ਪੜਚੋਲ ਕਰੋ

ਡਾਇਮੰਡ ਸ਼ਿਪ ‘ਤੇ ਫਸੇ ਭਾਰਤੀ ਜਹਾਜ਼ ਰਾਹੀਂ ਆਉਣਗੇ ਵਾਪਸ

ਜਿਨ੍ਹਾਂ ਭਾਰਤੀਆਂ ਦੀ ਕੋਰੋਨਾ ਵਾਇਰਸ ਟੈਸਟ ਦੀ ਰਿਪੋਰਟ ਨਕਾਰਾਤਮਕ ਹੈ, ਉਨ੍ਹਾਂ ਨੂੰ ਡਾਈਮੰਡ ਸ਼ੀਪ ਤੋਂ ਚਾਰਟਰਡ ਜਹਾਜ਼ ਰਾਹੀਂ ਬਾਹਰ ਕੱਢਿਆ ਜਾਵੇਗਾ।

ਟੋਕੀਓ: ਜਾਪਾਨ ਦੇ ਤੱਟ ਨੇੜੇ ਵੱਖਰੇ ਖੜ੍ਹੇ ਕੀਤੇ ਜਹਾਜ਼ 'ਤੇ ਮੌਜੂਦ ਜਿਨ੍ਹਾਂ ਭਾਰਤੀਆਂ ਦੀ ਕੋਰੋਨਾ ਵਾਇਰਸ ਜਾਂਚ ਦੇ ਨਤੀਜੇ ਸਕਾਰਾਤਮਕ ਨਹੀਂ ਮਿਲੇ, ਉਨ੍ਹਾਂ ਨੂੰ ਅੱਜ ਚਾਰਟਰਡ ਜਹਾਜ਼ ਰਾਹੀਂ ਭਾਰਤ ਲਿਆਂਦਾ ਜਾਵੇਗਾ। ਭਾਰਤੀ ਦੂਤਾਵਾਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਸਮੁੰਦਰੀ ਜਹਾਜ਼ 'ਚ ਸਵਾਰ ਸੰਕ੍ਰਮਿਤ ਭਾਰਤੀਆਂ ਦੀ ਕੁੱਲ ਗਿਣਤੀ 16 ਹੋ ਗਈ ਹੈ। 3 ਫਰਵਰੀ ਨੂੰ ਟੋਕੀਓ ਨੇੜੇ ਯੋਕੋਹਾਮਾ ਤੱਟ 'ਤੇ ਖੜ੍ਹੇ 'ਡਾਇਮੰਡ ਪ੍ਰਿੰਸੈਸ' ਸਮੁੰਦਰੀ ਜਹਾਜ਼ 'ਚ ਸਵਾਰ ਕੁਲ 3,711 ਵਿਅਕਤੀਆਂ ਵਿੱਚੋਂ 138 ਭਾਰਤੀ ਵੀ ਸ਼ਾਮਲ ਹਨ। ਇਨ੍ਹਾਂ 'ਚ ਚਾਲਕ ਦਲ ਦੇ 132 ਮੈਂਬਰ ਤੇ ਛੇ ਯਾਤਰੀ ਸ਼ਾਮਲ ਹਨ। ਦੂਤਾਵਾਸ ਨੇ ਮੰਗਲਵਾਰ ਨੂੰ ਟਵੀਟ ਕੀਤਾ, "ਇੱਕ ਹਵਾਈ ਜਹਾਜ਼ ਦਾ ਇੰਤਜ਼ਾਮ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਭਾਰਤੀਆਂ ਨੂੰ ਵਾਪਸ ਲਿਆ ਜਾ ਸਕੇ ਜਿਨ੍ਹਾਂ ਦੀ ਕੋਵਿਡ-19 ਦੀ ਜਾਂਚ ਮੈਡੀਕਲ ਟੀਮ ਦੀ ਮਨਜ਼ੂਰੀ ਤੋਂ ਬਾਅਦ ਨਤੀਜੇ ਸਕਾਰਾਤਮਕ ਨਹੀਂ ਰਹੇ।" ਟਵੀਟ 'ਚ ਕਿਹਾ ਗਿਆ ਹੈ ਕਿ ਇਸ ਸਬੰਧ ਵਿੱਚ ਇੱਕ ਈ-ਮੇਲ ਸਲਾਹ-ਮਸ਼ਵਰਾ ਨਾਲ ਵਿਸਥਾਰਪੂਰਵਕ ਵੇਰਵੇ ਸਹਿਤ ਭੇਜਿਆ ਗਿਆ ਹੈ। ਦੱਸ ਦਈਏ ਕਿ 5 ਫਰਵਰੀ ਤੋਂ ਡਾਇਮੰਡ ਪ੍ਰਿੰਸੈਸ ਜਹਾਜ਼ ਯੋਕੋਹਾਮਾ, ਜਪਾਨ ਦੇ ਇੱਕ ਤੱਟ 'ਤੇ ਖੜ੍ਹਾ ਹੈ। ਇਸ ਜਹਾਜ਼ ਵਿੱਚ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਲੋਕ ਹਨ।

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ

ABP Sanjha Top 10, 27 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

Barnala 'ਚ ਬਾਈਕ ਨੂੰ ਟੱਕਰ ਮਾਰ ਦਰੱਖਤ ਨਾਲ ਟਕਰਾਈ ਕਾਰ, ਦੋਵਾਂ ਵਾਹਨਾਂ ਦੇ ਚਾਲਕਾਂ ਦੀ ਮੌਤ, 3 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ  

ਦੇਹਰਾਦੂਨ ਬਾਰਡਰ 'ਤੇ 200 ਨਿਹੰਗ ਡੱਟੇ, SSP ਨੂੰ ਅਲਟੀਮੇਟਮ; ਸਾਥੀਆਂ ਦੀ ਰਿਹਾਈ ਨਾ ਹੋਈ ਤਾਂ ਕਰਨਗੇ ਕੂਚ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...

LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ

ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ

Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 

Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ

Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ

ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...

Embed widget