News
News
ਟੀਵੀabp shortsABP ਸ਼ੌਰਟਸਵੀਡੀਓ
X

ਦੂਸਰੇ ਦੇ ਖਾਤੇ 'ਚ ਪੈਸੇ ਜਮਾਂ ਕਰਵਾਉਣ ਵਾਲਿਆਂ ਦੀ ਵੀ ਹੁਣ ਖੈਰ ਨਹੀਂ

Share:
ਨਵੀਂ ਦਿੱਲੀ: ਨੋਟਬੰਦੀ ਤੋਂ ਬਾਅਦ ਆਪਣਾ ਕਾਲਾ ਧਨ ਵਾਈਟ ਕਰਨ ਦੀਆਂ ਕੋਸ਼ਿਸ਼ਾਂ ਕਰਨ ਵਾਲਿਆਂ ਦੀ ਤੇ ਉਨ੍ਹਾਂ ਦੀ ਮਦਦ ਕਰਨ ਵਾਲਿਆਂ ਦੀ ਵੀ ਹੁਣ ਖੈਰ ਨਹੀਂ। ਵਿੱਤ ਮੰਤਰਾਲੇ ਨੇ ਉਨ੍ਹਾਂ ਲੋਕਾਂ ਨੂੰ ਖਾਸ ਚੇਤਾਵਨੀ ਦਿੱਤੀ ਹੈ ਜਿਹੜੇ ਆਪਣਾ ਕਾਲਾ ਧਨ ਕਿਸੇ ਹੋਰ ਦੇ ਖਾਤੇ 'ਚ ਜਮਾਂ ਕਰਵਾ ਰਹੇ ਹਨ, ਜਾਂ ਅਜਿਹੀ ਕੋਸ਼ਿਸ਼ 'ਚ ਹਨ। ਮੰਤਰਾਲੇ ਨੇ ਕਿਹਾ ਹੈ ਕਿ ਇਸ ਮਾਮਲੇ ਚ ਉਹ ਵਿਅਕਤੀ ਵੀ ਕਾਰਵਾਈ ਦੇ ਦਾਇਰੇ 'ਚ ਹੋਵੇਗਾ, ਜਿਸ ਦੇ ਖਾਤੇ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਵਿੱਤ ਮੰਤਰਾਲੇ ਨੇ ਇੱਕ ਟਵੀਟ ਕਰ ਕਿਹਾ, "ਕੁੱਝ ਲੋਕਾਂ ਵੱਲੋਂ ਆਪਣੇ ਕਾਲੇ ਧਨ ਨੂੰ ਦੂਸਰੇ ਦੇ ਖਾਤਿਆਂ 'ਚ ਜਮਾਂ ਕਰਵਾ ਕੇ ਟੈਕਸ ਬਚਾਉਣ ਦੀ ਕੋਸ਼ਿਸ਼ ਹੀ ਆਮਦਨ ਤੇ ਕਰ ਵਿਭਾਗ ਦੇ ਜੁਰਮਾਨੇ ਦਾ ਕਾਰਨ ਬਣੇਗੀ। ਵਿੱਤ ਮੰਤਰਾਲੇ ਦੇ ਪ੍ਰੈਸ ਨੋਟ 'ਚ ਕਿਹਾ ਗਿਆ ਹੈ, "ਇਹ ਸਾਫ ਕੀਤਾ ਜਾ ਰਿਹਾ ਹੈ ਕਿ ਟੈਕਸ ਬਚਾਉਣ ਦੀ ਅਜਿਹੀ ਕਾਰਵਾਈ ਜੁਰਮਾਨੇ ਦਾ ਕਾਰਨ ਬਣੇਗੀ, ਜਿਸ ਤੋਂ ਸਾਬਤ ਹੋ ਜਾਏਗਾ ਕਿ ਖਾਤੇ 'ਚ ਜਮਾਂ ਰਕਮ ਖਾਤਾ ਧਾਰਕ ਦੀ ਨਾ ਹੋ ਕੇ ਕਿਸੇ ਹੋਰ ਵਿਅਕਤੀ ਦੀ ਹੈ। ਇਸ ਦੇ ਨਾਲ ਹੀ ਉਸ ਦੇ ਖਿਲਾਫ ਵੀ ਕਾਰਵਾਈ ਹੋਵੇਗੀ, ਜਿਸ ਦੇ ਖਾਤੇ ਦੀ ਵਰਤੋਂ ਕੀਤੀ ਗਈ ਹੈ।"
Published at : 19 Nov 2016 03:20 PM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ

Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ

15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...

15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...

ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?

ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?

MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?

MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?

Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ

Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ

ਪ੍ਰਮੁੱਖ ਖ਼ਬਰਾਂ

iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  

iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  

Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...

Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...

Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ

Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ