ਪੜਚੋਲ ਕਰੋ

ਦੁਨੀਆ ਦੇ 200 ਤੋਂ ਵੱਧ ਉੱਚ ਅਹੁਦਿਆਂ 'ਤੇ ਭਾਰਤੀਆਂ ਦਾ ਕਬਜ਼ਾ, ਪਹਿਲੀ ਵਾਰ ਸੂਚੀ ਜਾਰੀ

ਭਾਰਤੀ ਮੂਲ ਦੇ ਲੋਕਾਂ ਨੇ ਵਿਦੇਸ਼ਾਂ ਵਿੱਚ ਵੀ ਵੱਡੇ ਅਹੁਦੇ ਹਾਸਲ ਕਰਕੇ ਦੇਸ਼ ਦਾ ਨਾਂ ਉੱਚਾ ਕੀਤਾ ਹੈ। ਇਸ ਵੇਲੇ 200 ਤੋਂ ਵੱਧ ਭਾਰਤੀ ਮੂਲ ਦੇ ਵਿਅਕਤੀ ਅਮਰੀਕਾ ਤੇ ਬਰਤਾਨੀਆ ਸਣੇ 15 ਦੇਸ਼ਾਂ 'ਚ ਅਗਵਾਈ ਵਾਲੇ ਅਹੁਦਿਆਂ 'ਤੇ ਤਾਇਨਾਤ ਹਨ। ਹੋਰ ਤਾਂ ਹੋਰ ਇਨ੍ਹਾਂ 'ਚੋਂ 60 ਭਾਰਤੀ ਕੈਬਨਿਟ ਦੇ ਰੈਂਕ 'ਤੇ ਕਾਬਜ਼ ਹਨ। ਭਾਰਤੀ ਭਾਈਚਾਰੇ ਲਈ ਕੰਮ ਕਰ ਰਹੇ ਅਮਰੀਕੀ ਸੰਗਠਨ ਵੱਲੋਂ ਪਹਿਲੀ ਵਾਰ ਇਸ ਤਰ੍ਹਾਂ ਦੀ ਸੂਚੀ ਕੀਤੀ ਗਈ ਹੈ।

ਵਾਸ਼ਿੰਗਟਨ: ਭਾਰਤੀ ਮੂਲ ਦੇ ਲੋਕਾਂ ਨੇ ਵਿਦੇਸ਼ਾਂ ਵਿੱਚ ਵੀ ਵੱਡੇ ਅਹੁਦੇ ਹਾਸਲ ਕਰਕੇ ਦੇਸ਼ ਦਾ ਨਾਂ ਉੱਚਾ ਕੀਤਾ ਹੈ। ਇਸ ਵੇਲੇ 200 ਤੋਂ ਵੱਧ ਭਾਰਤੀ ਮੂਲ ਦੇ ਵਿਅਕਤੀ ਅਮਰੀਕਾ ਤੇ ਬਰਤਾਨੀਆ ਸਣੇ 15 ਦੇਸ਼ਾਂ 'ਚ ਅਗਵਾਈ ਵਾਲੇ ਅਹੁਦਿਆਂ 'ਤੇ ਤਾਇਨਾਤ ਹਨ। ਹੋਰ ਤਾਂ ਹੋਰ ਇਨ੍ਹਾਂ 'ਚੋਂ 60 ਭਾਰਤੀ ਕੈਬਨਿਟ ਦੇ ਰੈਂਕ 'ਤੇ ਕਾਬਜ਼ ਹਨ। ਭਾਰਤੀ ਭਾਈਚਾਰੇ ਲਈ ਕੰਮ ਕਰ ਰਹੇ ਅਮਰੀਕੀ ਸੰਗਠਨ ਵੱਲੋਂ ਪਹਿਲੀ ਵਾਰ ਇਸ ਤਰ੍ਹਾਂ ਦੀ ਸੂਚੀ ਕੀਤੀ ਗਈ ਹੈ।

ਸਰਕਾਰੀ ਵੈਬਸਾਈਟਾਂ ਤੇ ਹੋਰ ਜਨਤਕ ਰੂਪ ਨਾਲ ਉਪਲਬਧ ਸਾਧਨਾਂ ਤੋਂ ਲਈ 2021 ਇੰਡੀਆਸਪੋਰਾ ਗਵਰਨਮੈਂਟ ਲੀਡਰਸ ਸੂਚੀ 'ਚ ਸੋਮਵਾਰ ਨੂੰ ਭਾਰਤੀ ਮੂਲ ਦੇ 200 ਤੋਂ ਵੱਧ ਆਗੂਆਂ ਦੀ ਪਛਾਣ ਕੀਤੀ ਗਈ ਹੈ, ਜੋ ਦੁਨੀਆ ਭਰ ਦੇ 15 ਦੇਸ਼ਾਂ 'ਚ ਜਨਤਕ ਖੇਤਰ ਦੇ ਸਭ ਤੋਂ ਉਚੇ ਅਹੁਦਿਆਂ 'ਤੇ ਬਿਰਾਜਮਾਨ ਹਨ, ਜਿਨ੍ਹਾਂ 'ਚ 60 ਤੋਂ ਜ਼ਿਆਦਾ ਆਗੂ ਕੈਬਨਿਟ ਦਰਜੇ ਦੇ ਅਹੁਦਿਆਂ 'ਤੇ ਕਾਬਜ਼ ਹਨ। ਦੁਨੀਆ ਦੇ ਸਭ ਤੋਂ ਪੁਰਾਣੇ ਲੋਕਤੰਤਰ ਦੇ ਉਪ ਰਾਸ਼ਟਰਪਤੀ ਦੇ ਰੂਪ 'ਚ ਪਹਿਲੀ ਔਰਤ ਤੇ ਪਹਿਲੀ ਸ਼ਖਸੀਅਤ ਭਾਰਤੀ ਵਿਰਾਸਤ ਤੋਂ ਕਿਸੇ ਦਾ ਹੋਣਾ ਵੱਡੇ ਮਾਣ ਵਾਲੀ ਗੱਲ ਹੈ।

ਦੀਪ ਸਿੱਧੂ ਦੀ ਪੁਲਿਸ ਰਿਮਾਂਡ ਅੱਜ ਖ਼ਤਮ, ਇਸ ਸਮੇਂ ਕੋਰਟ 'ਚ ਹੋਵੇਗੀ ਪੇਸ਼ੀ

ਇੰਡੀਆਸਪੋਰਾ ਦੇ ਸੰਸਥਾਪਕ ਐਮਆਰ ਰੰਗਾਸਵਾਮੀ ਨੇ ਕਿਹਾ ਕਿ ਅਸੀਂ ਰਾਸ਼ਟਰਪਤੀ ਦਿਵਸ 'ਤੇ ਇਸ ਸ਼ਾਨਦਾਰ ਪਲ ਦੀ ਵਰਤੋਂ ਭਾਈਚਾਰੇ ਵਿਚਲੇ ਹੋਰਨਾਂ ਲੋਕਾਂ, ਜੋ ਜਨਤਕ ਸੇਵਾ 'ਚ ਹਨ, ਨੂੰ ਉਜਾਗਰ ਕਰਨ ਲਈ ਕਰਨਾ ਚਾਹੁੰਦੇ ਸੀ। ਭਾਰਤੀ ਵਿਦੇਸ਼ ਮੰਤਰਾਲੇ ਅਨੁਸਾਰ ਵਿਸ਼ਵ ਭਰ 'ਚ ਭਾਰਤੀ ਮੂਲ ਦੇ 3 ਕਰੋੜ 20 ਲੱਖ ਤੋਂ ਜ਼ਿਆਦਾ ਲੋਕਾਂ ਦੇ ਨਾਲ ਭਾਰਤੀਆਂ ਦੀ ਵਿਸ਼ਵ ਭਰ 'ਚ ਸਭ ਤੋਂ ਵੱਧ ਆਬਾਦੀ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Khanna News : ਇੱਕ ਔਰਤ ਨੇ ਖਰੀਦਿਆ ਨਸ਼ਾ, ਦੂਜੀ ਨੇ ਲਾਇਆ ਟੀਕਾ; ਨੌਜਵਾਨ ਦੀ ਹੋਈ ਮੌਤ !

Punjab Congress : ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਫੇਰਬਦਲ, NSUI ਦੀ ਕਮਾਨ ਇਸ ਨੌਜਵਾਨ ਆਗੂ ਨੂੰ ਸੌਂਪੀ

Punjab News : ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 IAS ਤੇ 2 PCS ਅਧਿਕਾਰੀਆਂ ਦੇ ਤਬਾਦਲੇ

 Punjab News : ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਬੰਦ ਰਹਿਣਗੀਆਂ ਦੁਕਾਨਾਂ, ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਕੈਪਟਨ 'ਤੇ ਰਾਜਾ ਵੜਿੰਗ ਦਾ ਵੱਡਾ ਤੰਜ  ਬੋਲੇ- 5 ਲੱਖ ਦੀ ਰੋਟੀ ਖਾਂਦੇ ਸੀ, ਸੌਣ ਲਈ ਚਾਹੀਦੇ ਸਨ 4 ਕਮਰੇ
Punjab News : ਕੈਪਟਨ 'ਤੇ ਰਾਜਾ ਵੜਿੰਗ ਦਾ ਵੱਡਾ ਤੰਜ  ਬੋਲੇ- 5 ਲੱਖ ਦੀ ਰੋਟੀ ਖਾਂਦੇ ਸੀ, ਸੌਣ ਲਈ ਚਾਹੀਦੇ ਸਨ 4 ਕਮਰੇ
 Punjab News : ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਬੰਦ ਰਹਿਣਗੀਆਂ ਦੁਕਾਨਾਂ, ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ
 Punjab News : ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਬੰਦ ਰਹਿਣਗੀਆਂ ਦੁਕਾਨਾਂ, ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ
Punjab News : ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 IAS ਤੇ 2 PCS ਅਧਿਕਾਰੀਆਂ ਦੇ ਤਬਾਦਲੇ
Punjab News : ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 IAS ਤੇ 2 PCS ਅਧਿਕਾਰੀਆਂ ਦੇ ਤਬਾਦਲੇ
Punjab Congress : ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਫੇਰਬਦਲ, NSUI ਦੀ ਕਮਾਨ ਇਸ ਨੌਜਵਾਨ ਆਗੂ ਨੂੰ ਸੌਂਪੀ
Punjab Congress : ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਫੇਰਬਦਲ, NSUI ਦੀ ਕਮਾਨ ਇਸ ਨੌਜਵਾਨ ਆਗੂ ਨੂੰ ਸੌਂਪੀ
School Holidays : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ, ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ!

Women Scheme : ਔਰਤਾਂ ਲਈ ਵੱਡੀ ਖ਼ਬਰ! 2,500 ਰੁਪਏ ਦੇਣ ਦੇ ਤਰੀਕੇ 'ਚ ਹੋਇਆ ਵੱਡਾ ਬਦਲਾਅ!

Ludhiana News : ਜਿਸ ਨੂੰ ਪਤੀ ਮੰਨਿਆ, ਉਹ ਪਹਿਲਾਂ ਹੀ ਨਿਕਲਿਆ ਵਿਆਹਿਆ ਹੋਇਆ, ਲੱਖਾਂ ਰੁਪਏ ਵੀ ਲੈ ਗਿਆ!

 Ludhiana 'ਚ ਭਿਆਨਕ ਸੜਕ ਹਾਦਸਾ, ਆਟੋ ਤੇ ਟਰੱਕ ਦੀ ਸਿੱਧੀ ਟੱਕਰ; 3 ਦੀ ਮੌਤ, 4 ਜ਼ਖਮੀ

Embed widget