News
News
ਟੀਵੀabp shortsABP ਸ਼ੌਰਟਸਵੀਡੀਓ
X

ਚੰਦਰਮਾ ਨਾ ਦਿਖਣ ਕਾਰਨ ਵੀਰਵਾਰ ਨੂੰ ਮਨਾਈ ਜਾਏਗੀ ਈਦ

Share:
ਨਵੀਂ ਦਿੱਲੀ: ਚੰਦਰਮਾ ਨਾ ਦਿਖਣ ਕਾਰਨ ਦਿੱਲੀ ਸਮੇਤ ਦੇਸ਼ ਦੇ ਜਿਆਦਾਤਰ ਹਿੱਸਿਆਂ 'ਚ ਬੁੱਧਵਾਰ ਨੂੰ ਈਦ ਨਹੀਂ ਮਨਾਈ ਗਈ। ਹੁਣ ਈਦ ਦਾ ਤਿਉਹਾਰ ਕੱਲ੍ਹ ਯਾਨਿ ਵੀਰਵਾਰ ਨੂੰ ਮਨਾਇਆ ਜਾਵੇਗਾ। ਨਵੀਂ ਦਿੱਲੀ 'ਚ ਫਤਿਹਪੁਰੀ ਮਸਜਿਦ ਦੇ ਸ਼ਾਹੀ ਇਮਾਮ ਨੇ ਇਸ ਬਾਰੇ ਕੱਲ੍ਹ ਸ਼ਾਮ ਨੂੰ ਐਲਾਨ ਕੀਤਾ ਸੀ।     ਸ਼ਾਹੀ ਇਮਾਮ ਮੌਲਾਨਾ ਮੁਫਤੀ ਮੁਕਰਮ ਅਹਿਮਦ ਨੇ ਦੱਸਿਆ, "ਮੰਗਲਵਾਰ ਦੀ ਸ਼ਾਮ ਦੂਜ ਦਾ ਚੰਦ ਨਾ ਦਿਖਣ ਕਾਰਨ ਹੁਣ ਬੁੱਧਵਾਰ ਨੂੰ 30ਵਾਂ ਰੋਜਾ ਰੱਖਿਆ ਜਾਏਗਾ।" ਉਨ੍ਹਾਂ ਕਿਹਾ, "ਈਦ-ਉਲ-ਫਿਤਰ ਦਾ ਤਿਉਹਾਰ 7 ਜੁਲਾਈ, ਵੀਰਵਾਰ ਦੇ ਦਿਨ ਮਨਾਇਆ ਜਾਏਗਾ।" ਪ੍ਰਤੀਕਾਤਮਕ ਤਸਵੀਰ ਪ੍ਰਤੀਕਾਤਮਕ ਤਸਵੀਰ   ਦਰਅਸਲ ਈਦ ਦਾ ਤਿਉਹਾਰ ਦੂਜ ਦਾ ਚੰਦ ਦਿਖਣ ਮਗਰੋਂ ਅਗਲੇ ਦਿਨ ਮਨਾਇਆ ਜਾਂਦਾ ਹੈ। ਪਰ ਮੰਗਲਵਾਰ ਨੂੰ ਚੰਦਰਮਾ ਨਾ ਦਿਖਣ ਦੇ ਕਾਰਨ ਇਹ ਫੈਸਲਾ ਲਿਆ ਗਿਆ ਹੈ। ਹਾਲਾਂਕਿ ਦੇਸ਼ ਦੇ ਦੱਖਣੀ ਸੂਬੇ ਕੇਰਲ 'ਚ ਈਦ ਦਾ ਤਿਉਹਾਰ ਬੁੱਧਵਾਰ ਨੂੰ ਹੀ ਮਨਾਇਆ ਜਾਏਗਾ। ਕੇਰਲ 'ਚ ਈਦ ਦਾ ਤਿਉਹਾਰ ਹਮੇਸ਼ਾ ਸਾਓਦੀ ਅਰਬ ਦੇ ਨਾਲ ਹੀ ਮਨਾਇਆ ਜਾਂਦਾ ਹੈ। ਸਾਓਦੀ ਅਰਬ 'ਚ ਈਦ ਅੱਜ ਮਨਾਈ ਜਾ ਰਹੀ ਹੈ।
Published at : 06 Jul 2016 04:14 AM (IST) Tags: moon eid Delhi
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ

ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ

ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ

ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ

Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?

Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?

 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ

Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ

ਪ੍ਰਮੁੱਖ ਖ਼ਬਰਾਂ

Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ

Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ

ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ

ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ

Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...

Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...