ਪੜਚੋਲ ਕਰੋ

14 ਅਪ੍ਰੈਲ ਤੋਂ ਬਾਅਦ ਵੀ ਘਰਾਂ ‘ਚ ਡੱਕੇ ਰਹਿਣਗੇ ਲੋਕ, ਵਧੇਗਾ ਲੌਕਡਾਊਨ

ਲੌਕਡਾਊਨ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਸਾਹਮਣੇ ਆਈ ਹੈ। ਸੂਤਰਾਂ ਅਨੁਸਾਰ ਸਰਕਾਰ 14 ਅਪ੍ਰੈਲ ਨੂੰ ਲੌਕਡਾਊਨ ਦੇ ਆਖ਼ਰੀ ਦਿਨ ਤੋਂ ਪਹਿਲਾਂ ਸਥਿਤੀ ਦੀ ਸਮੀਖਿਆ ਕਰੇਗੀ। ਇਹ ਸਮੀਖਿਆ ਬੈਠਕ 12-13 ਅਪ੍ਰੈਲ ਨੂੰ ਹੋ ਸਕਦੀ ਹੈ। ਇਸ ਬੈਠਕ ਦੌਰਾਨ ਕੋਰੋਨਾਵਾਇਰਸ ਸਬੰਧੀ ਹੌਟ ਸਪੋਟ ਦੀ ਪਛਾਣ ਕੀਤੀ ਜਾਏਗੀ ਜੋ ਇਲਾਕੇ ਹੌਟਸਪੌਟ 'ਚ ਆਏ, ਉਨ੍ਹਾਂ ਖੇਤਰਾਂ ਵਿੱਚ ਲੌਕਡਾਊਨ ਵਧਾਇਆ ਜਾ ਸਕਦਾ ਹੈ।

ਨਵੀਂ ਦਿੱਲੀ: ਲੌਕਡਾਊਨ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਸਾਹਮਣੇ ਆਈ ਹੈ। ਸੂਤਰਾਂ ਅਨੁਸਾਰ ਸਰਕਾਰ 14 ਅਪ੍ਰੈਲ ਨੂੰ ਲੌਕਡਾਊਨ ਦੇ ਆਖ਼ਰੀ ਦਿਨ ਤੋਂ ਪਹਿਲਾਂ ਸਥਿਤੀ ਦੀ ਸਮੀਖਿਆ ਕਰੇਗੀ। ਇਹ ਸਮੀਖਿਆ ਬੈਠਕ 12-13 ਅਪ੍ਰੈਲ ਨੂੰ ਹੋ ਸਕਦੀ ਹੈ। ਇਸ ਬੈਠਕ ਦੌਰਾਨ ਕੋਰੋਨਾਵਾਇਰਸ ਸਬੰਧੀ ਹੌਟ ਸਪੋਟ ਦੀ ਪਛਾਣ ਕੀਤੀ ਜਾਏਗੀ ਜੋ ਇਲਾਕੇ ਹੌਟਸਪੌਟ 'ਚ ਆਏ, ਉਨ੍ਹਾਂ ਖੇਤਰਾਂ ਵਿੱਚ ਲੌਕਡਾਊਨ ਵਧਾਇਆ ਜਾ ਸਕਦਾ ਹੈ। ਜਿੱਥੇ ਦੇਸ਼ ਭਰ ਵਿੱਚ ਕੋਰੋਨਾ ਦੇ ਕੇਸ ਨਹੀਂ ਹੋਏ, ਉੱਥੇ ਛੋਟ ਵੀ ਦਿੱਤੀ ਜਾ ਸਕਦੀ ਹੈ। ਕੁਝ ਖੇਤਰਾਂ ਵਿੱਚ ਪੜਾਅਵਾਰ ਤਰੀਕੇ ਨਾਲ ਛੋਟ ਦੇਣ ਬਾਰੇ ਵਿਚਾਰਿਆ ਜਾ ਸਕਦਾ ਹੈ। ਕੁਝ ਥਾਵਾਂ 'ਤੇ ਪੂਰੇ ਦਿਨ ਵਿੱਚ ਕੁਝ ਘੰਟਿਆਂ ਲਈ ਆਰਾਮ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ। ਇਸ ਦੌਰਾਨ ਕਰਮਚਾਰੀਆਂ ਨੂੰ ਇਕੱਠੇ ਸਰਕਾਰੀ ਦਫਤਰਾਂ ਵਿੱਚ ਨਹੀਂ ਬੁਲਾਇਆ ਜਾਵੇਗਾ। ਕੁਝ ਕਰਮਚਾਰੀਆਂ ਨੂੰ ਸ਼ੁਰੂਆਤੀ ਤੌਰ 'ਤੇ ਆਉਣ ਲਈ ਕਿਹਾ ਜਾਵੇਗਾ। ਸਿਨੇਮਾ ਹਾਲ ਆਦਿ ਨੂੰ ਵੀ ਛੋਟ ਨਾ ਮਿਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਸੂਤਰਾਂ ਦਾ ਕਹਿਣਾ ਹੈ ਕਿ ਅੰਤਮ ਫੈਸਲਾ ਸਮੀਖਿਆ ਬੈਠਕ ਤੋਂ ਬਾਅਦ ਹੀ ਲਿਆ ਜਾਵੇਗਾ। ਦੱਸ ਦਈਏ ਕਿ ਦੇਸ਼ ਵਿੱਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਹੁਣ ਤੱਕ ਭਾਰਤ ਵਿੱਚ ਕੋਰੋਨਾ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਚਾਰ ਹਜ਼ਾਰ ਨੂੰ ਪਾਰ ਕਰ ਗਈ ਹੈ। ਇਸ ਦੇ ਨਾਲ ਹੀ 109 ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੰਗੀ ਗੱਲ ਇਹ ਹੈ ਕਿ 291 ਮਰੀਜ਼ਾਂ ਦਾ ਸਫਲਤਾਪੂਰਵਕ ਇਲਾਜ ਕੀਤਾ ਗਿਆ ਹੈ ਜੋ ਹੁਣ ਠੀਕ ਹਨ। ਇਹ ਵੀ ਪੜ੍ਹੋ : ਕੋਰੋਨਾ ਨੇ ਭਾਰਤ 'ਚ ਫੜੀ ਰਫਤਾਰ, ਮਰੀਜ਼ਾਂ ਦੀ ਗਿਣਤੀ 4 ਹਜ਼ਾਰ ਪਾਰ, 109 ਲੋਕਾਂ ਦੀ ਮੌਤ ਜੇ ਸਕੂਲ ਕਰਦੇ ਫੀਸਾਂ ਦੀ ਮੰਗ ਤਾਂ ਇੱਥੇ ਕਰੋ ਸ਼ਿਕਾਇਤ, ਤੁਰੰਤ ਹੋਏਗੀ ਕਾਰਵਾਈ

ਟਾਪ ਹੈਡਲਾਈਨ

Chandigarh ਦੇ ਗੈਸਟ ਹਾਊਸ 'ਚ ਨਕਲੀ PCS ਅਫਸਰ ਫੜਿਆ , ਗਨਮੈਨ ਨੂੰ ਕਿਹਾ- ਰੇਡ 'ਤੇ ਜਾਣਾ, ਗੱਡੀ ਤਿਆਰ ਕਰੋ
Chandigarh ਦੇ ਗੈਸਟ ਹਾਊਸ 'ਚ ਨਕਲੀ PCS ਅਫਸਰ ਫੜਿਆ , ਗਨਮੈਨ ਨੂੰ ਕਿਹਾ- ਰੇਡ 'ਤੇ ਜਾਣਾ, ਗੱਡੀ ਤਿਆਰ ਕਰੋ
Smartphone Dispute : ਮਹਿੰਗਾ ਫੋਨ ਨਹੀਂ ਮਿਲਿਆ ਤਾਂ ਧੀ ਨੇ ਚੁੱਕਿਆ ਖੌਫਨਾਕ ਕਦਮ, ਪਰਿਵਾਰ ਸਦਮੇ 'ਚ
Smartphone Dispute : ਮਹਿੰਗਾ ਫੋਨ ਨਹੀਂ ਮਿਲਿਆ ਤਾਂ ਧੀ ਨੇ ਚੁੱਕਿਆ ਖੌਫਨਾਕ ਕਦਮ, ਪਰਿਵਾਰ ਸਦਮੇ 'ਚ
Raksha Bandhan : ਭਾਰਤ-ਪਾਕਿ ਸਰਹੱਦ ’ਤੇ BSF ਜਵਾਨਾਂ ਨੂੰ ਭੈਣਾਂ ਨੇ ਬੰਨ੍ਹੀ ਰੱਖੜੀ, ਲੰਬੀ ਉਮਰ ਦੀ ਕੀਤੀ ਕਾਮਨਾ 
Raksha Bandhan : ਭਾਰਤ-ਪਾਕਿ ਸਰਹੱਦ ’ਤੇ BSF ਜਵਾਨਾਂ ਨੂੰ ਭੈਣਾਂ ਨੇ ਬੰਨ੍ਹੀ ਰੱਖੜੀ, ਲੰਬੀ ਉਮਰ ਦੀ ਕੀਤੀ ਕਾਮਨਾ 
ਪੰਜਾਬ 'ਚ ਸ਼ਰਮਨਾਕ ਘਟਨਾ! ਸਰਕਾਰੀ ਸਕੂਲ ਦੇ ਹੈੱਡਮਾਸਟਰ ਨੇ ਨਾਬਾਲਗ ਨਾਲ ਹੱਦਾਂ ਕੀਤੀਆਂ ਪਾਰ
ਪੰਜਾਬ 'ਚ ਸ਼ਰਮਨਾਕ ਘਟਨਾ! ਸਰਕਾਰੀ ਸਕੂਲ ਦੇ ਹੈੱਡਮਾਸਟਰ ਨੇ ਨਾਬਾਲਗ ਨਾਲ ਹੱਦਾਂ ਕੀਤੀਆਂ ਪਾਰ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਬਦਲਿਆ ਰੇਲਾਂ ਦਾ ਸਮਾਂ, ਅੰਮ੍ਰਿਤਸਰ ਤੋਂ ਵਾਰਾਣਸੀ ਲਈ ਨਵੀਂ ਰੇਲ ਸ਼ੁਰੂ; ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਬਦਲਿਆ ਰੇਲਾਂ ਦਾ ਸਮਾਂ, ਅੰਮ੍ਰਿਤਸਰ ਤੋਂ ਵਾਰਾਣਸੀ ਲਈ ਨਵੀਂ ਰੇਲ ਸ਼ੁਰੂ; ਦੇਖੋ ਪੂਰਾ ਸ਼ਡਿਊਲ
ਅੱਜ ਰੱਖੜੀ ਦਾ ਤਿਉਹਾਰ, ਕੀ ਪੂਰਾ ਦਿਨ ਭੈਣਾਂ ਬੰਨ੍ਹ ਸਕਣਗੀਆਂ ਰੱਖੜੀ, ਭਦਰਾ ਦਾ ਸਾਇਆ ਨਹੀਂ; ਜਾਣੋ ਸ਼ੁਭ ਮੁਹੂਰਤ
ਅੱਜ ਰੱਖੜੀ ਦਾ ਤਿਉਹਾਰ, ਕੀ ਪੂਰਾ ਦਿਨ ਭੈਣਾਂ ਬੰਨ੍ਹ ਸਕਣਗੀਆਂ ਰੱਖੜੀ, ਭਦਰਾ ਦਾ ਸਾਇਆ ਨਹੀਂ; ਜਾਣੋ ਸ਼ੁਭ ਮੁਹੂਰਤ
ਪੰਜਾਬ ਸਰਕਾਰ ਦਾ ਰੱਖੜੀਆਂ 'ਤੇ ਔਰਤਾਂ ਨੂੰ ਵੱਡਾ ਤੋਹਫਾ, ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਤੀਜੀ ਕਿਸ਼ਤ ਕਰੇਗੀ ਜਾਰੀ, ਖਾਤੇ 'ਚ ਆਉਣਗੇ ਪੈਸੇ
ਪੰਜਾਬ ਸਰਕਾਰ ਦਾ ਰੱਖੜੀਆਂ 'ਤੇ ਔਰਤਾਂ ਨੂੰ ਵੱਡਾ ਤੋਹਫਾ, ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਤੀਜੀ ਕਿਸ਼ਤ ਕਰੇਗੀ ਜਾਰੀ, ਖਾਤੇ 'ਚ ਆਉਣਗੇ ਪੈਸੇ
ਪਠਾਨਕੋਟ 'ਚ ਪੈ ਰਿਹਾ ਮੀਂਹ, ਪੰਜ ਜ਼ਿਲ੍ਹਿਆਂ 'ਚ ਬਾਰਿਸ਼ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਪਠਾਨਕੋਟ 'ਚ ਪੈ ਰਿਹਾ ਮੀਂਹ, ਪੰਜ ਜ਼ਿਲ੍ਹਿਆਂ 'ਚ ਬਾਰਿਸ਼ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਘੱਟ ਗਈਆਂ ਸੋਨੇ ਦੀਆਂ ਕੀਮਤਾਂ, ਚਾਂਦੀ ਵੀ ਹੋਈ ਸਸਤੀ; ਰੱਖੜੀ 'ਤੇ ਚੈੱਕ ਕਰੋ ਅੱਜ ਦੇ ਰੇਟ
ਘੱਟ ਗਈਆਂ ਸੋਨੇ ਦੀਆਂ ਕੀਮਤਾਂ, ਚਾਂਦੀ ਵੀ ਹੋਈ ਸਸਤੀ; ਰੱਖੜੀ 'ਤੇ ਚੈੱਕ ਕਰੋ ਅੱਜ ਦੇ ਰੇਟ
28 ਅਗਸਤ ਨੂੰ ਘੱਟ ਹੋਏ LPG ਦੇ ਰੇਟ? ਜਾਣੋ 14 ਅਤੇ 19 ਕਿਲੋ ਵਾਲੇ ਸਿਲੰਡਰਾਂ ਦੀਆਂ ਕੀਮਤਾਂ
28 ਅਗਸਤ ਨੂੰ ਘੱਟ ਹੋਏ LPG ਦੇ ਰੇਟ? ਜਾਣੋ 14 ਅਤੇ 19 ਕਿਲੋ ਵਾਲੇ ਸਿਲੰਡਰਾਂ ਦੀਆਂ ਕੀਮਤਾਂ
28 ਅਗਸਤ ਨੂੰ ਰੱਖੜੀ 'ਤੇ ਘੱਟ ਗਏ ਪੈਟਰੋਲ ਦੇ ਰੇਟ? ਜਾਣ ਲਓ ਅੱਜ ਦੀਆਂ ਕੀਮਤਾਂ
28 ਅਗਸਤ ਨੂੰ ਰੱਖੜੀ 'ਤੇ ਘੱਟ ਗਏ ਪੈਟਰੋਲ ਦੇ ਰੇਟ? ਜਾਣ ਲਓ ਅੱਜ ਦੀਆਂ ਕੀਮਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਗਸਤ 2026
Embed widget