ਪੜਚੋਲ ਕਰੋ

Indonesia ਦੇ ਪਹਿਲੇ ਰਾਸ਼ਟਰਪਤੀ ਦੀ ਧੀ ਨੇ ਇਸਲਾਮ ਛੱਡ ਅਪਣਾਇਆ ਹਿੰਦੂ ਧਰਮ, ਲਗ ਚੁਕੇ ਹਨ ਇਹ ਇਲਜ਼ਾਮ 

ਇੰਡੋਨੇਸ਼ੀਆਈ ਨੈਸ਼ਨਲ ਪਾਰਟੀ (PNI) ਦੀ ਸੰਸਥਾਪਕ ਸੁਕਮਾਵਤੀ ਸੁਕਰਨੋਪੁਤਰੀ ਨੇ ਆਪਣੇ 70ਵੇਂ ਜਨਮ ਦਿਨ 'ਤੇ ਧਰਮ ਪਰਿਵਰਤਨ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ।

Indonesia News:  ਇੰਡੋਨੇਸ਼ੀਆਈ ਨੈਸ਼ਨਲ ਪਾਰਟੀ (PNI) ਦੀ ਸੰਸਥਾਪਕ ਸੁਕਮਾਵਤੀ ਸੁਕਰਨੋਪੁਤਰੀ ਨੇ ਆਪਣੇ 70ਵੇਂ ਜਨਮ ਦਿਨ 'ਤੇ ਧਰਮ ਪਰਿਵਰਤਨ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਸੁਕਮਾਵਤੀ ਸੁਕਰਨੋਪੁਤਰੀ ਇੰਡੋਨੇਸ਼ੀਆ ਦੇ ਪਹਿਲੇ ਰਾਸ਼ਟਰਪਤੀ ਸੁਕਰਨੋ ਦੀ ਧੀ ਹੈ। ਜਿਨ੍ਹਾਂ ਨੇ ਮੰਗਲਵਾਰ ਨੂੰ ਇਸਲਾਮ ਤਿਆਗ ਕੇ ਹਿੰਦੂ ਧਰਮ ਅਪਣਾ ਲਿਆ। ਤੁਹਾਨੂੰ ਦੱਸ ਦੇਈਏ ਕਿ ਲੰਬੇ ਸਮੇਂ ਤੋਂ ਉਸ 'ਤੇ ਇਸਲਾਮ ਦਾ ਵਿਰੋਧ ਕਰਨ ਦੇ ਦੋਸ਼ ਲੱਗੇ ਹਨ।

ਇੰਡੋਨੇਸ਼ੀਆ ਦੇ ਸਭ ਤੋਂ ਵੱਧ ਆਬਾਦੀ ਵਾਲੇ ਹਿੰਦੂ ਰਾਜ ਬਾਲੀ ਵਿੱਚ ਸੁਕਮਾਵਤੀ ਸੁਕਰਨਪੁਤਰੀ ਨੇ ਆਪਣਾ ਧਰਮ ਬਦਲ ਲਿਆ। ਇਸ ਦੌਰਾਨ ਉਨ੍ਹਾਂ ਦੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਇਸ ਦੇ ਨਾਲ ਹੀ ਪ੍ਰੋਗਰਾਮ ਵਿੱਚ ਬਹੁਤ ਘੱਟ ਲੋਕਾਂ ਨੂੰ ਹੀ ਆਉਣ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਅਜਿਹਾ ਕੋਰੋਨਾ ਵਾਇਰਸ ਇਨਫੈਕਸ਼ਨ ਨੂੰ ਦੇਖ ਕੇ ਕੀਤਾ ਗਿਆ ਹੈ।

ਸੁਕਮਾਵਤੀ ਸੁਕਰਨੋਪੁਤਰੀ ਨੇ ਬਾਲੀ, ਇੰਡੋਨੇਸ਼ੀਆ ਦੇ ਬਾਲੀ ਅਗੁੰਗ ਸਿੰਗਾਰਾਜਾ ਜ਼ਿਲ੍ਹੇ ਦੇ ਸੁਕਾਰਨੋ ਹੈਰੀਟੇਜ ਸੈਂਟਰ ਵਿਖੇ ਆਪਣਾ ਧਰਮ ਬਦਲ ਲਿਆ। ਸੁਕਮਾਵਤੀ ਦਾ ਪੂਰਾ ਨਾਮ ਦਯਾਹ ਮੁਤਿਆਰਾ ਸੁਕਮਾਵਤੀ ਸੁਕਰਨਪੁਤਰੀ ਹੈ। ਉਹ ਇੰਡੋਨੇਸ਼ੀਆ ਦੇ ਪੰਜਵੇਂ ਰਾਸ਼ਟਰਪਤੀ ਮੇਘਾਵਤੀ ਸੁਕਰਨਪੁਤਰੀ ਦੀ ਛੋਟੀ ਭੈਣ ਹੈ।

ਇਸਲਾਮ ਦੀ ਨਿੰਦਾ ਕਰਨ ਦੇ ਦੋਸ਼ ਲਗ ਚੁਕੇ ਹਨ:
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ 'ਤੇ ਇਸਲਾਮ ਦੀ ਨਿੰਦਾ ਕਰਨ ਦੇ ਦੋਸ਼ ਲੱਗ ਚੁੱਕੇ ਹਨ। ਤਿੰਨ ਸਾਲ ਪਹਿਲਾਂ 2018 ਵਿੱਚ, ਕੁਝ ਇਸਲਾਮੀ ਸਮੂਹਾਂ ਨੇ ਉਸ 'ਤੇ ਇਸਲਾਮ ਦੀ ਆਲੋਚਨਾ ਕਰਨ ਦਾ ਦੋਸ਼ ਲਗਾਇਆ ਸੀ। ਸਾਲ 2019 'ਚ ਨੈਸ਼ਨਲ ਹੀਰੋਜ਼ ਡੇ ਦੇ ਮੌਕੇ 'ਤੇ ਉਸ 'ਤੇ ਆਪਣੇ ਪਿਤਾ ਦੀ ਤੁਲਨਾ ਪੈਗੰਬਰ ਮੁਹੰਮਦ ਨਾਲ ਕਰਨ ਦਾ ਦੋਸ਼ ਲੱਗਾ ਸੀ। ਫਿਲਹਾਲ ਇਹ ਸਾਰੇ ਕੇਸ ਸਬੂਤਾਂ ਦੀ ਘਾਟ ਕਾਰਨ ਬੰਦ ਕਰ ਦਿੱਤੇ ਗਏ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਲੀਲਾਂ ਖ਼ਤਮ ਹੁਣ ਹੋਵੇਗਾ ਐਕਸ਼ਨ ! ਪੰਜਾਬ 'ਚ ਨਹੀਂ ਚੱਲਣ ਦਿਆਂਗੇ ਕੰਗਨਾ ਦੀ Emergency , SGPC ਨੇ ਦਿੱਤੀ ਸਖ਼ਤ ਚਿਤਾਵਨੀ

Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ

ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?

ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 
Advertisement
ABP Premium

ਵੀਡੀਓਜ਼

ਕੀ ਸਪੀਕਰ ਕੁਲਤਾਰ ਸੰਧਵਾ ਨੂੰ ਬਣਾਇਆ ਜਾ ਰਿਹਾ ਕਾਰਜਕਾਰੀ ਮੁੱਖ ਮੰਤਰੀ?ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ਸਰਕਾਰ ਕੀ ਕਰ ਰਹੀ, NGT ਨੇ ਮੰਗੇ ਜਵਾਬCM ਭਗਵੰਤ ਮਾਨ ਦੀ ਸਿਹਤ 'ਚ ਹੋਇਆ ਸੁਧਾਰ, ਪਰ ਅਜੇ ਵੀ ਹਸਪਤਾਲ ਦਾਖਿਲਦਿਵਾਲੀ ਲਈ ਪਟਾਖੇ ਬਣਾਏ ਜਾ ਰਹੇ ਸੀ, ਹੋਇਆ ਧਮਾਕਾ, 3 ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਲੀਲਾਂ ਖ਼ਤਮ ਹੁਣ ਹੋਵੇਗਾ ਐਕਸ਼ਨ ! ਪੰਜਾਬ 'ਚ ਨਹੀਂ ਚੱਲਣ ਦਿਆਂਗੇ ਕੰਗਨਾ ਦੀ Emergency , SGPC ਨੇ ਦਿੱਤੀ ਸਖ਼ਤ ਚਿਤਾਵਨੀ
ਦਲੀਲਾਂ ਖ਼ਤਮ ਹੁਣ ਹੋਵੇਗਾ ਐਕਸ਼ਨ ! ਪੰਜਾਬ 'ਚ ਨਹੀਂ ਚੱਲਣ ਦਿਆਂਗੇ ਕੰਗਨਾ ਦੀ Emergency , SGPC ਨੇ ਦਿੱਤੀ ਸਖ਼ਤ ਚਿਤਾਵਨੀ
Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ
Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ
ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?
ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 
Mental Health: ਵੀਕਐਂਡ 'ਤੇ ਜ਼ਰੂਰ ਕਰੋ ਇਹ ਕੰਮ, ਮਾਨਸਿਕ ਸਿਹਤ ਠੀਕ ਹੋਣ ਦੇ ਨਾਲ ਪੂਰੇ ਹਫ਼ਤੇ ਦਾ ਤਣਾਅ ਹੋਏਗਾ ਦੂਰ

Weather: ਅਗਲੇ ਤਿੰਨ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ? IMD ਨੇ ਕਰ ਦਿੱਤੀ ਤਾਜ਼ੀ ਭਵਿੱਖਬਾਣੀ

ਕੁਮਾਰੀ ਸ਼ੈਲਜਾ ਨੇ ਫਿਰ ਠੋਕਿਆ CM ਦੇ ਅਹੁਦੇ ਲਈ ਦਾਅਵਾ, 'ਹਰਿਆਣਾ 'ਚ ਬਣੇ ਦਲਿਤ ਮੁੱਖ ਮੰਤਰੀ'

Mohammed Shami: ਭਾਰਤੀ ਕ੍ਰਿਕੇਟ ਦਾ ਸ਼ਾਨਦਾਰ ਸਿਤਾਰਾ ਮੁਹੰਮਦ ਸ਼ਮੀ, ਇਸ ਕ੍ਰਿਕਟਰ ਦੀ ਮਿਹਨਤ ਤੇ ਸਾਦਗੀ ਤੋਂ ਨੌਜਵਾਨਾਂ ਨੂੰ ਲੈਣੀ ਚਾਹੀਦੀ ਪ੍ਰੇਰਣਾ

Embed widget