News
News
ਟੀਵੀabp shortsABP ਸ਼ੌਰਟਸਵੀਡੀਓ
X

ਪਾਕਿਸਤਾਨ ਨੂੰ ਲੈ ਕੇ ਮੋਦੀ ਸਰਕਾਰ ਦੀ ਵੱਡੀ ਮੀਟਿੰਗ

Share:
ਨਵੀਂ ਦਿੱਲੀ: ਉਰੀ ਹਮਲੇ ਤੋਂ ਬਾਅਦ ਮੋਦੀ ਸਰਕਾਰ ਲਗਾਤਾਰ ਹਰਕਤ 'ਚ ਹੈ। ਇੱਕ ਪਾਸੇ ਸਰਕਾਰ ਪਾਕਿਸਤਾਨ ਨੂੰ ਘੇਰਨ 'ਚ ਲੱਗੀ ਹੈ ਤਾਂ ਦੂਜੇ ਪਾਸੇ ਕਸ਼ਮੀਰ 'ਚ ਸ਼ਾਂਤੀ ਬਹਾਲ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਹੁਣ ਕੈਬਨਿਟ ਮੀਟਿੰਗ ਤੋਂ ਪਹਿਲਾਂ ਪੀਐਮ ਮੋਦੀ ਨੇ ਪਾਕਿਸਤਾਨ ਤੇ ਕਸ਼ਮੀਰ ਮੁੱਦੇ 'ਤੇ ਵੱਡੀ ਮੀਟਿੰਗ ਬੁਲਾਈ ਹੈ। ਮੋਦੀ ਨੇ ਕੈਬਨਿਟ ਦੀ ਮੀਟਿੰਗ ਤੋਂ ਪਹਿਲਾਂ ਸੀਸੀਐਸ ਨੂੰ ਤਲਬ ਕੀਤਾ ਹੈ। ਜਿਸ ਚ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੇਸ਼ ਦੀ ਸੁਰੱਖਿਆ ਤੇ ਕਸ਼ਮੀਰ ਦੇ ਮੌਜੂਦਾ ਹਲਾਤ 'ਤੇ ਪੀਐਮ ਮੋਦੀ ਨੂੰ ਰਿਪੋਰਟ ਸੌਂਪਣਗੇ। ਸੀਸੀਐਸ ਦੀ ਮੀਟਿੰਗ 'ਚ ਰੱਖਿਆ ਮੰਤਰਾਲੇ ਵੀ ਆਪਣੀ ਰਿਪੋਰਟ ਸੌਂਪੇਗਾ। ਪਾਕਿਸਤਾਨ ਲੱਗਦੀ ਸਰਹੱਦ ਖਾਸਕਰ ਐਲਓਸੀ 'ਤੇ ਸੁਰੱਖਿਆ ਹਲਾਤ ਕਿਹੋ ਜਿਹੇ ਹਨ ਤੇ ਫੌਜ ਦੀ ਤਾਇਨਾਤੀ ਦੀ ਕੀ ਸਥਿਤੀ ਹੈ, ਰੱਖਿਆ ਮੰਤਰੀ ਇਸ ਦੀ ਜਾਣਕਾਰੀ ਵੀ ਪੀਐਮ ਨੂੰ ਦੇਣਗੇ।
Published at : 28 Sep 2016 10:51 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ

17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ

Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ

ਪ੍ਰਮੁੱਖ ਖ਼ਬਰਾਂ

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ

Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ