ਪੜਚੋਲ ਕਰੋ

ਦੇਸ਼ ਦਾ ਸਭ ਤੋਂ ਵੱਡਾ ਨਸ਼ਾ ਤਸਕਰ ਰਣਜੀਤ ਰਾਣਾ ਚੀਤਾ ਪੰਜ ਦਿਨਾਂ ਦੀ ਪੁਲਿਸ ਰਿਮਾਂਡ 'ਤੇ

ਜੰਮੂ ਕਸ਼ਮੀਰ ਅਤੇ ਪੰਜਾਬ ‘ਚ ਹਿਜਬੁਲ ਦੇ ਚਾਲਕਾਂ ਦੀ ਗ੍ਰਿਫਤਾਰੀ ਤੋਂ ਬਾਅਦ ਪੁਲਿਸ ਨੇ ਸ਼ਨੀਵਾਰ ਨੂੰ ਭਾਰਤ ਦੇ ਸਭ ਤੋਂ ਵੱਡੇ ਨਸ਼ਾ ਤਸਕਰਾਂ ਵਿਚੋਂ ਇਕ ਰਣਜੀਤ ਰਾਣਾ ਚੀਤਾ ਨੂੰ ਗ੍ਰਿਫਤਾਰ ਕੀਤਾ ਹੈ। ਅੰਮ੍ਰਿਤਸਰ ਦਾ ਚੀਤਾ ਜੂਨ 2019 ਵਿੱਚ ਅਟਾਰੀ ਤੋਂ ਮਿਲੀ 532 ਕਿਲੋ ਹੈਰੋਇਨ 'ਚ ਵਾਂਟੇਡ ਸੀ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਨੇ ਦਿੱਤੀ।

ਸਿਰਸਾ:ਪੰਜਾਬ ਪੁਲਿਸ ਨੂੰ ਨਸ਼ਾ ਤਸਕਰ ਰਣਜੀਤ ਸਿੰਘ ਚੀਤਾ ਅਤੇ ਉਸ ਦੇ ਸਾਥੀ ਦਾ ਪੰਜ ਦਿਨਾਂ ਦਾ ਰਿਮਾਂਡ ਮਿਲ ਗਿਆ ਹੈ।ਜੰਮੂ ਕਸ਼ਮੀਰ ਅਤੇ ਪੰਜਾਬ ‘ਚ ਹਿਜਬੁਲ ਦੇ ਚਾਲਕਾਂ ਦੀ ਗ੍ਰਿਫਤਾਰੀ ਤੋਂ ਬਾਅਦ ਪੁਲਿਸ ਨੇ ਸ਼ਨੀਵਾਰ ਨੂੰ ਭਾਰਤ ਦੇ ਸਭ ਤੋਂ ਵੱਡੇ ਨਸ਼ਾ ਤਸਕਰਾਂ ਵਿਚੋਂ ਇਕ ਰਣਜੀਤ ਰਾਣਾ ਚੀਤਾ ਨੂੰ ਗ੍ਰਿਫਤਾਰ ਕੀਤਾ ਸੀ। ਅੰਮ੍ਰਿਤਸਰ ਦਾ ਚੀਤਾ ਜੂਨ 2019 ਵਿੱਚ ਅਟਾਰੀ ਤੋਂ ਮਿਲੀ 532 ਕਿਲੋ ਹੈਰੋਇਨ 'ਚ ਮੋਸਟ ਵਾਂਟੇਡ ਸੀ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਟਵਿਟ ਕਰ ਦਿੱਤੀ। ਰਣਜੀਤ ਰਾਣਾ ਅਤੇ ਉਸ ਦੇ ਭਰਾ ਗਗਨਦੀਪ ਭੋਲਾ ਨੂੰ ਹਰਿਆਣਾ ਦੇ ਸਿਰਸਾ ਦੇ ਬੇਗੂ ਪਿੰਡ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਚੀਤਾ ‘ਤੇ 2018-2019 ਦੇ ਵਿਚਕਾਰ ਆਈਸੀਪੀ ਅੰਮ੍ਰਿਤਸਰ ਰਾਹੀਂ 6 ਰੌਕ ਲੂਣ ਦੀਆਂ ਖੇਪਾਂ ਦੇ ਰੂਪ ਵਿੱਚ ਪਾਕਿਸਤਾਨ ਤੋਂ ਹੈਰੋਇਨ ਅਤੇ ਹੋਰ ਨਸ਼ਿਆਂ ਦੀ ਤਸਕਰੀ ਕਰਨ ਦਾ ਸ਼ੱਕ ਹੈ। ਦੂਰਦਰਸ਼ਨ ਦੇ ਇਸ ਕਦਮ ‘ਤੇ ਭੜਕਿਆ ਪਾਕਿਸਤਾਨ ਹਾਲ ਹੀ ਵਿੱਚ ਹਿਜ਼ਬੁਲ ਦੇ ਚੋਟੀ ਦੇ ਕਮਾਂਡਰ ਰਿਆਜ਼ ਨਾਇਕੂ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਬੇਗਪੋਰਾ ਵਿੱਚ ਮਾਰਿਆ ਗਿਆ ਸੀ। ਇਹ ਕੰਮ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐਨਐਸਏ) ਅਜੀਤ ਡੋਵਾਲ ਦੀ ਅਗਵਾਈ ਹੇਠ ਆਪ੍ਰੇਸ਼ਨ ‘ਜੈਕਬੁੱਟ’ ਤਹਿਤ ਕੀਤਾ ਗਿਆ। ਪੁਲਵਾਮਾ, ਕੁਲਗਾਮ, ਅਨੰਤਨਾਗ ਅਤੇ ਸ਼ੋਪੀਆਂ ਵਰਗੇ ਜ਼ਿਲ੍ਹਿਆਂ ‘ਚ ਅੱਤਵਾਦੀਆਂ ਦੀ ਦਹਿਸ਼ਤਗਰਦੀ ਵਧਣ ਤੋਂ ਬਾਅਦ ਡੋਵਾਲ ਨੇ ਇਸ ਆਪ੍ਰੇਸ਼ਨ ਦਾ ਨਾਮ ‘ਜੈਕਬੁੱਟ' ਰੱਖਿਆ। ਕੋਰੋਨਾ ‘ਚ ਵੀ ਨਹੀਂ ਰੁਕ ਰਿਹਾ ਵਾਰਦਾਤਾਂ ਦਾ ਸਿਲਸਿਲਾ, ਟਰੈਕਟਰ ਨਾਲ ਕੁਚਲ ਕੇ ਨੌਜਵਾਨ ਦਾ ਕਤਲ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

ABP Premium

ਵੀਡੀਓਜ਼

Kulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊGiani Harpreet Singh| 'ਹਿੰਦੂ ਰਾਸ਼ਟਰ' ਜ਼ਿੰਦਾਬਾਦ ਕਿਹਾ ਜਾਂਦਾ ਫਿਰ 'ਸਿੱਖ ਰਾਸ਼ਟਰ' ਦੀ ਗੱਲ 'ਚ ਬੁਰਾ ਕੀ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Worrying: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਹੈ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਹਨ ਇਹ ਲੱਛਣ ਹੋ ਜਾਓ ਸਾਵਧਾਨ

Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

ਨਾਬਾਲਗ ਖਿਡਾਰਣਾਂ ਨਾਲ ਜਿਨਸੀ ਸੋਸ਼ਣ ਕਰਦਾ ਸੀ ਭਾਰਤੀ ਕੋਚ, ਪੁਲਿਸ ਨੇ ਰੰਗੇ ਹੱਥੀਂ ਫੜਿਆ, ਕੁੜੀਆਂ ਨੇ ਦੱਸੀ ਸੱਚਾਈ

Embed widget