News
News
ਟੀਵੀabp shortsABP ਸ਼ੌਰਟਸਵੀਡੀਓ
X

ਨੋਟਬੰਦੀ 'ਤੇ ਕੇਜਰੀਵਾਲ ਨੇ ਮੋਦੀ ਨੂੰ ਘੇਰਿਆ

Share:
ਨਵੀਂ ਦਿੱਲੀ: ਨੋਟਬੰਦੀ ਦੇ ਕੇਂਦਰ ਸਰਕਾਰ ਦੇ ਫੈਸਲੇ 'ਤੇ ਦਿੱਲੀ ਦੇ ਮੁੱਖ ਮੰਤਰੀ ਤੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੋਦੀ ਸਰਕਾਰ 'ਤੇ ਹਮਲਾ ਬੋਲਿਆ ਹੈ। ਦਿੱਲੀ ਵਿਧਾਨਸਭਾ ਦੇ ਵਿਸ਼ੇਸ਼ ਸਤਰ 'ਚ ਬੋਲਦਿਆਂ ਕੇਜਰੀਵਾਲ ਨੇ ਕਿਹਾ ਕਿ ਇਸ ਫੈਸਲੇ ਨਾਲ ਆਮ ਜਨਤਾ ਪ੍ਰੇਸ਼ਾਨ ਹੋ ਰਹੀ ਹੈ ਤੇ ਲੋਕਾਂ ਦੇ ਵਿਆਹ ਟੁੱਟ ਰਹੇ ਹਨ। ਮੋਦੀ 'ਤੇ ਕੀਤੇ ਜਾ ਰਹੇ ਹਮਲੇ ਤੋਂ ਨਾਰਾਜ ਬੀਜੇਪੀ ਵਿਧਾਇਕ ਨੇ ਹੰਗਾਮਾ ਕਰ ਦਿੱਤਾ। ਇਸ 'ਤੇ ਮਾਰਸ਼ਲ ਨੇ ਬੀਜੇਪੀ ਵਿਧਾਇਕ ਵਿਜੇਂਦਰ ਗੁਪਤਾ ਨੂੰ ਸਦਨ 'ਚੋਂ ਬਾਹਰ ਕੱਢ ਦਿੱਤਾ। ANI ਵਿਧਾਨ ਸਭਾ ਸਤਰ 'ਚ ਬੋਲਦਿਆਂ ਕੇਜਰੀਵਾਲ ਨੇ ਕਿਹਾ ਕਿ ਮੋਦੀ ਸਰਕਾਰ ਦੇ ਇਸ ਫੈਸਲੇ ਕਾਰਨ ਵਿਆਹ ਟੁੱਟ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਗਰੀਬਾਂ ਦੀ ਦੁਸ਼ਮਣ ਹੈ ਤੇ ਅਮੀਰਾਂ ਦੀ ਦੋਸਤ। ਮੋਦੀ ਸਰਕਾਰ ਨੇ ਵਿਜੇ ਮਾਲਿਆ ਨੂੰ 8000 ਕਰੋੜ ਦੇ ਕੇ ਫਰਾਰ ਕਰ ਦਿੱਤਾ। ਕੇਜਰੀਵਾਲ ਨੇ ਸਰਕਾਰ ਤੋਂ ਪੁੱਛਿਆ ਕਿ ਜਨਾਰਦਨ ਰੈੱਡੀ ਦੇ ਘਰ ਛਾਪਾ ਕਿਉਂ ਨਹੀਂ ਮਾਰਿਆ ਗਿਆ। ਇਸ ਦੌਰਾਨ ਕੇਜਰੀਵਾਲ ਨੇ ਮੋਦੀ ਸਰਕਾਰ ਦੇ ਇਸ ਫੈਸਲੇ 'ਤੇ ਕਈ ਹੋਰ ਸਵਾਲ ਚੁੱਕਦਿਆਂ ਇਸ ਦਾ ਵਿਰੋਧ ਕੀਤਾ।
Published at : 15 Nov 2016 04:54 PM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Nitish Kumar ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ ,ਨਾਮਜ਼ਦਗੀਆਂ ਦੌਰਾਨ ਪੁੱਜੇ ਅਮਿਤ ਸ਼ਾਹ

Nitish Kumar ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ ,ਨਾਮਜ਼ਦਗੀਆਂ ਦੌਰਾਨ ਪੁੱਜੇ ਅਮਿਤ ਸ਼ਾਹ

India ਨੇ ਅਯਾਤੁੱਲਾ ਖਾਮੇਨਈ ਦੀ ਮੌਤ 'ਤੇ ਜਤਾਇਆ ਦੁੱਖ, ਵਿਦੇਸ਼ ਸਕੱਤਰ ਨੇ ਸ਼ੋਕ ਪੁਸਤਕ 'ਤੇ ਕੀਤੇ ਦਸਤਖਤ

India ਨੇ ਅਯਾਤੁੱਲਾ ਖਾਮੇਨਈ ਦੀ ਮੌਤ 'ਤੇ ਜਤਾਇਆ ਦੁੱਖ, ਵਿਦੇਸ਼ ਸਕੱਤਰ ਨੇ ਸ਼ੋਕ ਪੁਸਤਕ 'ਤੇ ਕੀਤੇ ਦਸਤਖਤ

Haryana ਦੇ ਝੱਜਰ 'ਚ ਹੋਲੀ ਖੇਡਦੇ ਸਮੇਂ 8 ਸਾਲਾਂ ਬੱਚਾ ਅਗਵਾ ,ਮੰਗੀ 5 ਕਰੋੜ ਦੀ ਫਿਰੌਤੀ ,ਕਈ ਘੰਟਿਆਂ ਬਾਅਦ ਮਿਲਿਆ ਬੱਚਾ 

Haryana ਦੇ ਝੱਜਰ 'ਚ ਹੋਲੀ ਖੇਡਦੇ ਸਮੇਂ 8 ਸਾਲਾਂ ਬੱਚਾ ਅਗਵਾ ,ਮੰਗੀ 5 ਕਰੋੜ ਦੀ ਫਿਰੌਤੀ ,ਕਈ ਘੰਟਿਆਂ ਬਾਅਦ ਮਿਲਿਆ ਬੱਚਾ 

Haryana Rajya Sabha Election 'ਚ BJP ਉਮੀਦਵਾਰ ਨੇ ਭਰਿਆ ਨਾਮਜ਼ਦਗੀ ਪੱਤਰ, Congress ਉਮੀਦਵਾਰ ਵੀ ਆਏ

Haryana Rajya Sabha Election 'ਚ BJP ਉਮੀਦਵਾਰ ਨੇ ਭਰਿਆ ਨਾਮਜ਼ਦਗੀ ਪੱਤਰ, Congress ਉਮੀਦਵਾਰ ਵੀ ਆਏ

Congress ਦੇ ਰਾਜ ਸਭਾ ਉਮੀਦਵਾਰ ਦਾ ਐਲਾਨ, ਜਾਣੋ ਕਿਸ ਨੂੰ ਬਣਾਇਆ Candidate

Congress ਦੇ ਰਾਜ ਸਭਾ ਉਮੀਦਵਾਰ ਦਾ ਐਲਾਨ, ਜਾਣੋ ਕਿਸ ਨੂੰ ਬਣਾਇਆ Candidate

ਪ੍ਰਮੁੱਖ ਖ਼ਬਰਾਂ

Gurdaspur 'ਚ ਜਵੈਲਰ ਦੇ ਘਰ 3 ਕਰੋੜ ਰੁਪਏ ਦੀ ਲੁੱਟ ,ਨਿਹੰਗ ਸਿੰਘਾਂ ਦੇ ਭੇਸ 'ਚ ਆਏ 5 ਬਦਮਾਸ਼ ,ਪਰਿਵਾਰ ਨੂੰ ਬਣਾਇਆ ਬੰਧਕ  

Gurdaspur 'ਚ ਜਵੈਲਰ ਦੇ ਘਰ 3 ਕਰੋੜ ਰੁਪਏ ਦੀ ਲੁੱਟ ,ਨਿਹੰਗ ਸਿੰਘਾਂ ਦੇ ਭੇਸ 'ਚ ਆਏ 5 ਬਦਮਾਸ਼ ,ਪਰਿਵਾਰ ਨੂੰ ਬਣਾਇਆ ਬੰਧਕ  

Punjab 'ਚ ਪੈਟਰੋਲ ਪੰਪਾਂ 'ਤੇ ਲੱਗੀਆਂ ਕਿਸਾਨਾਂ ਦੀਆਂ ਲੰਬੀਆਂ ਲਾਈਨਾਂ ,ਈਰਾਨ-ਇਜ਼ਰਾਈਲ ਜੰਗ ਵਿਚਕਾਰ ਡੀਜ਼ਲ ਕਰ ਰਹੇ ਨੇ ਸਟੋਰ 

Punjab 'ਚ ਪੈਟਰੋਲ ਪੰਪਾਂ 'ਤੇ ਲੱਗੀਆਂ ਕਿਸਾਨਾਂ ਦੀਆਂ ਲੰਬੀਆਂ ਲਾਈਨਾਂ ,ਈਰਾਨ-ਇਜ਼ਰਾਈਲ ਜੰਗ ਵਿਚਕਾਰ ਡੀਜ਼ਲ ਕਰ ਰਹੇ ਨੇ ਸਟੋਰ 

Moga 'ਚ 5 ਸਾਲ ਦੀ ਬੱਚੀ ਨਾਲ ਦੁਸ਼ਕਰਮ , ਹੋਲੀ ਖੇਡਦੇ ਸਮੇਂ ਬੱਚੀ ਨੂੰ ਅਗਵਾ ਕਰ ਕੇ ਲੈ ਗਿਆ ਗੁਆਂਢੀ ਡਰਾਈਵਰ 

Moga 'ਚ 5 ਸਾਲ ਦੀ ਬੱਚੀ ਨਾਲ ਦੁਸ਼ਕਰਮ , ਹੋਲੀ ਖੇਡਦੇ ਸਮੇਂ ਬੱਚੀ ਨੂੰ ਅਗਵਾ ਕਰ ਕੇ ਲੈ ਗਿਆ ਗੁਆਂਢੀ ਡਰਾਈਵਰ 

ਈਰਾਨ 'ਤੇ ਅਮਰੀਕਾ ਦੇ ਹਮਲੇ ਵਿਚਾਲੇ ਧੜੰਮ ਕਰਕੇ ਡਿੱਗੀਆਂ ਕੀਮਤਾਂ, ਚਾਂਦੀ ਵੀ ਹੋਈ ਸੁਸਤ, ਜਾਣੋ ਤਾਜ਼ਾ ਕੀਮਤਾਂ

ਈਰਾਨ 'ਤੇ ਅਮਰੀਕਾ ਦੇ ਹਮਲੇ ਵਿਚਾਲੇ ਧੜੰਮ ਕਰਕੇ ਡਿੱਗੀਆਂ ਕੀਮਤਾਂ, ਚਾਂਦੀ ਵੀ ਹੋਈ ਸੁਸਤ, ਜਾਣੋ ਤਾਜ਼ਾ ਕੀਮਤਾਂ