ਪੜਚੋਲ ਕਰੋ

ਇਰਾਨ-ਅਮਰੀਕਾ ਵਿਵਾਦ 'ਤੇ ਮਖੌਲ ਭਾਰਤੀ ਪ੍ਰੋਫੈਸਰ ਨੂੰ ਪਿਆ ਮਹਿੰਗਾ, ਕਾਲਜ ਨੇ ਨੌਕਰੀ ਤੋਂ ਕੱਢਿਆ

ਇਰਾਨ ਤੇ ਅਮਰੀਕਾ ਵਿਚਾਲੇ ਹੋਏ ਵਿਵਾਦ ਨੂੰ ਲੈ ਕੇ ਇੱਕ ਭਾਰਤੀ-ਅਮਰੀਕੀ ਪ੍ਰੋਫੈਸਰ ਨੇ ਫੇਸਬੁੱਕ 'ਤੇ ਮਜ਼ਾਕ ਉਡਾਇਆ। ਫੇਸਬੁੱਕ 'ਤੇ ਇਸ ਮਜ਼ਾਕ ਕਰਕੇ ਕਾਲਜ ਨੇ ਪ੍ਰੋਫੈਸਰ ਨੂੰ ਬਰਖਾਸਤ ਕਰ ਦਿੱਤਾ।

ਨਿਊਯਾਰਕ: ਇਰਾਨ ਤੇ ਅਮਰੀਕਾ ਵਿਚਾਲੇ ਹੋਏ ਵਿਵਾਦ ਨੂੰ ਲੈ ਕੇ ਇੱਕ ਭਾਰਤੀ-ਅਮਰੀਕੀ ਪ੍ਰੋਫੈਸਰ ਨੇ ਫੇਸਬੁੱਕ 'ਤੇ ਮਜ਼ਾਕ ਉਡਾਇਆ। ਫੇਸਬੁੱਕ 'ਤੇ ਇਸ ਮਜ਼ਾਕ ਕਰਕੇ ਕਾਲਜ ਨੇ ਪ੍ਰੋਫੈਸਰ ਨੂੰ ਬਰਖਾਸਤ ਕਰ ਦਿੱਤਾ। ਡਬਲਿਊਬੀਜ਼ੈਡ ਟੈਲੀਵਿਜ਼ਨ ਮੁਤਾਬਕ ਬੈਬਸਨ ਕਾਲਜ ਨੇ ਕਿਹਾ, "ਅਸ਼ੀਨ ਫਾਂਸੇ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ ਕਿਉਂਕਿ ਉਸ ਨੇ ਫੇਸਬੁੱਕ 'ਤੇ ਕਾਲਜ ਦੀਆਂ ਕਦਰਾਂ ਕੀਮਤਾਂ ਤੇ ਸੱਭਿਆਚਾਰ ਵਿਰੁੱਧ ਪੋਸਟ ਕੀਤੀ ਸੀ" ਅਸ਼ੀਨ ਵੱਲੋਂ ਫੇਸਬੁੱਕ 'ਤੇ ਕੀਤੇ ਗਏ ਇਸ ਮਜ਼ਾਕ ਨੂੰ ਲੋਕਾਂ ਨੇ ਇੱਕ ਖ਼ਤਰੇ ਦੇ ਰੂਪ 'ਚ ਦੇਖਿਆ। ਇਸ ਲਈ ਅਸ਼ੀਨ ਫਾਂਸੇ ਨੇ ਕਾਲਜ ਪ੍ਰਸ਼ਾਸਨ ਤੋਂ ਮੁਆਫੀ ਵੀ ਮੰਗੀ। ਹਾਲਾਂਕਿ, ਪ੍ਰੋਫੈਸਰ ਅਸ਼ੀਨ ਦੀ ਪੋਸਟ ਨੂੰ ਡੋਨਾਲਡ ਟਰੰਪ ਦੇ ਇੱਕ ਟਵੀਟ ਦੇ ਜਵਾਬ ਵਜੋਂ ਵੇਖਿਆ ਜਾ ਰਿਹਾ ਹੈ। ਟਵੀਟ ਪੋਸਟ 'ਤੇ ਪ੍ਰਤੀਕ੍ਰਿਆ ਜ਼ਾਹਿਰ ਕਰਦੇ ਹੋਏ ਅਸ਼ੀਨ ਫਾਂਸੇ ਨੇ ਆਪਣੇ ਫੇਸਬੁੱਕ 'ਤੇ ਲਿਖਿਆ, "ਇਰਾਨ ਨੂੰ ਵੀ ਅਮਰੀਕਾ ਦੇ 52 ਟਿਕਾਣਿਆਂ ਨੂੰ ਬੰਬ ਨਾਲ ਉਡਾਣ ਦੀ ਚੋਣ ਕਰਨੀ ਚਾਹੀਦੀ ਹੈ, ਜਿਸ 'ਚ ਮਿਨੇਸੋਟਾ ਦਾ ਮਾਲ ਆਫ਼ ਅਮਰੀਕਾ ਜਾਂ ਕਾਰਡੇਰੀਅਨਸ ਦੇ ਘਰ ਸ਼ਾਮਲ ਹਨ।" ਦੱਸ ਦਈਏ ਕਿ ਅਸ਼ੀਨ ਫਾਂਸੇ ਬੈਬਸਨ ਕਾਲਜ 'ਚ ਡਾਇਰੈਕਟਰ ਆਫ਼ ਸਸਟੇਨਿਬਿਲਟੀ ਵਜੋਂ ਕੰਮ ਕਰ ਰਹੇ ਸੀ। ਇਹ ਕਾਲਜ ਬੋਸਟਨ ਤੋਂ 20 ਕਿਲੋਮੀਟਰ ਦੂਰ ਵੇਲੇਸਲੇ ਵਿੱਚ ਸਥਿਤ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
Punjab News: ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
ਇੱਥੇ ਸਰਕਾਰੀ ਮੁਲਾਜ਼ਮਾਂ 'ਤੇ ਲੱਗੀ ਪਾਬੰਦੀ! 6 ਮਹੀਨੇ ਤੱਕ ਵਿਦੇਸ਼ ਯਾਤਰਾ BAN, ਲੰਚ ਲਈ ਘਰ ਜਾਣ 'ਤੇ ਰੋਕ
ਇੱਥੇ ਸਰਕਾਰੀ ਮੁਲਾਜ਼ਮਾਂ 'ਤੇ ਲੱਗੀ ਪਾਬੰਦੀ! 6 ਮਹੀਨੇ ਤੱਕ ਵਿਦੇਸ਼ ਯਾਤਰਾ BAN, ਲੰਚ ਲਈ ਘਰ ਜਾਣ 'ਤੇ ਰੋਕ
Restaurant Horrible Fire: ਮਸ਼ਹੂਰ ਰੈਸਟੋਰੈਂਟ 'ਚ ਲੱਗੀ ਭਿਆਨਕ ਅੱਗ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਹਾਦਸੇ 'ਚ 10 ਦੀ ਸੜ ਕੇ ਦਰਦਨਾਕ ਮੌਤ... 
ਮਸ਼ਹੂਰ ਰੈਸਟੋਰੈਂਟ 'ਚ ਲੱਗੀ ਭਿਆਨਕ ਅੱਗ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਹਾਦਸੇ 'ਚ 10 ਦੀ ਸੜ ਕੇ ਦਰਦਨਾਕ ਮੌਤ... 
Big Administrative Reshuffle: ਵੱਡਾ ਪ੍ਰਸ਼ਾਸਨਿਕ ਫੇਰਬਦਲ, ਸੀਨੀਅਰ IAS ਅਧਿਕਾਰੀ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ; ਬਣੇ ਨਵੇਂ ਚੇਅਰਮੈਨ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਸੀਨੀਅਰ IAS ਅਧਿਕਾਰੀ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ; ਬਣੇ ਨਵੇਂ ਚੇਅਰਮੈਨ...

ਵੀਡੀਓਜ਼

ਲੋਕਾਂ ਨੂੰ ਫਸਾ ਕੇ ਮਜੀਠੀਆ ਖੁਦ ਭੱਜ ਗਿਆ? CM ਮਾਨ ਦਾ ਵੱਡਾ ਹਮਲਾ
ਕਿਸਾਨ ਕ੍ਰੈਡਿਟ ਕਾਰਡ ਦੀ ਵਧਾਈ ਗਈ ਲਿਮਿਟ : CM ਮਾਨ
ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ CM ਮਾਨ ਨੇ ਕਹੀ ਵੱਡੀ ਗੱਲ
26 ਸਾਲ ਬਾਅਦ ਕਿਸਾਨਾਂ ਲਈ ਬਦਲੀ ਗਈ ਪਾਲਿਸੀ : CM ਮਾਨ
ਕਿਸਾਨਾਂ ਦੇ ਹੱਕ ‘ਚ ਬਣਾਈ ਗਈ ਨਵੀਂ ਪਾਲਿਸੀ : CM ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਨਗਰ ਨਿਗਮ ਦਾ Census Staff ਨੂੰ ਲੈਕੇ ਨਵਾਂ ਫੁਰਮਾਨ ਜਾਰੀ, ਕਿਹਾ- ਬਿਨਾਂ NOC ਤੋਂ ਗਏ ਤਾਂ...; ਜਾਣੋ ਨਵੇਂ ਨਿਯਮ
ਨਗਰ ਨਿਗਮ ਦਾ Census Staff ਨੂੰ ਲੈਕੇ ਨਵਾਂ ਫੁਰਮਾਨ ਜਾਰੀ, ਕਿਹਾ- ਬਿਨਾਂ NOC ਤੋਂ ਗਏ ਤਾਂ...; ਜਾਣੋ ਨਵੇਂ ਨਿਯਮ
Tea And Health: ਕਿਹੜੀ ਉਮਰ ਦੇ ਲੋਕਾਂ ਨੂੰ ਕਿੰਨੀ ਚਾਹ ਪੀਣੀ ਚਾਹੀਦੀ? ਬਿਮਾਰ ਹੋਣ ਤੋਂ ਪਹਿਲਾਂ ਜਾਣ ਲਓ ਹਿਸਾਬ-ਕਿਤਾਬ
Tea And Health: ਕਿਹੜੀ ਉਮਰ ਦੇ ਲੋਕਾਂ ਨੂੰ ਕਿੰਨੀ ਚਾਹ ਪੀਣੀ ਚਾਹੀਦੀ? ਬਿਮਾਰ ਹੋਣ ਤੋਂ ਪਹਿਲਾਂ ਜਾਣ ਲਓ ਹਿਸਾਬ-ਕਿਤਾਬ
ਪੰਜਾਬ ਵਿੱਚ ਪ੍ਰਸ਼ਾਸਨਿਕ ਫੇਰਬਦਲ, 7 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਵਿੱਚ ਪ੍ਰਸ਼ਾਸਨਿਕ ਫੇਰਬਦਲ, 7 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਬਿਕਰਮ ਮਜੀਠੀਆ ਮਾਮਲੇ 'ਚ ਕੋਰਟ 'ਚ ਅੱਜ ਮੁੜ ਸੁਣਵਾਈ, ਸਰਕਾਰੀ ਵਕੀਲ ਦਾਖਲ ਕਰਨਗੇ ਜਵਾਬ
ਬਿਕਰਮ ਮਜੀਠੀਆ ਮਾਮਲੇ 'ਚ ਕੋਰਟ 'ਚ ਅੱਜ ਮੁੜ ਸੁਣਵਾਈ, ਸਰਕਾਰੀ ਵਕੀਲ ਦਾਖਲ ਕਰਨਗੇ ਜਵਾਬ
Embed widget