ਪੜਚੋਲ ਕਰੋ

ਰੇਲਨੇ ਨੇ ਲਿਆ ਵੱਡਾ ਫੈਸਲਾ, 1 ਜੂਨ ਤੋਂ ਰੋਜ਼ਾਨਾ ਚੱਲਣਗੀਆਂ200 ਨਾਨ ਏਸੀ ਟ੍ਰੇਨਾਂ, ਆਨਲਾਈਨ ਬੁਕਿੰਗ ਜਲਦੀ ਹੋਵੇਗੀ ਸ਼ੁਰੂ

ਰੇਲਵੇ ਮੰਤਰੀ ਪੀਯੂਸ਼ ਗੋਇਲ ਨੇ ਟਵੀਟ ਕੀਤਾ ਕਿ ਭਾਰਤੀ ਰੇਲਵੇ 1 ਜੂਨ ਤੋਂ ਟਾਈਮ ਟੇਬਲ ਦੇ ਮੁਤਾਬਕ ਰੋਜ਼ਾਨਾ 200 ਨਾਨ-ਏਸੀ ਰੇਲ ਗੱਡੀਆਂ ਚਲਾਏਗਾ, ਜਲਦੀ ਹੀ ਆਨਲਾਈਨ ਬੁਕਿੰਗ ਸ਼ੁਰੂ ਹੋ ਜਾਵੇਗੀ।

ਨਵੀਂ ਦਿੱਲੀ: ਲੌਕਡਾਊਨ (Lockdown) ਦਾ ਐਲਾਨ ਹੋਣ ਤੋਂ ਬਾਅਦ ਰੇਲਵੇ (Indian Railway) ਸੇਵਾ ਠੱਪ ਹੋ ਗਈ ਹੈ। ਹਾਲਾਂਕਿ, ਰੇਲਵੇ ਮਜ਼ਦੂਰਾਂ ਅਤੇ ਲੌਕਡਾਊਨ ਵਿੱਚ ਫਸੇ ਲੋਕਾਂ ਲਈ ਸਪੈਸ਼ਲ ਟ੍ਰੇਨ (Special Train) ਚਲਾ ਰਿਹਾ ਹੈ। ਇਸ ਦੌਰਾਨ ਹੁਣ 1 ਜੂਨ ਤੋਂ ਹਰ ਰੋਜ਼ 200 ਨਾਨ ਏਸੀ ਰੇਲ ਗੱਡੀਆਂ (Non AC Rail) ਚਲਾਈਆਂ ਜਾਣਗੀਆਂ। ਇਸ ਦੀ ਬੁਕਿੰਗ ਜਲਦੀ ਹੀ ਸ਼ੁਰੂ ਹੋ ਜਾਵੇਗੀ। ਖਾਸ ਗੱਲ ਇਹ ਹੈ ਕਿ ਹਰ ਕੋਈ ਇਸ ਸੇਵਾ ਦਾ ਲਾਭ ਲੈ ਸਕਦਾ ਹੈ। ਦੱਸ ਜਈਏ ਕਿ ਲੌਕਡਾਊਨ ਦਾ ਚੌਥਾ ਪੜਾਅ 31 ਮਈ ਤੱਕ ਹੈ। ਰੇਲ ਮੰਤਰੀ ਪੀਯੂਸ਼ ਗੋਇਲ ਨੇ ਇੱਕ ਤੋਂ ਬਾਅਦ ਇੱਕ ਲਗਾਤਾਰ ਤਿੰਨ ਟਵੀਟ ਕੀਤੇ। ਪਿਯੂਸ਼ ਗੋਇਲ ਨੇ ਕਿਹਾ, "ਇਸ ਤੋਂ ਇਲਾਵਾ ਭਾਰਤੀ ਰੇਲਵੇ 1 ਜੂਨ ਤੋਂ ਟਾਈਮ ਟੇਬਲ ਦੇ ਮੁਤਾਬਕ ਰੋਜ਼ਾਨਾ 200 ਨਾਨ-ਏਸੀ ਰੇਲ ਗੱਡੀਆਂ ਚਲਾਏਗਾ, ਜਿਨ੍ਹਾਂ ਦੀ ਆਨਲਾਈਨ ਬੁਕਿੰਗ ਜਲਦੀ ਹੀ ਸ਼ੁਰੂ ਹੋ ਜਾਵੇਗੀ।" ਉਨ੍ਹਾਂ ਨੇ ਅੱਗੇ ਕਿਹਾ ਕਿ ਮਜ਼ਦੂਰਾਂ ਲਈ ਵੱਡੀ ਰਾਹਤ, ਅੱਜ ਦੇ ਦਿਨ ਕਰੀਬ 200 ਲੇਬਰ ਸਪੈਸ਼ਲ ਟ੍ਰੇਨ ਚਲ ਸਕਣਗੀਆਂ ਅਤੇ ਅੱਗੇ ਚਲਕੇ ਇਹ ਗਿਣਤੀ ਵੱਡੇ ਪੱਥਰ ‘ਤੇ ਵਧੇਗੀ।“
ਰੇਲਵੇ ਨੇ ਟਵੀਟ ਕੀਤਾ ਕਿ ਇਨ੍ਹਾਂ ਲੇਬਰ ਸਪੈਸ਼ਲ ਟ੍ਰੇਨਾਂ ਤੋਂ ਇਲਾਵਾ, ਭਾਰਤੀ ਰੇਲਵੇ 1 ਜੂਨ ਤੋਂ ਰੋਜ਼ਾਨਾ 200 ਵਾਧੂ ਟਾਈਮ ਟੇਬਲ ਟ੍ਰੇਨਾਂ ਚਲਾਉਣ ਜਾ ਰਿਹਾ ਹੈ, ਜੋ ਕਿ ਏਅਰ-ਕੰਡੀਸ਼ਨਡ ਦੂਜੀ ਸ਼੍ਰੇਣੀ ਦੀਆਂ ਰੇਲ ਗੱਡੀਆਂ ਹੋਣਗੀਆਂ ਅਤੇ ਇਨ੍ਹਾਂ ਰੇਲ ਗੱਡੀਆਂ ਦੀ ਬੁਕਿੰਗ ਆਨਲਾਈਨ ਉਪਲਬਧ ਹੋਵੇਗੀ। ਰੇਲ ਗੱਡੀਆਂ ਦੀ ਜਾਣਕਾਰੀ ਜਲਦੀ ਮੁਹੱਈਆ ਕਰਵਾਈ ਜਾਏਗੀ।
" ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਲਈ ਉਨ੍ਹਾਂ ਸੂਬਿਆਂ ਦੀ ਸਹਿਮਤੀ ਦੀ ਲੋੜ ਨਹੀਂ ਹੈ ਜਿੱਥੇ ਯਾਤਰਾ ਖ਼ਤਮ ਹੋਣੀ ਹੈ। "
-ਰਾਜੇਸ਼ ਬਾਜਪਾਈ, ਭਾਰਤੀ ਰੇਲਵੇ ਦਾ ਬੁਲਾਰਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Khanna News : ਹੋਟਲ ਦੇ ਕਮਰੇ 'ਚ ਨੌਜਵਾਨ ਤੇ ਮਹਿਲਾ ਦੀਆਂ ਮਿਲੀਆਂ ਲਾਸ਼ਾਂ , ਦੋਵਾਂ ਦੇ ਸਿਰ 'ਚ ਲੱਗੀ ਗੋਲੀ; ਦੋ ਬੱਚਿਆਂ ਦੀ ਮਾਂ ਸੀ ਮਹਿਲਾ 
Khanna News : ਹੋਟਲ ਦੇ ਕਮਰੇ 'ਚ ਨੌਜਵਾਨ ਤੇ ਮਹਿਲਾ ਦੀਆਂ ਮਿਲੀਆਂ ਲਾਸ਼ਾਂ , ਦੋਵਾਂ ਦੇ ਸਿਰ 'ਚ ਲੱਗੀ ਗੋਲੀ; ਦੋ ਬੱਚਿਆਂ ਦੀ ਮਾਂ ਸੀ ਮਹਿਲਾ 
Raja Warring ਹੀ ਰਹਿਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ ,ਚੰਨੀ ਨੂੰ ਸੌਂਪੀ ਕੈਂਪੇਨ ਕਮੇਟੀ ਦੀ ਕਮਾਨ, ਰੰਧਾਵਾ-ਸਿੰਗਲਾ ਨੂੰ ਵੀ ਵੱਡੀਆਂ ਜ਼ਿੰਮੇਵਾਰੀਆਂ
Raja Warring ਹੀ ਰਹਿਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ ,ਚੰਨੀ ਨੂੰ ਸੌਂਪੀ ਕੈਂਪੇਨ ਕਮੇਟੀ ਦੀ ਕਮਾਨ, ਰੰਧਾਵਾ-ਸਿੰਗਲਾ ਨੂੰ ਵੀ ਵੱਡੀਆਂ ਜ਼ਿੰਮੇਵਾਰੀਆਂ
Himachal 'ਚ ਮਾਨਸੂਨ ਦਾ ਕਹਿਰ, ਭਾਰੀ ਮੀਂਹ ਕਾਰਨ 45 ਤੋਂ ਵੱਧ ਸੜਕਾਂ ਬੰਦ, ਕਈ ਇਲਾਕਿਆਂ 'ਚ ਹੜ੍ਹ ਵਰਗੇ ਹਾਲਾਤ
Himachal 'ਚ ਮਾਨਸੂਨ ਦਾ ਕਹਿਰ, ਭਾਰੀ ਮੀਂਹ ਕਾਰਨ 45 ਤੋਂ ਵੱਧ ਸੜਕਾਂ ਬੰਦ, ਕਈ ਇਲਾਕਿਆਂ 'ਚ ਹੜ੍ਹ ਵਰਗੇ ਹਾਲਾਤ
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Punjab News: ਐਕਸ਼ਨ ਮੋਡ 'ਚ ਪੁਲਿਸ ਪ੍ਰਸ਼ਾਸਨ, ਕਈ ਥਾਣਿਆਂ ਦੇ SHO ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਐਕਸ਼ਨ ਮੋਡ 'ਚ ਪੁਲਿਸ ਪ੍ਰਸ਼ਾਸਨ, ਕਈ ਥਾਣਿਆਂ ਦੇ SHO ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
School Closed: ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
SAD News: ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
Embed widget