ਪੜਚੋਲ ਕਰੋ

ਭਾਰਤੀ ਲੜਕੀ ਬਣੀ ਇੱਕ ਦਿਨ ਲਈ ਬ੍ਰਿਟੇਨ ਦੀ ਹਾਈ ਕਮਿਸ਼ਨਰ

ਦਿੱਲੀ ਦੀ ਇੱਕ ਲੜਕੀ ਨੂੰ ਇੱਕ ਦਿਨ ਲਈ ਭਾਰਤ 'ਚ ਬ੍ਰਿਟੇਨ ਦਾ ਹਾਈ ਕਮਿਸ਼ਨਰ ਬਣਨ ਦਾ ਮੌਕਾ ਮਿਲਿਆ। ਦਿੱਲੀ ਨਿਵਾਸੀ ਚੈਤਨਿਆ ਵੈਂਕਟੇਸ਼ਵਰਨ ਨੂੰ ਪਿਛਲੇ ਬੁੱਧਵਾਰ ਨੂੰ ਭਾਰਤ 'ਚ ਬ੍ਰਿਟੇਨ ਦਾ ਹਾਈ ਕਮਿਸ਼ਨਰ ਬਣਨ ਦਾ ਮੌਕਾ ਮਿਲਿਆ।

ਨਵੀਂ ਦਿੱਲੀ: ਦਿੱਲੀ ਦੀ ਇੱਕ ਲੜਕੀ ਨੂੰ ਇੱਕ ਦਿਨ ਲਈ ਭਾਰਤ 'ਚ ਬ੍ਰਿਟੇਨ ਦਾ ਹਾਈ ਕਮਿਸ਼ਨਰ ਬਣਨ ਦਾ ਮੌਕਾ ਮਿਲਿਆ। ਦਿੱਲੀ ਨਿਵਾਸੀ ਚੈਤਨਿਆ ਵੈਂਕਟੇਸ਼ਵਰਨ ਨੂੰ ਪਿਛਲੇ ਬੁੱਧਵਾਰ ਨੂੰ ਭਾਰਤ 'ਚ ਬ੍ਰਿਟੇਨ ਦਾ ਹਾਈ ਕਮਿਸ਼ਨਰ ਬਣਨ ਦਾ ਮੌਕਾ ਮਿਲਿਆ। ਵੈਂਕਟੇਸ਼ਵਰਨ ਨੂੰ ਵਿਸ਼ਵ ਭਰ ਦੀਆਂ ਔਰਤਾਂ ਦੁਆਰਾ ਦਰਪੇਸ਼ ਚੁਣੌਤੀਆਂ ਨੂੰ ਬਿਆਨ ਕਰਨ ਤੇ ਮਹਿਲਾ ਸਸ਼ਕਤੀਕਰਣ ਦੇ ਮਿਸ਼ਨ ਪਹਿਲ ਵਜੋਂ ਬਿਆਨ ਕਰਨ ਦਾ ਇਹ ਮੌਕਾ ਦਿੱਤਾ ਗਿਆ ਸੀ। ਯੂਕੇ ਹਾਈ ਕਮਿਸ਼ਨ, ਸਾਲ 2017 ਤੋਂ ਹਰ ਸਾਲ 'ਇਕ ਦਿਨ ਦੇ ਹਾਈ ਕਮਿਸ਼ਨਰ' ਮੁਕਾਬਲੇ ਦੀ ਮੇਜ਼ਬਾਨੀ ਕਰਦਾ ਹੈ, ਜਿਸ 'ਚ 18 ਤੋਂ 23 ਸਾਲ ਦੀਆਂ ਲੜਕੀਆਂ ਹਿੱਸਾ ਲੈ ਸਕਦੀਆਂ ਹਨ। ਬ੍ਰਿਟਿਸ਼ ਹਾਈ ਕਮਿਸ਼ਨ ਨੇ ਇੱਕ ਬਿਆਨ ਵਿੱਚ ਕਿਹਾ ਕਿ ਵੈਂਕਟੇਸ਼ਵਰਨ 11 ਅਕਤੂਬਰ ਨੂੰ ਅੰਤਰਰਾਸ਼ਟਰੀ ਲੜਕੀ ਬਾਲ ਦਿਵਸ ਮੌਕੇ ਬ੍ਰਿਟੇਨ ਦੇ ਮਿਸ਼ਨ ਵੱਲੋਂ ਆਯੋਜਿਤ ਸਾਲਾਨਾ ਮੁਕਾਬਲੇ ਦੇ ਹਿੱਸੇ ਵਜੋਂ ਬ੍ਰਿਟੇਨ ਦੀ ਹਾਈ ਕਮਿਸ਼ਨਰ ਬਣਨ ਵਾਲੀ ਚੌਥੀ ਲੜਕੀ ਹੈ। ਕਿਸਾਨਾਂ ਦੇ ਧਰਨੇ 'ਤੇ ਤਾਇਨਾਤ ਥਾਣੇਦਾਰ ਨੇ ਕੀਤੀ ਖ਼ੁਦਕੁਸ਼ੀ, ਕਰਜ਼ੇ ਤੋਂ ਸੀ ਪ੍ਰੇਸ਼ਾਨ ਹਾਈ ਕਮਿਸ਼ਨਰ ਵਜੋਂ ਵੈਂਕਟੇਸ਼ਵਰਨ ਨੇ ਆਪਣਾ ਕੰਮ ਹਾਈ ਕਮਿਸ਼ਨਰ ਦੇ ਵਿਭਾਗ ਮੁਖੀ ਨੂੰ ਸੌਂਪਿਆ, ਸੀਨੀਅਰ ,ਹਿਲਾ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ, ਮੀਡੀਆ ਨਾਲ ਮੁਲਾਕਾਤ ਕੀਤੀ ਤੇ ਬ੍ਰਿਟਿਸ਼ ਕੌਂਸਲ ਦੇ ਐਸਟੀਐਮ ਸਕਾਲਰਸ਼ਿਪ ਦੀਆਂ ਭਾਰਤੀ ਔਰਤਾਂ ਦੇ ਭਾਗੀਦਾਰਾਂ ਦੇ ਪ੍ਰਭਾਵਾਂ ਬਾਰੇ ਜਾਣਨ ਲਈ ਅਧਿਐਨ ਸ਼ੁਰੂ ਕੀਤਾ। Breaking- ਕੇਂਦਰ ਨੇ ਮੁੜ ਕਿਸਾਨਾਂ ਨੂੰ ਮੀਟਿੰਗ ਲਈ ਦਿੱਲੀ ਬੁਲਾਇਆ ਵੈਂਕਟੇਸ਼ਵਰਨ ਨੇ ਕਿਹਾ, "ਜਦੋਂ ਮੈਂ ਛੋਟੀ ਸੀ, ਮੈਂ ਬ੍ਰਿਟਿਸ਼ ਕਾਊਂਸਲ ਦੀ ਲਾਇਬ੍ਰੇਰੀ 'ਚ ਜਾਂਦੀ ਸੀ ਅਤੇ ਉਦੋਂ ਤੋਂ ਮੇਰੀ ਸਿੱਖਣ ਦੀ ਇੱਛਾ ਹੈ। ਇੱਕ ਦਿਨ ਲਈ ਬ੍ਰਿਟੇਨ ਦੀ ਹਾਈ ਕਮਿਸ਼ਨਰ ਬਣਨ ਦਾ ਇਹ ਸੁਨਹਿਰੀ ਮੌਕਾ ਹੈ। ਭਾਰਤ ਵਿੱਚ ਬ੍ਰਿਟੇਨ ਦੀ ਕਾਰਜਕਾਰੀ ਹਾਈ ਕਮਿਸ਼ਨਰ ਜਾਨ ਥੌਮਸਨ ਨੇ ਕਿਹਾ ਕਿ ਇਹ ਮੁਕਾਬਲਾ ਉਨ੍ਹਾਂ ਨੂੰ ਬਹੁਤ ਪਸੰਦ ਹੈ, ਜੋ ਬੇਮਿਸਾਲ ਲੜਕੀਆਂ ਲਈ ਇੱਕ ਮੰਚ ਪ੍ਰਦਾਨ ਕਰਦਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget