News
News
ਟੀਵੀabp shortsABP ਸ਼ੌਰਟਸਵੀਡੀਓ
X

ਸਾਊਦੀ 'ਚ ਫਸੇ ਭਾਰਤੀਆਂ ਲਈ ਸੰਕਟ ਮੋਚਨ ਬਣੇ ਵੀਕੇ ਸਿੰਘ

Share:
ਨਵੀਂ ਦਿੱਲੀ: ਕੇਂਦਰੀ ਵਿਦੇਸ਼ ਰਾਜ ਮੰਤਰੀ ਵੀ ਕੇ ਸਿੰਘ ਅੱਜ ਸਾਊਦੀ ਅਰਬ 'ਚ ਫਸੇ ਭਾਰਤੀ ਕਾਮਿਆ ਦੀ ਮਦਦ ਲਈ ਜਾ ਰਹੇ ਹਨ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਵੱਲੋਂ ਕੱਲ੍ਹ ਸਾਊਦੀ ਅਰਬ 'ਚ ਫਸੇ 10,000 ਭਾਰਤੀਆਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹਨਾਂ 'ਚ ਵੱਡੀ ਗਿਣਤੀ ਨੌਜਵਾਨ ਪੰਜਾਬੀ ਹਨ। ਸਰਕਾਰ ਮੁਤਾਬਕ ਵਿਦੇਸ਼ 'ਚ ਰਹਿ ਰਹੇ ਹਰ ਇੱਕ ਭਾਰਤੀ ਦੀ ਮਦਦ ਲਈ ਸਰਕਾਰ ਵਚਨਬੱਧ ਹੈ। ਫਿਲਾਹਲ ਸਾਉਦੀ ਅਰਬ 'ਚ ਫਸੇ ਕਰੀਬ 10,000 ਭਾਰਤੀਆਂ ਨੂੰ ਭਾਰਤੀ ਕੌਂਸਲੇਟ ਵੱਲੋਂ ਖਾਣਾ ਦਿੱਤਾ ਜਾ ਰਿਹਾ ਹੈ।   sushma-main ਵਿਦੇਸ਼ ਰਾਜ ਮੰਤਰੀ ਵੀਕੇ ਸਿੰਘ ਅੱਜ ਸਾਊਦੀ ਅਰਬ ਜਾ ਕੇ ਪੀੜਤ ਕਾਮਿਆਂ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਦੀਆਂ ਮੁਸ਼ਕਲਾਂ ਬਾਰੇ ਗੱਲਬਾਤ ਕਰ ਹਰ ਤਰੀਕੇ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਏਗੀ। ਸਰਕਾਰ ਮੁਤਾਬਕ ਸਾਰੇ ਕਾਮਿਆਂ ਦੀ ਰਜਿਸਟ੍ਰੇਸ਼ਨ ਕਰਵਾਈ ਜਾਏਗੀ। ਇਸ ਤੋਂ ਬਾਅਦ ਹੀ ਇਹਨਾਂ ਨੂੰ ਭਾਰਤ ਲਿਆਂਦਾ ਜਾਏਗਾ। ਕਿਉਂਕਿ ਰਜਿਸਟ੍ਰੇਸ਼ਨ ਕੀਤੇ ਜਾਣ ਤੋਂ ਬਾਅਦ ਹੀ ਇਹਨਾਂ ਦੀ ਕੰਪਨੀਆਂ ਵੱਲ੍ਹ ਬਕਾਇਆ ਤਨਖਾਹ ਦਵਾਈ ਜਾ ਸਕੇਗੀ। ਸਰਕਾਰ ਮੁਤਾਬਕ ਕਾਮਿਆਂ ਨੂੰ ਭਾਰਤ ਲਿਆਉਣ ਤੋਂ ਬਾਅਦ ਵੀ ਸਥਾਨਕ ਸਰਕਾਰ ਰਾਹੀਂ ਕਾਮਿਆਂ ਦੀ ਬਣਦੀ ਇੱਕ-ਇੱਕ ਪਾਈ ਤੱਕ ਦਵਾਈ ਜਾਏਗੀ।
Published at : 02 Aug 2016 05:18 AM (IST) Tags: Indian saudi arab
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Sarabjit Kaur: ਸਰਬਜੀਤ ਕੌਰ ਮਾਮਲੇ 'ਚ ਆਇਆ ਨਵਾਂ ਮੋੜ, ਆਡੀਓ ਹੋਇਆ ਵਾਇਰਲ; ਬੋਲੀ- 'ਪਿਆਰ ਨਹੀਂ, ਮਜ਼ਬੂਰੀ ਸੀ ਪਾਕਿਸਤਾਨ ਆਉਣਾ'', ਲੋਕਾਂ ਦੇ ਉੱਡੇ ਹੋਸ਼...

Punjab News: ਪੰਜਾਬ ਦੌਰੇ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਅੰਮ੍ਰਿਤਸਰ 'ਚ GNDU ‘ਚ ਸਖਤ ਸੁਰੱਖਿਆ, 463 ਵਿਦਿਆਰਥੀਆਂ ਨੂੰ ਦੇਣਗੇ ਡਿਗਰੀਆਂ

Punjab School Timing: ਪੰਜਾਬ ਦੇ ਸਕੂਲਾਂ 'ਚ ਬਦਲੇਗਾ ਟਾਈਮ? ਕੜਾਕੇ ਦੀ ਠੰਡ 'ਚ ਅਧਿਆਪਕਾਂ ਨੇ ਚੁੱਕੀ ਮੰਗ; ਬੋਲੇ- ਵੱਡੇ ਹਾਦਸੇ ਨੂੰ ਸੱਦਾ ਦੇਣ ਦੇ ਬਰਾਬਰ...

Punjab News: ਪੰਜਾਬ CM ਦੀ ਅਕਾਲ ਤਖ਼ਤ ‘ਤੇ ਪੇਸ਼ੀ, ਭਗਵੰਤ ਮਾਨ ਨੰਗੇ ਪੈਰੀਂ ਸ੍ਰੀ ਦਰਬਾਰ ਸਾਹਿਬ ਪਹੁੰਚੇ, ਬਿਆਨਾਂ ਤੇ ਵੀਡੀਓ ‘ਤੇ ਦੇਣਗੇ ਸਪੱਸ਼ਟੀਕਰਨ

Punjab News: ਪੰਜਾਬ 'ਚ ਵੱਡੀ ਵਾਰਦਾਤ! ਸੇਵਾਦਾਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲਥਪਥ ਮਿਲੀ ਲਾਸ਼; ਇਲਾਕੇ 'ਚ ਫੈਲੀ ਦਹਿਸ਼ਤ...

ਪ੍ਰਮੁੱਖ ਖ਼ਬਰਾਂ

Hoshiarpur Robbery: ਹੁਸ਼ਿਆਰਪੁਰ 'ਚ ਵੱਡੀ ਵਾਰਦਾਤ, 20 ਮਿੰਟਾਂ 'ਚ ₹1.25 ਕਰੋੜ ਦੀ ਚੋਰੀ, ਗਹਿਣਿਆਂ ਦੀ ਦੁਕਾਨ ਦਾ ਸ਼ਟਰ ਤੋੜਿਆ, 45 ਕਿਲੋ ਚਾਂਦੀ ਤੇ ਸੋਨਾ ਚੋਰੀ

ਇਰਾਨ ‘ਚ ਹਾਲਾਤ ਬੇਕਾਬੂ: ਭਾਰਤ ਨੇ ਜਾਰੀ ਕੀਤੀ ਨਵੀਂ ਐਡਵਾਈਜ਼ਰੀ, ਨਾਗਰਿਕਾਂ ਨੂੰ ਤੁਰੰਤ ਦੇਸ਼ ਛੱਡਣ ਦੀ ਚੇਤਾਵਨੀ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (15-01-2026)

Punjab News: ਦੂਜਿਆਂ ਦੇ ਘਰ ਚਮਕਾਉਣ ਵਾਲੇ ਦੀ ਚਮਕੀ ਕਿਸਮਤ, ਫਾਜ਼ਿਲਕਾ ਦੇ ਮਜ਼ਦੂਰ ਦੀ ਨਿਕਲੀ ਲਾਟਰੀ, ਪਰਿਵਾਰ 'ਚ ਖੁਸ਼ੀ ਦੀ ਲਹਿਰ