News
News
ਟੀਵੀabp shortsABP ਸ਼ੌਰਟਸਵੀਡੀਓ
X

ਕਾਰੋਬਾਰੀ ਨੂੰ ਰਾਤ ‘ਚ ਆਈ 6 ਮਿਸ ਕਾਲ, ਅਕਾਉਂਟ ਚੋਂ ਗਾਇਬ ਹੋਏ 1 ਕਰੋੜ 86 ਲੱਖ ਰੁਪਏ

Share:
ਮੁੰਬਈ: ਸਾਈਬਰ ਕ੍ਰਾਈਮ ਨੇ ਕਾਰੋਬਾਰੀਆਂ ਦੀ ਨੀਂਦ ਉੱਡਾ ਰੱਖੀ ਹੈ। ਮਾਹਿਮ ਦੇ ਕਾਰੋਬਾਰੀ ਦੇ ਅਕਾਉਂਟ ਤੋਂ ਰਾਤੋਂ ਰਾਤ ਇੱਕ ਕਰੋੜ 86 ਲੱਖ ਕਰੋੜ ਰੁਪਏ ਗਾਇਬ ਹੋ ਗਏ ਹਨ। ਸਾੲਬਿਰ ਅਪਰਾਧੀਆਂ ਨੇ ਵਪਾਰੀ ਦੇ ਫੋਨ ਨੰਬਰ ਨੂੰ ਸਿਮ ਸਵੈਪ ਕਰ ਉਸ ਦੇ ਅਕਾਉਂਟ ਤੋਂ ਕਰੋੜਾਂ ਰੁਪਏ ਉੱਡਾ ਲਏ। 27 ਦਸੰਬਰ ਦੀ ਰਾਤ ਮੁੰਬਈ ਦੇ ਇਸ ਵਪਾਰੀ ਨੂੰ 6 ਮਿਸ ਕਾਲ ਆਏ। ਜਿਨ੍ਹਾਂ ‘ਚ 2 ਨੰਬਰ ਯੂਕੇ, 2 ਇੰਡੀਆ ਅਤੇ 2 ਬਿਨਾ ਨਾਮ ਦੇ ਸੀ। ਸਵੇਰ ਜਦੋਂ ਕਾਰੋਬਾਰੀ ਉੱਠੀਆ ਤਾਂ ਹੈਰਾਨ ਹੋ ਗਿਆ ਕਿਉਂਕਿ ਉਸ ਦਾ ਸਿਮ ਡਿਐਕਟੀਵੈਟ ਹੋ ਗਿਆ ਸੀ। ਇਸ ਤੋਂ ਬਾਅਦ ੳੇੁਸ ਨੇ ਸਰਵੀਸ ਪ੍ਰੋਵਾਈਡਰ ਨੂੰ ਕਾਲ ਕੀਤੀ ਅਤੇ ਆਪਣਾ ਨੰਬਰ ਅੇਕਟੀਵੈਟ ਕਰਨ ਦੀ ਰਿਕਵੈਸਟ ਪਾਈ। ਇਸ ਤੋਂ ਬਾਅਦ ਉਸ ਨੂੰ ਪਤਾ ਲੱਗਿਆ ਕਿ ਕਿਸੇ ਨੇ ਉਸ ਦੇ ਬੈਂਕ ਅਕਾਉਂਟ ਤੋਂ 1.86 ਕਰੋੜ ਰੁਪਏ ਉੱਡਾ ਲਏ ਹਨ। ਬੈਂਕ ਨੇ ਦੱਸਿਆ ਕਿ ਇਹ ਰੁਪਏ ਦੇਸ਼ ਦੇ ਹੀ 14 ਅਕਾਉਂਟ ‘ਚ ਟ੍ਰਾਂਸਫਰ ਹੋਏ ਹਨ ਅਤੇ 14 ਅਕਾਉਂਟ ਤੋਂ 28 ਥਾਂਵਾਂ ‘ਤੇ ਟ੍ਰਾਂਜੇਕਸ਼ਨ ਹੋਈ ਹੈ। ਬੈਂਕ ਸਿਰਫ 20 ਲੱਖ ਰੁਪਏ ਹੀ ਰਿਕਵਰ ਕਰ ਸਕਿਆ ਹੈ। ਬੀਕੇਸੀ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ‘ਚ ਇਸ ਦੀ ਐਫਆਈਆਰ ਦਰਜ ਕਰ ਲਈ ਹੈ ਅਤੇ ਕਾਰੋਬਾਰੀ ਨੂੰ ਇਸ ਦੀ ਕਿਸੇ ‘ਤੇ ਸ਼ੱਕ ਨਹੀਂ ਹੈ। ਅਜਿਹੇ ਅਪਰਾਧੀ ਫਰਜ਼ੀਵਾੜਾ ਕਰ ਸ਼ਿਕਾਰ ਦਾ ਦੂਜਾ ਸਿਮ ਕਾਰਡ ਬਣਾ ਕੇ ਓਟੀਪੀ ਦਾ ਇਸਤੇਮਾਲ ਕਰਦੇ ਹਨ।
Published at : 04 Jan 2019 09:31 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Temple Stampede: ਸਵੇਰੇ-ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਮੰਦਰ 'ਚ ਮੱਚੀ ਭਗਦੜ ਨਾਲ 6 ਲੋਕਾਂ ਦੀ ਮੌਤ; ਜਾਣੋ ਭੀੜ ਕਿਵੇਂ ਹੋਈ ਬੇਕਾਬੂ ?

Temple Stampede: ਸਵੇਰੇ-ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਮੰਦਰ 'ਚ ਮੱਚੀ ਭਗਦੜ ਨਾਲ 6 ਲੋਕਾਂ ਦੀ ਮੌਤ; ਜਾਣੋ ਭੀੜ ਕਿਵੇਂ ਹੋਈ ਬੇਕਾਬੂ ?

School Holidays: ਬੱਚਿਆਂ ਦੀ ਲੱਗੀ ਮੌਜ਼! ਛੁੱਟੀਆਂ 'ਚ ਹੋਇਆ ਵਾਧਾ, ਹੁਣ ਇਸ ਦਿਨ ਖੁੱਲ੍ਹਣਗੇ ਸਕੂਲ, ਪੜ੍ਹੋ ਖਬਰ...

School Holidays: ਬੱਚਿਆਂ ਦੀ ਲੱਗੀ ਮੌਜ਼! ਛੁੱਟੀਆਂ 'ਚ ਹੋਇਆ ਵਾਧਾ, ਹੁਣ ਇਸ ਦਿਨ ਖੁੱਲ੍ਹਣਗੇ ਸਕੂਲ, ਪੜ੍ਹੋ ਖਬਰ...

Bihar: ਬਿਹਾਰ ਦੇ ਸੀਮਾਂਚਲ 'ਚ ਰਾਸ਼ਟਰੀ ਏਕਤਾ ਨੂੰ ਖਤਰਾ! ਦੇਸ਼ ਦੀ ਸੁਰੱਖਿਆ ਨਾਲ ਕੌਣ ਕਰ ਰਿਹਾ ਖਿਲਵਾੜ ?

Bihar: ਬਿਹਾਰ ਦੇ ਸੀਮਾਂਚਲ 'ਚ ਰਾਸ਼ਟਰੀ ਏਕਤਾ ਨੂੰ ਖਤਰਾ! ਦੇਸ਼ ਦੀ ਸੁਰੱਖਿਆ ਨਾਲ ਕੌਣ ਕਰ ਰਿਹਾ ਖਿਲਵਾੜ ?

ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ

ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..

ਪ੍ਰਮੁੱਖ ਖ਼ਬਰਾਂ

Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 

Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 

Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...

Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...

TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...

TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025