News
News
ਟੀਵੀabp shortsABP ਸ਼ੌਰਟਸਵੀਡੀਓ
X

ਡਾਕਟਰ ਨੇ ਕੀਤਾ ਮਰੀਜ ਦਾ ਰੇਪ, ਗ੍ਰਿਫਤਾਰ

Share:
ਗੁੜਗਾਂਵ: ਇੱਕ ਡਾਕਟਰ ਦੀ ਕਰਤੂਤ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰ ਦਿੱਤਾ ਹੈ। ਗੁੜਗਾਂਵ ਦੇ ਸਿਵਲ ਹਸਪਤਾਲ ਦੇ ਇੱਕ ਆਰਥੋਪੇਡਿਕ ਸਰਜਨ 'ਤੇ ਇੱਕ ਮਰੀਜ ਰੇਪ ਕਰਨ ਦੇ ਇਲਜ਼ਾਮ ਲੱਗੇ ਹਨ। ਇਲਜ਼ਾਮ ਹਨ ਕਿ ਡਾਕਟਰ ਨੇ ਪੀੜਤ ਔਰਤ ਮਰੀਜ ਨੂੰ ਨੌਕਰੀ ਦਾ ਝਾਂਸਾ ਦੇ ਉਸ ਨਾਲ ਰੇਪ ਕੀਤਾ। ਫਿਲਹਾਲ ਪੁਲਿਸ ਨੇ ਪੀੜਤ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਮੁਲਜ਼ਮ ਡਾਕਟਰ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਮੁਤਾਬਕ ਪੀੜਤ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਪੈਰਾਂ 'ਚ ਦਰਦ ਹੋਣ ਦੇ ਚੱਲਦੇ ਇਲਾਜ ਲਈ ਡਾਕਟਰ ਅਰਵਿੰਦ ਜਿੰਦਲ ਕੋਲ ਗਈ ਸੀ। ਜਿੰਦਲ ਨੇ ਉਸ ਨੂੰ ਇੱਕ ਐਕਸ-ਰੇ ਕਰਵਾਉਣ ਦੀ ਸਲਾਹ ਦਿੱਤੀ। ਜਦ ਉਹ ਐਕਸੇ-ਰੇ ਰਿਪੋਰਟ ਲੈ ਕੇ ਡਾਕਟਰ ਕੋਲ ਪਹੁੰਚੀ ਤਾਂ ਉਸ ਨੂੰ ਇੰਤਜ਼ਾਰ ਕਰਨ ਲਈ ਕਿਹਾ ਗਿਆ। ਜਦ ਹਸਪਤਾਲ ਦੀ ਓਪੀਡੀ ਬੰਦ ਹੋ ਗਈ ਤਾਂ ਡਾਕਟਰ ਜਿੰਦਲ ਉਸ ਨੂੰ ਆਪਣੇ ਇੱਕ ਦੋਸਤ ਦੇ ਦੁਆਰਕਾ ਵਿਚਲੇ ਘਰ ਅੰਦਰ ਲੈ ਗਿਆ। ਪੀੜਤ ਨੂੰ ਇਹ ਬਹਾਨਾ ਲਗਾਇਆ ਗਿਆ ਕਿ ਇਹ ਦੋਸਤ ਇੱਕ ਐਨਜੀਓ ਚਲਾਉਂਦਾ ਹੈ ਤੇ ਉਸ ਨੂੰ ਨੌਕਰੀ ਦਵਾਏਗਾ। ਪਰ ਇੱਥੇ ਡਾਕਟਰ ਨੇ ਮਰੀਜ ਔਰਤ ਨਾਲ ਬਲਾਤਕਾਰ ਕੀਤਾ। ਪੁਲਿਸ ਮੁਤਾਬਕ ਪੀੜਤ ਦੀ ਮੈਡੀਕਲ ਜਾਂਚ ਤੋਂ ਬਾਅਦ ਰੇਪ ਦੀ ਪੁਸ਼ਟੀ ਹੋ ਚੁੱਕੀ ਹੈ।
Published at : 10 Oct 2016 09:09 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Farmet News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ

ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ

Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...

History of Independent India : ਆਜ਼ਾਦੀ ਤੋਂ ਬਾਅਦ ਭਾਰਤ ਵਿੱਚ ਸਭ ਤੋਂ ਪਹਿਲਾਂ ਕੀ ਵਾਪਰਿਆ? ਹਰ ਵੇਰਵੇ ਬਾਰੇ ਜਾਣੋ।

Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ

ਪ੍ਰਮੁੱਖ ਖ਼ਬਰਾਂ

Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...

ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ