News
News
ਟੀਵੀabp shortsABP ਸ਼ੌਰਟਸਵੀਡੀਓ
X

ਨੋਟਬੰਦੀ ਖਿਲਾਫ ਬੋਲੇ ਮੋਦੀ ਦੇ ਸ਼ਤਰੂ

Share:
ਨਵੀਂ ਦਿੱਲੀ: ਬੀਜੇਪੀ ਲੀਡਰ ਤੇ ਸਾਂਸਦ ਸ਼ਤਰੂਘਨ ਸਿਨਹਾ ਨੇ ਆਪਣੇ ਹੀ ਪੀਐਮ ਮੋਦੀ 'ਤੇ ਨਿਸ਼ਾਨਾ ਸਾਧਿਆ ਹੈ। ਸਿਨਹਾ ਨੇ ਲਗਾਤਾਰ ਤਿੰਨ ਟਵੀਟ ਕਰ ਨੋਟਬੰਦੀ ਲਈ ਕਰਵਾਏ ਗਏ ਸਰਵੇ 'ਤੇ ਸਵਾਲ ਚੁੱਕਦਿਆਂ ਕਿਹਾ ਹੈ ਕਿ 'ਭਰਮ ਭੁਲੇਖੇ ਦੀ ਦੁਨੀਆਂ 'ਚ ਜਿਉਣਾ ਬੰਦ ਕਰੋ।' ਸਿਨਹਾ ਨੇ ਕੱਲ੍ਹ ਦੇਰ ਰਾਤ ਟਵੀਟ ਕਰ ਪੀਐਮ ਨਰੇਂਦਰ ਮੋਦੀ ਦਾ ਨਾਮ ਲਏ ਬਿਨਾਂ ਉਨ੍ਹਾਂ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਟਵੀਟ ਕੀਤਾ, "ਭਰਮ ਦੀ ਦੁਨੀਆਂ 'ਚ ਜਿਉਣਾ ਬੰਦ ਕਰੋ। ਇਹ ਮਨਘੜਤ ਕਹਾਣੀਆਂ ਅਤੇ ਸਰਵੇ ਨਿੱਜੀ ਜਿੱਤ ਲਈ ਕਰਵਾਏ ਗਏ ਹਨ।" ਜਿਕਰਯੋਗ ਹੈ ਕਿ ਪੀਐਮ ਮੋਦੀ ਨੇ ਨੋਟਬੰਦੀ 'ਤੇ ਟਵੀਟ ਕਰ ਲੋਕਾਂ ਤੋਂ ਰਾਇ ਮੰਗੀ ਸੀ। ਇਸ ਸਰਵੇ ਦਾ ਰਿਜ਼ਲਟ ਆ ਗਿਆ ਹੈ। ਸਰਵੇ ਮੁਤਾਬਕ ਐਪ 'ਤੇ 5 ਲੱਖ ਲੋਕਾਂ ਨੇ ਆਪਣੀ ਰਾਇ ਦਿੱਤੀ ਹੈ। ਇਹਨਾਂ 'ਚ ਕਰੀਬ 93 ਪ੍ਰਤੀਸ਼ਤ ਲੋਕਾਂ ਨੇ ਨੋਟਬੰਦੀ ਦਾ ਸਮਰਥਨ ਕੀਤਾ ਹੈ। ਇਹ ਸਰਵੇ ਨਰੇਂਦਰ ਮੋਦੀ ਐਪ 'ਤੇ ਕੀਤਾ ਗਿਆ ਹੈ।
Published at : 24 Nov 2016 02:53 PM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...

Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...

Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...

Big News: ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ

ਪ੍ਰਮੁੱਖ ਖ਼ਬਰਾਂ

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...

ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ