ਪੜਚੋਲ ਕਰੋ

ਫੌਜੀ ਅਫਸਰਾਂ ਤੇ ਜਵਾਨਾਂ ਦੇ ਫੇਸਬੁੱਕ ਤੇ ਸਮਾਰਟਫੋਨ ਵਰਤਣ ‘ਤੇ ਪਾਬੰਦੀ

ਭਾਰਤੀ ਜਲ ਸੈਨਾ ਨੇ ਆਪਣੇ ਕਰਮਚਾਰੀਆਂ ਵੱਲੋਂ ਸੋਸ਼ਲ ਮੀਡੀਆ ਸਾਈਟ ਫੇਸਬੁੱਕ ਦੇ ਇਸਤੇਮਾਲ ਕਰਨ ‘ਤੇ ਪਾਬੰਦੀ ਲਾ ਦਿੱਤੀ ਹੈ। ਇਸ ਹੁਕਮ ਤੋਂ ਬਾਅਦ ਹੁਣ ਕੋਈ ਵੀ ਜਵਾਨ ਫੇਸਬੁੱਕ ਦਾ ਇਸਤੇਮਾਲ ਨਹੀਂ ਕਰ ਸਕੇਗਾ।

ਨਵੀਂ ਦਿੱਲੀ: ਭਾਰਤੀ ਜਲ ਸੈਨਾ ਨੇ ਆਪਣੇ ਕਰਮਚਾਰੀਆਂ ਵੱਲੋਂ ਸੋਸ਼ਲ ਮੀਡੀਆ ਸਾਈਟ ਫੇਸਬੁੱਕ ਦੇ ਇਸਤੇਮਾਲ ਕਰਨ ‘ਤੇ ਪਾਬੰਦੀ ਲਾ ਦਿੱਤੀ ਹੈ। ਇਸ ਹੁਕਮ ਤੋਂ ਬਾਅਦ ਹੁਣ ਕੋਈ ਵੀ ਜਵਾਨ ਫੇਸਬੁੱਕ ਦਾ ਇਸਤੇਮਾਲ ਨਹੀਂ ਕਰ ਸਕੇਗਾ। ਇੰਨਾ ਹੀ ਨਹੀਂ ਜਲ ਸੈਨਾ ਦੇ ਟਿਕਾਣਿਆਂ ‘ਤੇ ਹੁਣ ਸਮਾਰਫੋਨ ਦਾ ਇਸਤੇਮਾਲ ਕਰਨ ‘ਤੇ ਵੀ ਬੈਨ ਲੱਗ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਲ ਸੈਨਾ ਦੇ ਸੱਤ ਕਰਮੀਆਂ ਦੀ ਜਾਣਕਾਰੀ ਲੀਕ ਹੋਣ ਤੋਂ ਬਾਅਦ ਇਹ ਫੈਸਲਾ ਲਿਆ ਗਿਆ। ਜਲ ਸੈਨਾ ਨੂੰ ਸੋਸ਼ਲ ਮੀਡੀਆ ਤੋਂ ਦੂਰ ਰਹਿਣ ਲਈ ਕਿਹਾ ਗਿਆ ਹੈ। ਇਹ ਹੁਕਮ 27 ਦਸੰਬਰ ਨੂੰ ਜਾਰੀ ਕੀਤਾ ਗਿਆ ਸੀ। ਬੈਨ ਤੋਂ ਬਾਅਦ ਸਭ ਤੋਂ ਵੱਡੀ ਫਿਕਰ ਗੈਰ-ਸੈਨਿਕ ਤੇ ਜਲ ਸੈਨਾ ਡਾਕਯਾਰਡ ‘ਚ ਕੰਮ ਕਰਨ ਵਾਲਿਆਂ ਦੀ ਹੋਵੇਗੀ ਕਿਉਂਕਿ ਉਹ ਜਲ ਸੈਨਾ ਦੇ ਨਿਯਮਾਂ ਅਧੀਨ ਨਹੀਂ ਆਉਂਦੇ। ਜਲ ਸੈਨਾ ਵੱਲੋਂ ਇਹ ਹੁਕਮ 20 ਦਸੰਬਰ ਨੂੰ ਵਿਸ਼ਾਖਾਪਟਨਮ ‘ਚ ਅੱਠ ਵਿਅਕਤੀਆਂ ਤੇ ਸੱਤ ਜਲ ਸੈਨਿਕਾਂ ਤੇ ਮੁੰਬਈ ਦੇ ਹਵਾਲਾ ਆਪ੍ਰੇਟਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਲਿਆ ਗਿਆ।

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ

ਵੀਡੀਓਜ਼

Pong Dam Gates Opened | ਪੋਂਗ ਡੈਮ ਦੇ ਖੋਲ੍ਹੇ 5 ਫਲੱਡ ਗੇਟ! ਬਿਆਸ 'ਚ ਛੱਡਿਆ ਹਜ਼ਾਰਾਂ ਕਿਊਸਿਕ ਪਾਣੀ
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget