News
News
ਟੀਵੀabp shortsABP ਸ਼ੌਰਟਸਵੀਡੀਓ
X

ਰੇਂਜਰਜ਼ ਦੀ ਵਰਦੀ 'ਚ ਪਾਕਿਸਤਾਨੀ ਫੌਜ ਤਾਇਨਾਤ, ਡ੍ਰੋਨ ਰਾਹੀਂ ਜਾਇਜ਼ਾ

Share:
ਜੋਧਪੁਰ: ਭਾਰਤ ਵੱਲੋਂ ਕੀਤੇ ਸਰਜੀਕਲ ਅਟੈਕ ਤੋਂ ਬਾਅਦ ਹੜਬੜਾਏ ਪਾਕਿਸਤਾਨ ਨੇ ਰਾਜਸਥਾਨ ਨਾਲ ਲੱਗਦੀ ਸਰਹੱਦ 'ਤੇ ਫੌਜੀ ਸਰਗਰਮੀਆਂ ਵਧਾ ਦਿੱਤੀਆਂ ਹਨ। ਫੌਜ ਦੇ ਜਵਾਨਾਂ ਨੂੰ ਰੇਂਜਰਜ਼ ਦੀ ਵਰਦੀ 'ਚ ਤਾਇਨਾਤ ਕੀਤਾ ਗਿਆ ਹੈ। ਸਰਹੱਦ ਦੇ ਨੇੜੇ ਪਾਕਿਸਤਾਨ ਦੇ ਡ੍ਰੋਨ (ਯੂ.ਏ.ਵੀ. ਕੈਮਰੇ) ਮੰਡਰਾਉਂਦੇ ਦੇਖੇ ਗਏ ਹਨ। ਅਜਿਹੇ 'ਚ ਜਵਾਨਾਂ ਦਾ ਹੌਂਸਲਾ ਵਧਾਉਣ ਲਈ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ 6 ਅਕਤੂਬਰ ਨੂੰ ਜੈਸਲਮੇਰ ਪਹੁੰਚ ਰਹੇ ਹਨ। ਉਹ ਇੱਥੇ ਚਾਰ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਵੀ ਲੈਣਗੇ।
ਅਧਿਕਾਰੀਆਂ ਮੁਤਾਬਕ ਪਾਕਿ ਰੇਂਜਰਜ਼ ਦੀਆਂ ਚੌਕੀਆਂ 'ਚ ਹਲਚਲ ਵਧ ਗਈ ਹੈ। ਓਧਰ ਵਹੀਕਲਾਂ ਦੀ ਆਵਾਜਾਈ ਵੀ ਤੇਜ਼ ਹੋ ਗਈ ਹੈ। ਬੀ.ਐਸ.ਐਫ. ਦੇ ਮੁਕਾਬਲੇ ਪਾਕਿ ਰੇਂਜਰਜ਼ ਦੀਆਂ ਚੌਕੀਆਂ ਵਿਚਕਾਰ ਦਾ ਫਾਸਲਾ ਕਾਫੀ ਜ਼ਿਆਦਾ ਹੈ। ਅਜਿਹੇ 'ਚ ਪਾਕਿ ਸਰਹੱਦ 'ਤੇ ਆਪਣੀ ਸਮਰੱਥਾ ਵਧਾ ਰਿਹਾ ਹੈ।
ਇੱਥੇ ਸਰਹੱਦ 'ਤੇ ਯੂ.ਏ.ਵੀ. ਮੰਡਰਾਉਂਦੇ ਦੇਖੇ ਗਏ ਹਨ। ਇਨ੍ਹਾਂ ਦੀ ਮਦਦ ਨਾਲ ਪਾਕਿਸਤਾਨ ਵੱਲੋਂ ਭਾਰਤੀ ਇਲਾਕਿਆਂ 'ਚ ਹੋਣ ਵਾਲੀ ਹਲਚਲ 'ਤੇ ਨਜ਼ਰ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਹਿਲਾਂ ਹੀ ਹਾਈ ਅਲਰਟ 'ਤੇ ਚੱਲ ਰਹੀ ਬੀ.ਐਸ.ਐਫ. ਸਰਹੱਦ ਪਾਰ ਹੋਣ ਵਾਲੀ ਹਰ ਹਰਕਤ 'ਤੇ ਪੂਰੀ ਨਜ਼ਰ ਰੱਖ ਹੈ। ਅਜਿਹੇ ਵਿੱਚ ਸਰਹੱਦ 'ਤੇ ਹੋਣ ਵਾਲੀ ਹਰ ਛੋਟੀ ਤੋਂ ਛੋਟੀ ਹਰਕਤ ਬਾਰੇ ਤੁਰੰਤ ਉੱਚ ਅਫਸਰਾਂ ਤੇ ਫੌਜ ਨੂੰ ਦੱਸਿਆ ਜਾ ਰਿਹਾ ਹੈ।
Published at : 03 Oct 2016 02:39 PM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 

Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 

Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ

Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ

Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

ਇਸ ਸੂਬੇ 'ਚ ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?

ਇਸ ਸੂਬੇ 'ਚ ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?

Kulgam Terror Attack : ਕੁਲਗਾਮ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਬਾਰਾਮੂਲਾ ਤੋਂ ਓਵਰ ਗਰਾਊਂਡ ਵਰਕਰ ਏਜਾਜ਼ ਗ੍ਰਿਫ਼ਤਾਰ

Kulgam Terror Attack : ਕੁਲਗਾਮ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਬਾਰਾਮੂਲਾ ਤੋਂ ਓਵਰ ਗਰਾਊਂਡ ਵਰਕਰ ਏਜਾਜ਼ ਗ੍ਰਿਫ਼ਤਾਰ

ਪ੍ਰਮੁੱਖ ਖ਼ਬਰਾਂ

Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ

Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ

Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ

Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ

Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...

Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...

Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ

Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ