ਪੜਚੋਲ ਕਰੋ

ਦੁਬਈ 'ਚ ਸ਼ੱਕ ਕਰਕੇ ਪਤਨੀ ਦਾ ਕਤਲ ਕਰਨ ਵਾਲੇ ਭਾਰਤੀ ਨੂੰ ਉਮਰ ਕੈਦ

ਦੁਬਈ 'ਚ ਇਕ ਭਾਰਤੀ ਨੂੰ ਆਪਣੀ ਪਤਨੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਪਿਛਲੇ ਸਾਲ 9 ਸਤੰਬਰ ਨੂੰ ਯੁਗੇਸ਼ ਸੀਐਸ (44) ਨੇ ਆਪਣੇ ਦਫਤਰ ਦੇ ਪਾਰਕਿੰਗ ਏਰੀਏ ਵਿੱਚ ਦਿਨ-ਦਿਹਾੜੇ ਆਪਣੀ ਪਤਨੀ ਵਿਦਿਆ ਚੰਦਰਨ ਦੀ ਹੱਤਿਆ ਕਰ ਦਿੱਤੀ ਸੀ।

ਦੁਬਈ: ਦੁਬਈ 'ਚ ਇਕ ਭਾਰਤੀ ਨੂੰ ਆਪਣੀ ਪਤਨੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਪਿਛਲੇ ਸਾਲ 9 ਸਤੰਬਰ ਨੂੰ ਯੁਗੇਸ਼ ਸੀਐਸ (44) ਨੇ ਆਪਣੇ ਦਫਤਰ ਦੇ ਪਾਰਕਿੰਗ ਏਰੀਏ ਵਿੱਚ ਦਿਨ-ਦਿਹਾੜੇ ਆਪਣੀ ਪਤਨੀ ਵਿਦਿਆ ਚੰਦਰਨ ਦੀ ਹੱਤਿਆ ਕਰ ਦਿੱਤੀ ਸੀ।
ਅਦਾਲਤ ਵਿੱਚ ਕੇਸ ਦੀ ਸੁਣਵਾਈ ਚੱਲ ਰਹੀ ਸੀ। 'ਗਲਫ ਨਿਊਜ਼' ਅਨੁਸਾਰ ਵਿਦਿਆ ਕੇਰਲ ਦੀ ਰਹਿਣ ਵਾਲੀ ਹੈ, ਉਸ ਰਾਤ ਉਹ ਓਨਮ ਨੂੰ ਮਨਾਉਣ ਲਈ ਬੱਚਿਆਂ ਨਾਲ ਭਾਰਤ ਲਈ ਰਵਾਨਾ ਹੋਣ ਜਾ ਰਹੀ ਸੀ।
ਵਿਦਿਆ ਦੇ ਪਰਿਵਾਰ ਦਾ ਦੋਸ਼ ਹੈ ਕਿ ਉਸ ਦਾ ਪਤੀ ਪਿਛਲੇ ਕਈ ਸਾਲਾਂ ਤੋਂ ਉਸ ਨੂੰ ਪ੍ਰੇਸ਼ਾਨ ਕਰ ਰਿਹਾ ਸੀ। ਯੁਗੇਸ਼ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੂੰ ਸ਼ੱਕ ਸੀ ਕਿ ਉਸ ਦੀ ਪਤਨੀ ਦਾ ਕਿਸੇ ਹੋਰ ਨਾਲ ਪ੍ਰੇਮ ਸੰਬੰਧ ਸੀ ਤੇ ਯੁਗੇਸ਼ ਨੇ ਬੇਵਫ਼ਾਈ ਦੇ ਸ਼ੱਕ ਵਿੱਚ ਆਪਣੀ ਪਤਨੀ ਦੀ ਹੱਤਿਆ ਕਰ ਦਿੱਤੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget