News
News
ਟੀਵੀabp shortsABP ਸ਼ੌਰਟਸਵੀਡੀਓ
X

ਘਾਟੀ 'ਚ ਪੱਥਰਬਾਜੀ ਦੀ ਮੁੱਖ ਮੁਲਜ਼ਮ ਆਈ ਅੜਿੱਕੇ

Share:
ਨਵੀਂ ਦਿੱਲੀ: ਹਿਜਬੁਲ ਮੁਜ਼ਾਹਿਦੀਨ ਦੇ ਕਮਾਂਡਰ ਬੁਰਹਾਨ ਵਾਨੀ ਦੇ ਮਾਰੇ ਜਾਣ ਤੋਂ ਬਾਅਦ ਕਸ਼ਮੀਰ ਘਾਟੀ 'ਚ ਲਗਾਤਾਰ ਪੱਥਰਬਾਜੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਪੁਲਿਸ ਨੇ ਇਹਨਾਂ ਹਮਲਿਆਂ ਨੂੰ ਹਵਾ ਦੇਣ ਦੇ ਇਲਜ਼ਾਮਾਂ 'ਚ ਵੱਖਵਾਦੀ ਲੀਡਰ ਆਸੀਆ ਅੰਦ੍ਰਾਬੀ ਨੂੰ ਗ੍ਰਿਫਤਾਰ ਕਰ ਲਿਆ ਹੈ। ਆਸੀਆ ਤਿੰਨ ਮਹੀਨੇ ਤੋਂ ਫਰਾਰ ਸੀ ਤੇ ਪੁਲਿਸ ਲਗਾਤਾਰ ਉਸ ਦੀ ਭਾਲ ਕਰ ਰਹੀ ਸੀ। ਆਸੀਆ ਜਦ ਵੀ ਨਜਰ ਆਈ ਬੁਰਕੇ 'ਚ ਹੀ, ਪਰ ਇਹ ਬੁਰਕੇ 'ਚ ਲੁਕਿਆ ਚਿਹਰਾ ਘਾਟੀ 'ਚ ਵੱਖਵਾਦੀ ਅੰਦੋਲਨ ਦਾ ਵੱਡਾ ਚਿਹਰਾ ਹੈ। kashmirxKashmir-militant-Burhan 54 ਸਾਲਾ ਆਸੀਆ ਅੰਦ੍ਰਾਬੀ ਸ਼੍ਰੀਨਗਰ 'ਚ ਹੀ ਪੈਦਾ ਹੋਈ। ਸ਼੍ਰੀਨਗਰ ਯੂਨੀਵਰਸਿਟੀ ਤੋਂ ਪੜਾਈ ਕੀਤੀ ਤੇ ਹੁਣ ਤੱਕ ਦੀ ਪੂਰੀ ਜਿੰਦਗੀ ਜੰਮੂ-ਕਸ਼ਮੀਰ 'ਚ ਬਿਤਾਈ ਹੈ। ਪਰ ਬਾਵਜੂਦ ਇਸਦੇ ਆਸੀਆ ਨੂੰ ਪਾਕਿਸਤਾਨ ਨਾਲ ਪਿਆਰ ਹੈ। ਉਹ ਨਵਾਜ਼ ਸ਼ਰੀਫ ਨੂੰ ਚਿੱਠੀ ਲਿਖ ਗੱਲਬਾਤ ਕਰਦੀ ਹੈ। ਪਾਕਿਸਤਾਨ 'ਚ ਬੈਠੇ ਖਤਰਨਾਕ ਅੱਤਵਾਦੀ ਹਾਫਿਜ਼ ਸਈਅਦ ਨਾਲ ਆਸੀਆ ਫੋਨ 'ਤੇ ਗੱਲ ਕਰਦੀ ਹੈ। ਸਈਅਦ ਆਸੀਆ ਨੂੰ ਆਪਣੀ ਭੈਣ ਦੱਸਦਾ ਹੈ। ਬੁਰਹਾਨ ਵਾਨੀ ਦੀ ਮੌਤ ਤੋਂ ਬਾਅਦ ਆਸੀਆ ਦੇ ਰੋਣ ਦੀਆਂ ਖਬਰਾਂ ਸਾਹਮਣੇ ਆਈਆਂ ਸਨ। ਉਹ ਵਾਣੀ ਤੇ ਅਫਜ਼ਲ ਗੁਰੂ ਵਰਗੇ ਅੱਤਵਾਦੀਆਂ ਨੂੰ ਸ਼ਹਾਦਤ ਦੇ ਲੜਕੇ ਦੱਸਦੀ ਹੈ। ਘਾਟੀ 'ਚ ਸ਼ੁਰੂ ਹੋਏ ਵਿਦਰੋਹ ਤੇ ਪੱਥਰਬਾਜੀ ਦੀਆਂ ਘਟਨਾਵਾਂ ਨੂੰ ਹਵਾ ਦੇਣ 'ਚ ਆਸੀਆ ਮੁੱਖ ਭੂਮਿਕਾ ਨਿਭਾਉਂਦੀ ਰਹੀ ਹੈ। ਇਸੇ ਇਲਜ਼ਾਮ 'ਚ ਹੀ ਹੁਣ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
Published at : 05 Oct 2016 09:40 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ

Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ

School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 

School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 

11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..

11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..

ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼

ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...

ਪ੍ਰਮੁੱਖ ਖ਼ਬਰਾਂ

Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 

Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 

Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ

Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ

Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...

Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...