ਪੜਚੋਲ ਕਰੋ

ਬਜਟ ਤੋਂ ਪਹਿਲਾਂ ਆਈਐਮਐਫ ਦਾ ਬਿਆਨ- ਭਾਰਤੀ ਆਰਥਿਕਤਾ 'ਚ ਸੁਸਤੀ ਪਰ ਮੰਦੀ ਨਹੀਂ

BUDGET 2020: ਅੱਜ ਮੋਦੀ ਸਰਕਾਰ ਆਪਣਾ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਆਪਣਾ ਦੂਜਾ ਬਜਟ ਪੇਸ਼ ਕਰੇਗੀ। ਬਜਟ ‘ਤੇ ਦੇਸ਼ ਦੇ ਆਮ ਲੋਕਾਂ ਦੇ ਨਾਲ-ਨਾਲ ਨੌਜਵਾਨ, ਔਰਤਾਂ, ਵਿਦਿਆਰਥੀ, ਉਦਯੋਗਪਤੀ, ਅਰਥਸ਼ਾਸਤਰੀ ਸਭ ਦੀਆਂ ਨਜ਼ਰਾਂ ਹਨ।

ਵਾਸ਼ਿੰਗਟਨ: ਅੰਤਰਰਾਸ਼ਟਰੀ ਮੁਦਰਾ ਫੰਡ (ਆਈਐਮਐਫ) ਦੀ ਮੁਖੀ ਕ੍ਰਿਸਟਾਲੀਨਾ ਜਾਰਜੀਵਾ ਨੇ ਕਿਹਾ ਕਿ ਭਾਰਤੀ ਆਰਥਿਕਤਾ ਸੁਸਤੀ ਦੇ ਦੌਰ ਚੋਂ ਲੰਘ ਰਹੀ ਹੈ। ਸਾਲ 2019 'ਤੇ ਵੱਡੇ ਆਰਥਿਕ ਸੁਧਾਰਾਂ ਜੀਐਸਟੀ ਅਤੇ ਕੁਝ ਸਾਲਾਂ ਪਹਿਲਾਂ ਨੋਟਬੰਦੀ ਵਰਗੇ ਦਾ ਪ੍ਰਭਾਵ ਵੇਖਣ ਨੂੰ ਮਿਲੀਆ। ਅੱਜ ਜੋ ਵੀ ਆਰਥਿਕਤਾ 'ਚ ਵੇਖਿਆ ਜਾਂਦਾ ਹੈ ਉਸਨੂੰ ਆਰਥਿਕ ਮੰਦੀ ਨਹੀਂ ਕਿਹਾ ਜਾ ਸਕਦਾ। ਆਈਐਮਐਫ ਨੇ ਅੱਗੇ ਕਿਹਾ ਕਿ ਭਾਰਤ ਆਰਥਿਕ ਸੁਧਾਰਾਂ ਲਈ ਬਹੁਤ ਮਹੱਤਵਪੂਰਨ ਕਦਮ ਚੁੱਕ ਰਿਹਾ ਹੈ, ਪਰ ਇਸ ਦੇ ਨਤੀਜੇ ਲੰਬੇ ਸਮੇਂ ਲਈ ਹੋਣਗੇ। ਹਾਲਾਂਕਿ, ਮੋਦੀ ਸਰਕਾਰ ਵੀ ਕੁਝ ਅਜਿਹੇ ਕਦਮ ਉਠਾ ਰਹੀ ਹੈ ਜਿਸ ਦੇ ਨਤੀਜੇ ਤੁਰੰਤ ਮਿਲੇ। ਜਾਰਜੀਵਾ ਨੇ ਸ਼ੁੱਕਰਵਾਰ ਨੂੰ ਇੱਥੇ ਵਿਦੇਸ਼ੀ ਪੱਤਰਕਾਰਾਂ ਦੇ ਇੱਕ ਸਮੂਹ ਨੂੰ ਦੱਸਿਆ ਕਿ ਅਸੀਂ 2020 '5.8 ਪ੍ਰਤੀਸ਼ਤ (ਵਿਕਾਸ ਦਰ) ਅਤੇ 2021 '6.5 ਪ੍ਰਤੀਸ਼ਤ ਦੇ ਵਾਧੇ ਦੀ ਉਮੀਦ ਕਰ ਰਹੇ ਹਾਂ। ਅੱਜ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਪਹਿਲਾ ਪੂਰਾ ਬਜਟ ਪੇਸ਼ ਕੀਤਾ ਜਾਵੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਸਵੇਰੇ 11 ਵਜੇ ਲੋਕ ਸਭਾ 'ਚ ਬਜਟ ਪੇਸ਼ ਕਰਨਗੇ। ਕੇਂਦਰੀ ਕੈਬਨਿਟ ਸਵੇਰੇ 10.15 ਵਜੇ ਸੰਸਦ ਭਵਨ 'ਚ ਬੈਠਕ ਕਰੇਗੀ, ਜਿਸ 'ਚ ਬਜਟ ਨੂੰ ਰਸਮੀ ਪ੍ਰਵਾਨਗੀ ਦਿੱਤੀ ਜਾਵੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
Advertisement
ABP Premium

ਵੀਡੀਓਜ਼

ਵਿਜੇ ਵਰਮਾ ਨਾਲ ਇਸ਼ਕ ਬਾਰੇ ਖੁਲਿਆ , ਤਮੰਨਾ ਭਾਟੀਆ ਦਾ ਰਾਜ਼ਪਾਕਸਿਤਾਨ ਗਏ ਕਰਮਜੀਤ ਅਨਮੋਲ , ਪਿਆਰ ਨੂੰ ਵੇਖ ਹੋ ਗਏ ਭਾਵੁਕਦਿਲਜੀਤ ਨੇ ਸ਼ੋਅ ਚ ਫੈਨ ਦੇ ਬੰਨੀ ਪੱਗਦਿਲਜੀਤ ਦੋਸਾਂਝ ਨੇ ਸਟੇਜ ਤੇ ਫੈਨ ਦੇ ਬੰਨੀ ਪੱਗ , ਰੋ ਪਿਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ

Agriculture News: ਹਾੜੀ ਦੀਆਂ ਫਸਲਾਂ ਬਾਰੇ ਕੇਂਦਰ ਸਰਕਾਰ ਵੱਲੋਂ ਵੱਡਾ ਖੁਲਾਸਾ, ਬੰਪਰ ਝਾੜ ਦੇ ਨਾਲ ਹੀ ਮਿਲੇਗਾ ਚੰਗਾ ਭਾਅ

Embed widget