News
News
ਟੀਵੀabp shortsABP ਸ਼ੌਰਟਸਵੀਡੀਓ
X

ਹੁਣ 24 ਨਵੰਬਰ ਤੱਕ ਚੱਲਣਗੇ ਪੁਰਾਣੇ 500 ਤੇ 1000 ਦੇ ਨੋਟ

Share:
ਨਵੀਂ ਦਿੱਲੀ: ਨੋਟਬੰਦੀ ਤੋਂ ਬਾਅਦ ਪੂਰੇ ਦੇਸ਼ 'ਚ ਏਟੀਐਮ ਤੇ ਬੈਂਕਾਂ ਦੇ ਬਾਹਰ ਨੋਟ ਬਦਲਣ ਤੇ ਜਮਾਂ ਕਰਵਾਉਣ ਨੂੰ ਲੈ ਕੇ ਲੋਕਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ। ਲੋਕਾਂ ਦੀਆਂ ਮੁਸ਼ਕਲਾਂ ਨੂੰ ਦੇਖਦਿਆਂ ਸਰਕਾਰ ਨੇ ਪੁਰਾਣੇ 500 ਤੇ 1000 ਰੁਪਏ ਦੇ ਨੋਟਾਂ ਨੂੰ ਕੁੱਝ ਛੋਟ ਵਾਲੀਆਂ ਥਾਵਾਂ 'ਤੇ ਚਲਾਉਣ ਦੀ ਮਿਆਦ 24 ਨਵੰਬਰ ਤੱਕ ਵਧਾ ਦਿੱਤੀ ਹੈ। ਸਰਕਾਰੀ ਹਸਪਤਾਲ, ਰੇਲਵੇ, ਬੱਸ ਟਿਕਟ, ਪੈਟਰੋਲ ਪੰਪ ਵਰਗੀਆਂ ਥਾਵਾਂ 'ਤੇ 24 ਨਵੰਬਰ ਤੱਕ ਪੁਰਾਣੇ 500 ਤੇ 1000 ਦੇ ਨੋਟ ਚੱਲਣਗੇ। ਪੁਰਾਣੇ ਨੋਟ ਬੰਦ ਕਰਨ ਦੇ ਫੈਸਲੇ 'ਤੇ ਕੱਲ੍ਹ ਦੇਰ ਰਾਤ ਪੀਐਮ ਮੋਦੀ ਨੇ ਸਰਕਾਰ ਦੇ ਸੀਨੀਅਰ ਮੰਤਰੀਆਂ ਨਾਲ ਮੀਟਿੰਗ ਕੀਤੀ। ਦੇਰ ਰਾਤ ਕਰਾਬ 3 ਘੰਟੇ ਚੱਲੀ ਮੀਟਿੰਗ 'ਚ ਵਿੱਤ ਮੰਤਰਾਲੇ ਤੇ ਰਿਜ਼ਰਵ ਬੈਂਕ ਦੇ ਵੱਡੇ ਅਧਿਕਾਰੀ ਮੌਜੂਦ ਰਹੇ। ਇਸ ਮੀਟਿੰਗ 'ਚ ਪੈਸੇ ਕਢਵਾਉਣ ਦੀ ਸੀਮਾ ਵਧਾਉਣ ਸਮੇਤ ਕਈ ਮਹੱਤਵਪੂਰਣ ਫੈਸਲੇ ਲਏ ਗਏ। ਹਲਾਤ 'ਤੇ ਚਰਚਾ ਕਰਨ ਤੋਂ ਬਾਅਦ ਵਿੱਤ ਮੰਤਰਾਲੇ ਨੇ ਕਿਹਾ ਹੈ ਕਿ ਗੈਰ ਕਾਨੂੰਨੀ ਕਰਾਰ ਦਿੱਤੇ ਜਾ ਚੁੱਕੇ 500 ਤੇ 1000 ਰੁਪਏ ਦੇ ਪੁਰਾਣੇ ਨੋਟਾਂ ਨੂੰ ਬਦਲਣ ਦੀ ਸੀਮਾਂ 4000 ਤੋਂ ਵਧਾ ਕੇ 4500 ਕਰ ਦਿੱਤੀ ਗਈ ਹੈ। ਇਸ 'ਚ ਹੁਣ 2000 ਦੇ ਨਵੇਂ ਨੋਟ ਦੇ ਨਾਲ 500 ਦੇ ਵੀ ਨਵੇਂ ਨੋਟ ਜਾਰੀ ਕੀਤੇ ਜਾਣਗੇ।
Published at : 14 Nov 2016 09:51 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ

ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ

17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ

17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ

Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ

Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ

ਪ੍ਰਮੁੱਖ ਖ਼ਬਰਾਂ

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ

LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ

Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ

Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ