News
News
ਟੀਵੀabp shortsABP ਸ਼ੌਰਟਸਵੀਡੀਓ
X

ਫੌਜੀ ਕੈਂਪ 'ਤੇ ਹਮਲਾ ਕਰਨ ਆਏ 3 ਅੱਤਵਾਦੀ ਢੇਰ, ਅਪ੍ਰੇਸ਼ਨ ਜਾਰੀ

Share:
ਹੰਦਵਾੜਾ: ਭਾਰਤੀ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਇੱਕ ਵੱਡੀ ਸਾਜਿਸ਼ ਨੂੰ ਨਾਕਾਮ ਕੀਤਾ ਹੈ। ਸੁਰੱਖਿਆ ਬਲਾਂ ਨੇ ਅੱਜ 3 ਖਤਰਨਾਕ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਇਹਨਾਂ ਅੱਤਵਾਦੀਆਂ ਨੇ ਅੱਜ ਸਵੇਰੇ 6 ਵਜੇ ਜੰਮੂ ਕਸ਼ਮੀਰ ਦੇ ਲੰਗੇਟ 'ਚ ਰਾਸ਼ਟਰੀ ਰਾਈਫਲਜ਼  ਕੈਂਪ 'ਤੇ ਫਾਇਰਿੰਗ ਕੀਤੀ ਸੀ। ਸੁਰੱਖਿਆ ਬਲਾਂ ਨੇ ਤੁਰੰਤ ਕਾਰਵਾਈ ਕਰਦਿਆਂ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਤੇ ਫੌਜੀ ਕੈਂਪ 'ਤੇ ਹਮਲੇ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ।  ਫੌਜ ਦੇ ਅਧਿਕਾਰੀਆਂ ਨੇ ਵੀ ਤਿੰਨ ਅੱਤਵਾਦੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਹੋਰ ਵੀ ਅੱਤਵਾਦੀ ਇਸ ਇਲਾਕੇ 'ਚ ਲੁਕੇ ਹੋ ਸਕਦੇ ਹਨ। ਇਸ ਦੇ ਲਈ ਅਜੇ ਵੀ ਸਰਚ ਅਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਉੜੀ ਹਮਲੇ ਤੋਂ ਬਾਅਦ ਅੱਤਵਾਦੀਆਂ ਖਿਲਾਫ ਫੌਜ ਦੀ ਇਹ ਇੱਕ ਵੱਡੀ ਕਾਮਯਾਬੀ ਹੈ।
Published at : 06 Oct 2016 10:09 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ

CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?

Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ

Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ

ਪ੍ਰਮੁੱਖ ਖ਼ਬਰਾਂ

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ