News
News
ਟੀਵੀabp shortsABP ਸ਼ੌਰਟਸਵੀਡੀਓ
X

ਮੁਸਲਿਮ ਨੌਜਵਾਨ ਦੇਵੇਗਾ ਸੁਸ਼ਮਾ ਨੂੰ ਕਿਡਨੀ ਦਾਨ !

Share:
ਨਵੀਂ ਦਿੱਲੀ: ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਆਪਣੇ ਲਈ ਇੱਕ ਮੁਸਲਿਮ ਨੌਜਵਾਨ ਵੱਲੋਂ ਕਿਡਨੀ ਦਾਨ ਦੇਣ ਦੀ ਪੇਸ਼ਕਸ਼ 'ਤੇ ਉਸ ਦਾ ਧੰਨਵਾਧ ਕਰਦਿਆਂ ਕਿਹਾ ਕਿ ਕਿਡਨੀ 'ਤੇ ਧਰਮ ਦਾ ਕੋਈ ਠੱਪਾ ਨਹੀਂ ਹੁੰਦਾ। 64 ਸਾਲ ਦੀ ਸੁਸ਼ਮਾ ਦੀ ਕਿਡਨੀ ਖਰਾਬ ਹੋ ਗਈ ਹੈ, ਉਹ ਇਸ ਵੇਲੇ ਏਮਜ਼ 'ਚ ਇਲਾਜ ਅਧੀਨ ਹਨ। ਏਮਜ਼ ਹਸਪਤਾਲ 'ਚ ਸੁਸ਼ਮਾ ਦੀ ਕਿਡਨੀ ਟਰਾਂਸਪਲਾਂਟ ਕਰਨ ਲਈ ਟੈਸਟ ਕੀਤੇ ਜਾ ਰਹੇ ਹਨ। ਸੁਸ਼ਮਾ ਨੇ ਬੁੱਧਵਾਰ ਨੂੰ ਟਵੀਟਰ 'ਤੇ ਆਪਣੀ ਸਿਹਤ ਦੀ ਜਾਣਕਾਰੀ ਦਿੱਤੀ ਸੀ। ਉਦੋਂ ਤੋਂ ਹੀ ਸੈਕੜੇ ਲੋਕਾਂ ਨੇ ਉਨ੍ਹਾਂ ਨੂੰ ਆਪਣੀ ਕਿਡਨੀ ਦਾਨ ਕਰਨ ਦੀ ਪੇਸ਼ਕਸ਼ ਕੀਤੀ ਹੈ। ਮੁਜੀਬ ਅੰਸਾਰੀ ਨਾਮੀ ਇੱਕ ਸ਼ਖਸ ਨੇ ਕਿਡਨੀ ਦਾਨ ਕਰਨ ਦੀ ਪੇਸ਼ਕਸ਼ ਕਰਦਿਆਂ ਟਵੀਟਰ 'ਤੇ ਲਿਖਿਆ ਸੀ ਕਿ ਉਹ ਮੁਸਲਿਮ ਹੈ, "ਉੱਤਰ ਪ੍ਰਦੇਸ਼ 'ਚ ਰਹਿੰਦਾ ਹੈ ਤੇ ਬਸਪਾ ਦਾ ਸਮਰਥਕ ਹੈ।" ਇਸ ਤੋਂ ਬਾਅਦ ਸੁਸ਼ਮਾ ਨੇ ਟਵੀਟ ਕੀਤਾ, "ਭਰਾਵੋ ਤੁਹਾਡਾ ਬਹੁਤ ਬਹੁਤ ਧੰਨਵਾਦ। ਮੈਨੂੰ ਭਰੋਸਾ ਹੈ, ਕਿਡਨੀ 'ਤੇ ਧਰਮ ਦਾ ਕੋਈ ਠੱਪਾ ਨਹੀਂ ਹੁੰਦਾ।"
Published at : 19 Nov 2016 12:50 PM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਪ੍ਰਮੁੱਖ ਖ਼ਬਰਾਂ

5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ

5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ

ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ