News
News
ਟੀਵੀabp shortsABP ਸ਼ੌਰਟਸਵੀਡੀਓ
X

ਮੋਦੀ ਸਰਕਾਰ ਦਾ ਵੱਡਾ ਕਦਮ, ਹੁਣ ਨਹੀਂ ਹੋਵੇਗੀ ਸਰਹੱਦ ਤੋਂ ਘੁਸਪੈਠ

Share:
ਨਵੀਂ ਦਿੱਲੀ: ਭਰਤ-ਪਾਕਿ ਸਰਹੱਦ ਤੋਂ ਹੁਣ ਘੁਸਪੈਠ ਨਹੀਂ ਹੋ ਸਕੇਗੀ। ਇਸ ਨੂੰ ਰੋਕਣ ਲਈ ਸਰਕਾਰ ਨੇ ਵੱਡਾ ਕਦਮ ਚੁੱਕਣ ਦਾ ਐਲਾਨ ਕੀਤਾ ਹੈ। ਇਸ ਦੇ ਤਹਿਤ ਭਾਰਤ-ਪਾਕਿ ਸਰਹੱਦ ਪੂਰੀ ਤਰਾਂ ਸੀਲ ਕੀਤੀ ਜਾਏਗੀ। ਸੂਤਰਾਂ ਮੁਤਾਬਕ ਸਰਹੱਦ ਦੀ ਸੁਰੱਖਿਆ ਇਜ਼ਰਾਈਲ ਤੇ ਫਲਿਸਤੀਨ ਵਾਂਗ ਕੀਤੀ ਜਾਵੇਗੀ। ਇਸ ਦੇ ਲਈ ਅੰਤਰਰਾਸ਼ਟਰੀ ਸਰਹੱਦ 'ਤੇ ਇੱਕ ਮਜਬੂਤ ਤੇ ਵਿਸ਼ਾਲ ਅਕਾਰ ਦੀਵਾਰ ਬਣੇਗੀ, ਲੇਜ਼ਰ ਲੇਅਰ ਲੱਗੇਗੀ ਤੇ ਇਸ ਤੋਂ ਇਲਾਵਾ ਹੋਰ ਵੀ ਕਈ ਸੁਰੱਖਿਆ ਘੇਰੇ ਤਿਆਰ ਕਰਨ ਦੀ ਤਿਆਰੀ ਹੈ। ਇਸ ਪੂਰੇ ਕੰਮ ਨੂੰ 9-10 ਮਹੀਨੇ 'ਚ ਪੂਰਾ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। Israel 5Israel 3 ਸਰਕਾਰ ਨੇ ਇਹ ਫੈਸਲਾ ਉੜੀ ਹਮਲੇ ਤੇ ਲਗਾਤਾਰ ਦੇਸ਼ 'ਚ ਹੋ ਰਹੀ ਘੁਸਪੈਠ ਨੂੰ ਦੇਖਦਿਆਂ ਲਿਆ ਹੈ। ਜੇਕਰ ਸਰਕਾਰ ਭਾਰਤ-ਪਾਕਿ ਸਰਹੱਦ ਨੂੰ ਪੂਰੀ ਤਰਾਂ ਸੀਲ ਕਰਦੀ ਹੈ ਤਾਂ ਯਕੀਨਨ ਘੁਸਪੈਠ ਬੰਦ ਹੋ ਜਾਏਗੀ। ਇਸ ਦੇ ਨਾਲ ਹੀ ਦੇਸ਼ ਦੇ ਬਹਾਦਰ ਜਵਾਨਾਂ ਦੀ ਜਿੰਦਗੀ ਵੀ ਸੁਰੱਖਿਅਤ ਹੋ ਜਾਏਗੀ। ਕਿਉਂਕਿ ਜੇਕਰ ਵਿਸ਼ਾਲ ਅਕਾਰ ਦੀਵਾਰ ਦਾ ਨਿਰਮਾਣ ਹੁੰਦਾ ਹੈ ਤਾਂ ਦੁਸ਼ਮਣ ਮੁਲਕ ਸੀਜ਼ਫਾਇਰ ਦਾ ਉਲੰਘਣ ਕਰਨ ਤੋਂ ਵੀ ਬਾਜ ਆਏਗਾ। ਹੁਣ ਇੰਤਜ਼ਾਰ ਰਹੇਗਾ ਕਿ ਸਰਕਾਰ ਇਸ ਐਲਾਨ ਨੂੰ ਅਮਲੀ ਜਾਮਾ ਕਦੋਂ ਤੱਕ ਪਹਿਨਾਉਂਦੀ ਹੈ।
Published at : 07 Oct 2016 09:44 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ

ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ

17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ

17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ

Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ

Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ

ਪ੍ਰਮੁੱਖ ਖ਼ਬਰਾਂ

ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ

ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ

1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ

1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ

ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ

ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ

ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ

ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ