ਪੜਚੋਲ ਕਰੋ

ਏਕੇ-47 ਤੋਂ ਪਾਵਰਫੁੱਲ ਏਕੇ-103 ਰਾਈਫ਼ਲ, ਕਈ ਖ਼ੂਬੀਆਂ ਨਾਲ ਲੈਸ ਰੂਸੀ ਰਾਈਫ਼ਲ

ਭਾਰਤੀ ਫੌਜ ਨੇ ਵੱਡੀ ਗਿਣਤੀ ਵਿੱਚ ਏਕੇ-103 ਅਸਾਲਟ ਰਾਈਫਲਾਂ ਦੀ ਖਰੀਦ ਲਈ ਰੂਸ ਨਾਲ ਸਮਝੌਤੇ 'ਤੇ ਦਸਤਖਤ ਕੀਤੇ ਹਨ।

ਨਵੀਂ ਦਿੱਲੀ: ਭਾਰਤੀ ਫੌਜ ਨੇ ਵੱਡੀ ਗਿਣਤੀ ਵਿੱਚ ਏਕੇ-103 ਅਸਾਲਟ ਰਾਈਫਲਾਂ ਦੀ ਖਰੀਦ ਲਈ ਰੂਸ ਨਾਲ ਸਮਝੌਤੇ 'ਤੇ ਦਸਤਖਤ ਕੀਤੇ ਹਨ। ਫੌਜ ਇੱਕ ਮੈਗਾ ਇਨਫੈਂਟਰੀ ਆਧੁਨਿਕੀਕਰਨ ਪ੍ਰੋਗਰਾਮ ਲਾਗੂ ਕਰ ਰਹੀ ਹੈ ਜਿਸ ਅਧੀਨ ਪੁਰਾਣੇ ਹਥਿਆਰਾਂ ਨੂੰ ਬਦਲਣ ਲਈ ਵੱਡੀ ਗਿਣਤੀ ਵਿੱਚ ਲਾਈਟ ਮਸ਼ੀਨ ਗਨ, ਬੈਟਲ ਕਾਰਬਾਈਨ ਤੇ ਅਸਾਲਟ ਰਾਈਫਲਾਂ ਖਰੀਦੀਆਂ ਜਾ ਰਹੀਆਂ ਹਨ। ਇਸ ਤਹਿਤ ਭਾਰਤੀ ਹਵਾਈ ਫੌਜ ਦੇ ਜਵਾਨਾਂ ਨੂੰ ਇਨਸਾਸ ਰਾਈਫਲਾਂ ਦੀ ਬਜਾਏ ਆਧੁਨਿਕ ਏਕੇ-103 ਰਾਈਫਲਾਂ ਦਿੱਤੀਆਂ ਜਾਣਗੀਆਂ।

 

ਜਲ ਸੈਨਾ ਦੇ ਸਮੁੰਦਰੀ ਕਮਾਂਡੋ ਪਹਿਲਾਂ ਹੀ ਏਕੇ-103 ਰਾਈਫਲਾਂ ਦੀ ਵਰਤੋਂ ਕਰ ਰਹੇ ਹਨ। ਇਸ ਆਧੁਨਿਕ ਹਥਿਆਰ ਦੀ ਵਰਤੋਂ ਕਸ਼ਮੀਰ ਵਾਦੀ ਦੀ ਵੁਲਰ ਝੀਲ ਵਿੱਚ ਅੱਤਵਾਦੀਆਂ ਵਿਰੁੱਧ ਤਾਇਨਾਤੀ ਦੇ ਦੌਰਾਨ ਕੀਤੀ ਜਾਂਦੀ ਹੈ।

 

ਅਹਿਮ ਗੱਲਾਂ
·        ਏਕੇ-103 ਰਾਈਫਲ ਦਰਅਸਲ ਏਕੇ-47 ਦਾ ਇੱਕ ਹਲਕਾ ਤੇ ਸੁਰੱਖਿਅਤ ਅਪਗ੍ਰੇਡਡ ਵਰਜ਼ਨ ਹੈ।

·        ਇਹ ਆਧੁਨਿਕ ਵਿਸ਼ੇਸ਼ਤਾਵਾਂ ਨਾਲ ਲੈਸ ਇੱਕ ਬੁਨਿਆਦੀ ਪੈਦਲ ਫੌਜ ਅਸਾਲਟ ਰਾਈਫਲ ਹੈ। ਇਸ ਦੀ ਮੈਗਜ਼ੀਨ 30 ਗੋਲੀਆਂ ਲੋਡ ਕਰ ਸਕਦੀ ਹੈ।

·        ਏਕੇ ਸੀਰੀਜ਼ ਰਾਈਫਲਾਂ ਦੇ ਵੱਖ ਵੱਖ ਪੁਰਾਣੇ ਸੰਸਕਰਣਾਂ ਦੀਆਂ ਮੈਗਜ਼ੀਨਾਂ ਵੀ ਇਸ ਵਿੱਚ ਕੰਮ ਕਰ ਸਕਦੀਆਂ ਹਨ।

·        ਇਸ ਵਿੱਚ ਇੱਕ ਦੂਰਬੀਨ ਤੇ ਨਾਈਟ ਵਿਜ਼ਨ ਦੇ ਨਾਲ ਨਾਲ ਇੱਕ ਚਾਕੂ ਤੇ ਗ੍ਰੇਨੇਡ ਲਾਂਚਰ ਵੀ ਹੈ।

 

ਏਕੇ-103 ਅਤੇ ਓਕੇ -47 ਦੇ ਵਿੱਚ ਫ਼ਰਕ

ਏਕੇ -103

o   ਇਸ ਨਾਲ ਇੱਕ ਮਿੰਟ ਵਿੱਚ 650 ਰਾਊਂਡ ਫਾਇਰ ਕੀਤੇ ਜਾ ਸਕਦੇ ਹਨ।

o   ਇਹ ਆਟੋਮੈਟਿਕ ਤੇ ਸੈਮੀ-ਆਟੋਮੈਟਿਕ ਮੋਡ ਉੱਤੇ ਸਹੀ ਨਿਸ਼ਾਨੇ ਲਾਯਉਣ ਦੇ ਸਮਰੱਥ ਹੈ ਤੇ ਵਧੇਰੇ ਸੁਰੱਖਿਅਤ ਹੈ।

o   500 ਮੀਟਰ ਦੀ ਰੇਂਜ ਤੱਕ ਨਿਸ਼ਾਨਿਆਂ ਨੂੰ ਮਾਰ ਸਕਦਾ ਹੈ।

 

ਏਕੇ 47
o   ਇੱਕ ਮਿੰਟ ਵਿੱਚ 600 ਰਾਊਂਡ ਤੱਕ ਫਾਇਰ ਕਰਨਾ ਸੰਭਵ ਹੈ।

o   ਇਹ ਪੂਰੇ ਆਟੋ ਮੋਡ ’ਤੇ ਅਸਥਿਰ ਤੇ ਥੋੜ੍ਹਾ ਅਸੁਰੱਖਿਅਤ ਹੈ।

o   ਇਸ ਦੀ ਨਿਸ਼ਾਨਾ ਸੀਮਾ 400 ਮੀਟਰ ਤੱਕ ਹੈ।

 

ਹਵਾਈ ਫੌਜ ਨੂੰ ਇਸ ਵੇਲੇ 1.5 ਲੱਖ ਨਵੀਆਂ ਅਸਾਲਟ ਰਾਈਫਲਾਂ ਦੀ ਲੋੜ ਹੈ। ਨਵੀਂ ਏਕੇ-103 ਰਾਈਫਲਾਂ ਅਗਲੇ ਕੁਝ ਮਹੀਨਿਆਂ ਵਿੱਚ ਹਵਾਈ ਫੌਜ ਨੂੰ ਦਿੱਤੇ ਜਾਣ ਦੀ ਉਮੀਦ ਹੈ। ਇਸ ਨਾਲ ਅੱਤਵਾਦੀ ਹਮਲਿਆਂ ਨਾਲ ਨਜਿੱਠਣ ਦੀ ਇਸ ਦੀ ਸਮਰੱਥਾ ਵਿੱਚ ਸੁਧਾਰ ਹੋਵੇਗਾ।

ਸੂਤਰਾਂ ਨੇ ਦੱਸਿਆ ਕਿ ਰੂਸ ਤੋਂ 70,000 ਅਸਾਲਟ ਰਾਈਫਲਾਂ ਖਰੀਦਣ ਲਈ ਐਮਰਜੈਂਸੀ ਵਿਵਸਥਾਵਾਂ ਤਹਿਤ ਪਿਛਲੇ ਹਫਤੇ ਲਗਪਗ 300 ਕਰੋੜ ਰੁਪਏ ਦੇ ਇਕਰਾਰਨਾਮੇ 'ਤੇ ਹਸਤਾਖਰ ਕੀਤੇ ਗਏ ਸਨ।

ਟਾਪ ਹੈਡਲਾਈਨ

ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਤੋਂ ਵੱਡੀ ਖ਼ਬਰ! ਸਾਬਕਾ ਕਾਂਗਰਸੀ ਆਗੂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਸਿਰ 'ਤੇ ਦਾਤਰ ਨਾਲ ਕੀਤਾ ਹਮਲਾ; ਮਾਂ-ਪੁੱਤ ਨਾਲ ਸਨ
ਪੰਜਾਬ ਤੋਂ ਵੱਡੀ ਖ਼ਬਰ! ਸਾਬਕਾ ਕਾਂਗਰਸੀ ਆਗੂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਸਿਰ 'ਤੇ ਦਾਤਰ ਨਾਲ ਕੀਤਾ ਹਮਲਾ; ਮਾਂ-ਪੁੱਤ ਨਾਲ ਸਨ
ABP Sanjha Top 10, 29 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 29 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਤੋਂ ਵੱਡੀ ਖ਼ਬਰ! ਸਾਬਕਾ ਕਾਂਗਰਸੀ ਆਗੂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਸਿਰ 'ਤੇ ਦਾਤਰ ਨਾਲ ਕੀਤਾ ਹਮਲਾ; ਮਾਂ-ਪੁੱਤ ਨਾਲ ਸਨ
ਪੰਜਾਬ ਤੋਂ ਵੱਡੀ ਖ਼ਬਰ! ਸਾਬਕਾ ਕਾਂਗਰਸੀ ਆਗੂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਸਿਰ 'ਤੇ ਦਾਤਰ ਨਾਲ ਕੀਤਾ ਹਮਲਾ; ਮਾਂ-ਪੁੱਤ ਨਾਲ ਸਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਅਕਤੂਬਰ 2026
DA Hike : ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, DA ਵਿੱਚ ਵਾਧੇ ਦਾ ਐਲਾਨ, ਹੁਣ ਇੰਨੀ ਵਧ ਕੇ ਆਵੇਗੀ ਤਨਖ਼ਾਹ!
DA Hike : ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, DA ਵਿੱਚ ਵਾਧੇ ਦਾ ਐਲਾਨ, ਹੁਣ ਇੰਨੀ ਵਧ ਕੇ ਆਵੇਗੀ ਤਨਖ਼ਾਹ!
DA Hike: ਕੇਂਦਰੀ ਮੁਲਾਜ਼ਮਾਂ ਦੀ ਤਨਖ਼ਾਹ ’ਚ ਹੋਵੇਗਾ ਵਾਧਾ, ਲੈਵਲ 1 ਤੋਂ 10 ਤੱਕ ਵਾਲਿਆਂ ਨੂੰ ਕਿੰਨਾ ਫਾਇਦਾ?
DA Hike: ਕੇਂਦਰੀ ਮੁਲਾਜ਼ਮਾਂ ਦੀ ਤਨਖ਼ਾਹ ’ਚ ਹੋਵੇਗਾ ਵਾਧਾ, ਲੈਵਲ 1 ਤੋਂ 10 ਤੱਕ ਵਾਲਿਆਂ ਨੂੰ ਕਿੰਨਾ ਫਾਇਦਾ?
Embed widget