News
News
ਟੀਵੀabp shortsABP ਸ਼ੌਰਟਸਵੀਡੀਓ
X

ਨੋਟਬੰਦੀ: ਪੀਐਮ ਮੋਦੀ ਦੀ ਮਾਂ ਨੂੰ ਵੀ ਜਾਣਾ ਪਿਆ ਬੈਂਕ

Share:
ਗਾਂਧੀਨਗਰ: ਪ੍ਰਧਾਨਮੰਤਰੀ ਨਰੇਂਦਰ ਮੋਦੀ ਦੀ ਮਾਂ ਵੀ ਪੁਰਾਣੇ ਨੋਟ ਬਦਲਾਉਣ ਲਈ ਬੈਂਕ ਜਾ ਪਹੁੰਚੀ। ਹੀਰਾ ਬਾਈ ਗਾਂਧੀਨਗਰ ਦੇ ਰਾਏਸਨ ਇਲਾਕੇ ਦੇ ਬੈਂਕ 'ਚ ਆਪਣੇ ਪੁਰਾਣੇ 500-500 ਦੇ ਨੋਟ ਤਬਦੀਲ ਕਰਵਾਉਣ ਲਈ ਪਹੁੰਚੇ। ਇੱਥੇ ਉਨ੍ਹਾਂ ਓਰੀਐਂਟਲ ਬੈਂਕ ਤੋਂ ਆਪਣੇ ਆਪਣੇ ਸਾਢੇ ਚਾਰ ਹਜਾਰ ਰੁਪਏ ਦੇ 500 ਦੇ ਨੋਟਾਂ ਬਦਲੇ ਨਵੇਂ ਨੋਟ ਹਾਸਲ ਕੀਤੇ। modi mother 2 modi mother 3
Published at : 15 Nov 2016 12:30 PM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ

17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ

Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ

ਪ੍ਰਮੁੱਖ ਖ਼ਬਰਾਂ

ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ

1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ

ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ

ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ