ਪੜਚੋਲ ਕਰੋ

ਟਰੰਪ ਦੀ ਸਖਤੀ ਮਗਰੋਂ ਭਾਰਤੀਆਂ ਦੇ ਫਿੱਟ ਬੈਠਿਆ ਕੈਨੇਡਾ, ਪਿਛਲੇ ਸਾਲ ਪੀਆਰ ਲੈਣ ਵਾਲਿਆਂ ਦੀ ਗਿਣਤੀ 'ਚ 105 ਪ੍ਰਤੀਸ਼ਤ ਵਾਧਾ

ਟਰੰਪ ਸਰਕਾਰ ਆਉਣ ਮਗਰੋਂ ਅਮਰੀਕਾ ਵਿੱਚ ਸਖਤ ਵੀਜ਼ਾ ਨੀਤੀਆਂ ਤੋਂ ਨਿਰਾਸ਼ ਹੋ ਕੇ, ਸਾਲ 2019 ਦੇ ਪਹਿਲੇ 11 ਮਹੀਨਿਆਂ 'ਚ ਹੀ ਕੈਨੇਡਾ ਵਿੱਚ ਸਥਾਈ ਤੌਰ 'ਤੇ ਨਿਵਾਸ ਹਾਸਲ ਕਰਨ ਵਾਲੇ ਭਾਰਤੀਆਂ ਦੀ ਗਿਣਤੀ ਵਿੱਚ 105 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ।

ਵਾਸ਼ਿੰਗਟਨ: ਟਰੰਪ ਸਰਕਾਰ ਆਉਣ ਮਗਰੋਂ ਅਮਰੀਕਾ ਵਿੱਚ ਸਖਤ ਵੀਜ਼ਾ ਨੀਤੀਆਂ ਤੋਂ ਨਿਰਾਸ਼ ਹੋ ਕੇ, ਸਾਲ 2019 ਦੇ ਪਹਿਲੇ 11 ਮਹੀਨਿਆਂ 'ਚ ਹੀ ਕੈਨੇਡਾ ਵਿੱਚ ਸਥਾਈ ਤੌਰ 'ਤੇ ਨਿਵਾਸ ਹਾਸਲ ਕਰਨ ਵਾਲੇ ਭਾਰਤੀਆਂ ਦੀ ਗਿਣਤੀ ਵਿੱਚ 105 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਇਸ ਦਾ ਖੁਲਾਸਾ ਵਰਜੀਨੀਆ ਸਥਿਤ ਨੈਸ਼ਨਲ ਫਾਊਂਡੇਸ਼ਨ ਫਾਰ ਅਮੈਰੀਕਨ ਪਾਲਿਸੀ (ਐਨਐਫਏਪੀ) ਨੇ ਇੱਕ ਬਿਆਨ 'ਚ ਕੀਤਾ ਹੈ। ਰਿਪੋਰਟ 'ਚ ਦਾਅਵਾ ਕੀਤਾ ਗਿਆ ਹੈ ਕਿ ਕੈਨੇਡਾ 'ਚ ਇਮੀਗ੍ਰੇਸ਼ਨ, ਸਿਟੀਜ਼ਨਸ਼ਿਪ ਤੇ ਰਿਫਿਊਜੀਆਂ ਦੇ ਅੰਕੜਿਆਂ ਦਾ ਐਨਐਫਏਪੀ ਵਿਸ਼ਲੇਸ਼ਣ ਦਰਸਾਉਂਦਾ ਹੈ ਕਿ ਕੈਨੇਡਾ ਵਿੱਚ ਪੱਕੇ ਵਸਨੀਕ ਬਣੇ ਭਾਰਤੀਆਂ ਦੀ ਗਿਣਤੀ ਸਾਲ 2016 ਵਿੱਚ 39,340 ਤੋਂ ਵਧ ਕੇ 2019 ਵਿੱਚ 80,685 ਹੋ ਗਈ ਹੈ। ਇਸ ਵਾਧੇ ਦਾ ਇਹ ਅਰਥ ਵੀ ਹੈ ਕਿ ਪੂਰੇ ਸਾਲ 2019 ਵਿੱਚ ਕੈਨੇਡਾ ਨੇ ਕਰੀਬ 85,000 ਤੋਂ ਵੱਧ ਭਾਰਤੀਆਂ ਨੂੰ ਪੱਕੇ ਤੌਰ 'ਤੇ ਨਿਵਾਸ ਦਿੱਤਾ। ਭਾਰਤੀਆਂ ਜਾਂ ਉੱਚ ਹੁਨਰਮੰਦ ਪੇਸ਼ੇਵਰਾਂ ਨੂੰ ਕੈਨੇਡਾ ਵੱਲ ਖਿੱਚਿਆ ਜਾਂਦਾ ਹੈ, ਪਰ ਇਹ ਵੀ ਸੱਚਾਈ ਹੈ ਕਿ ਆਈਟੀ ਦੇ ਬਹੁਤ ਸਾਰੇ ਸਮੂਹ ਕੈਨੇਡਾ ਦੇ ਵੱਡੇ ਸ਼ਹਿਰਾਂ 'ਚ ਦਫ਼ਤਰ ਖੋਲ੍ਹ ਕੇ ਵੀਜ਼ਾ ਬੈਕਲਾਗਸ 'ਚ ਫਸੇ ਲੋਕਾਂ ਲਈ ਇਸ ਸੌਖੀ ਤਬਦੀਲੀ ਦੀ ਸਹੂਲਤ ਪ੍ਰਦਾਨ ਕਰ ਰਹੇ ਹਨ। ਅਮਰੀਕਨ ਬਾਜ਼ਾਰ ਨੇ ਇੱਕ ਭਾਰਤੀ ਡਾਕਟਰ ਰਵੀ ਭੱਟ ਜੋ ਯੂਐਸ ਦੇ ਛੋਟੇ ਸ਼ਹਿਰਾਂ 'ਚ ਰਹਿ ਰਿਹਾ ਤੇ ਕੰਮ ਕਰ ਰਿਹਾ ਹੈ, ਦੇ ਹਵਾਲੇ ਨਾਲ ਕਿਹਾ, "ਕੈਨੇਡਾ ਸਧਾਰਨ ਤੌਰ 'ਤੇ ਇਮੀਗ੍ਰੇਸ਼ਨ ਤਬਦੀਲੀ ਦੀਆਂ ਸੰਭਾਵਨਾਵਾਂ ਦੇ ਨਾਲ-ਨਾਲ ਜੀਵਨ ਦੀਆਂ ਸੁਵਿਧਾਵਾਂ ਵੀ ਪ੍ਰਦਾਨ ਕਰਦਾ ਹੈ, ਜੋ ਅਮਰੀਕਾ ਦੇ ਵੱਡੇ ਸ਼ਹਿਰਾਂ 'ਚ ਮਿਲਦੀਆਂ ਹਨ।" ਅਮਰੀਕਾ ਵਿੱਚ ਨਸਲਵਾਦ ਤੇ ਗਨ ਕਲਚਰ ਤੋਂ ਸੁਚੇਤ ਕੁਝ ਭਾਰਤੀਆਂ ਨੇ ਵੀ ਕੈਨੇਡਾ ਨੂੰ ਵੇਖ ਕੇ ਰਾਹਤ ਮਹਿਸੂਸ ਕੀਤੀ।

ਟਾਪ ਹੈਡਲਾਈਨ

ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਕਿਹਾ- ਤਾਂ ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...
ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਕਿਹਾ- ਤਾਂ ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...
ਅੰਮ੍ਰਿਤਸਰ 'ਚ ਸਾਬਕਾ CM ਦੇ ਵਿਰੁੱਧ ਲੱਗੇ ਪੋਸਟਰ, ਲਿਖਿਆ- ਘਰ-ਘਰ 'ਚ ਚੱਲੀ ਗੱਲ, ਚੰਨੀ ਚੱਲਿਆ ਭਾਜਪਾ ਵੱਲ; ਮੱਚੀ ਹਲਚਲ
ਅੰਮ੍ਰਿਤਸਰ 'ਚ ਸਾਬਕਾ CM ਦੇ ਵਿਰੁੱਧ ਲੱਗੇ ਪੋਸਟਰ, ਲਿਖਿਆ- ਘਰ-ਘਰ 'ਚ ਚੱਲੀ ਗੱਲ, ਚੰਨੀ ਚੱਲਿਆ ਭਾਜਪਾ ਵੱਲ; ਮੱਚੀ ਹਲਚਲ
ਪੰਜਾਬ ਦੇ 7 ਜ਼ਿਲ੍ਹਿਆਂ ਨੂੰ ਲੈਕੇ ਭਾਰੀ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਦੇ 7 ਜ਼ਿਲ੍ਹਿਆਂ ਨੂੰ ਲੈਕੇ ਭਾਰੀ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Embed widget