ਪੜਚੋਲ ਕਰੋ

Industry gives ‘Green Signal - ਪੰਜਾਬ 'ਚ ਬਣ ਗਿਆ ਰਿਕਾਰਡ : 17 ਦਿਨਾਂ 'ਚ ਇੰਡਸਟਰੀ ਲਈ ਮਿਲੀ ਪ੍ਰਵਾਨਗੀ  

Industry gives ‘Green Signal - ਵਿਲੱਖਣ ਕਲਰ ਕੋਡਿਡ ਸਟੈਂਪ ਪੇਪਰ ਸੂਬੇ ਵਿੱਚ ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਵੱਲ ਇੱਕ ਕਦਮ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਲਈ ਨੋਟੀਫਿਕੇਸ਼ਨ ਇਸ ਸਾਲ 12 ਮਈ ਨੂੰ ਜਾਰੀ ਕਰ ਦਿੱਤਾ...

ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਦੋ ਉਦਯੋਗਪਤੀਆਂ ਨੂੰ ਵਿਲੱਖਣ 'ਗਰੀਨ ਕਲਰ ਕੋਡਿਡ ਸਟੈਂਪ' ਪੇਪਰ ਸੌਂਪੇ। ਸਟੈਂਪ ਪੇਪਰ ਸੌਂਪਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਦੇ ਉਦਯੋਗਪਤੀਆਂ ਲਈ ਇਹ ਦਿਨ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਇਹ ਵਿਲੱਖਣ ਕਲਰ ਕੋਡਿਡ ਸਟੈਂਪ ਪੇਪਰ ਸੂਬੇ ਵਿੱਚ ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਵੱਲ ਇੱਕ ਕਦਮ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਲਈ ਨੋਟੀਫਿਕੇਸ਼ਨ ਇਸ ਸਾਲ 12 ਮਈ ਨੂੰ ਜਾਰੀ ਕਰ ਦਿੱਤਾ ਗਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਪਹਿਲਾ ਸੂਬਾ ਹੈ ਜਿਸ ਨੇ ਉੱਦਮੀਆਂ ਨੂੰ ਆਪਣੇ ਯੂਨਿਟ ਸਥਾਪਤ ਕਰਨ ਲਈ ਹਰੇ ਰੰਗ ਦੇ ਸਟੈਂਪ ਪੇਪਰ ਜਾਰੀ ਕੀਤੇ ਹਨ, ਜਿਸ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲੇਗਾ।

 

ਖੱਜਲ ਖੁਆਰੀ ਖ਼ਤਮ...ਹਰੇ ਰੰਗ ਦਾ ਸਟਾਂਪ ਪੇਪਰ ਜਾਰੀ... ਇਹ ਸਕੀਮ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ...

ਸਾਡਾ ਮਕਸਦ ਪੰਜਾਬ 'ਚ ਵੱਧ ਤੋਂ ਵੱਧ ਨਿਵੇਸ਼ ਲਿਆਉਣਾ ਤੇ ਵਪਾਰੀਆਂ ਨੂੰ ਕਾਰੋਬਾਰ ਪੱਖੀ ਮਹੌਲ ਦੇਣਾ ਹੈ... pic.twitter.com/LSwonIcJwC

— Bhagwant Mann (@BhagwantMann) June 13, 2023

">


ਭਗਵੰਤ ਮਾਨ ਦੇ ਮੁਤਾਬਕ ਕੋਈ ਵੀ ਉਦਯੋਗਪਤੀ ਜੋ ਸੂਬੇ ਵਿੱਚ ਆਪਣੀ ਉਯਯੋਗਿਕ ਇਕਾਈ ਸਥਾਪਤ ਕਰਨਾ ਚਾਹੁੰਦਾ ਹੈ, ਉਹ ਇਨਵੈਸਟ ਪੰਜਾਬ ਪੋਰਟਲ ਤੋਂ ਇਹ ਵਿਲੱਖਣ ਕਲਰ ਕੋਡਿਡ ਸਟੈਂਪ ਪੇਪਰ ਪ੍ਰਾਪਤ ਕਰ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਦਯੋਗਪਤੀਆਂ ਨੂੰ ਆਪਣਾ ਯੂਨਿਟ ਸਥਾਪਤ ਕਰਨ ਲਈ ਸਿਰਫ ਇਹ ਸਿੰਗਲ ਸਟੈਂਪ ਪੇਪਰ ਖਰੀਦਣਾ ਹੋਵੇਗਾ ਅਤੇ ਸੀ.ਐਲ.ਯੂ., ਜੰਗਲਾਤ, ਪ੍ਰਦੂਸ਼ਣ, ਅੱਗ ਅਤੇ ਕੁਝ ਹੋਰ ਮਨਜ਼ੂਰੀਆਂ ਲੈਣ ਲਈ ਲੋੜੀਂਦੀ ਫੀਸ ਅਦਾ ਕਰਨੀ ਹੋਵੇਗੀ।


ਮੁੱਖ ਮੰਤਰੀ ਨੇ ਕਿਹਾ ਕਿ ਸਟੈਂਪ ਪੇਪਰ ਖਰੀਦਣ ਤੋਂ ਬਾਅਦ ਇਨ੍ਹਾਂ ਦੋਵਾਂ ਉਦਯੋਗਪਤੀਆਂ ਨੂੰ ਆਪਣੇ ਯੂਨਿਟ ਸਥਾਪਤ ਕਰਨ ਵਾਸਤੇ 17 ਦਿਨਾਂ ਦੇ ਅੰਦਰ-ਅੰਦਰ ਸਮੂਹ ਵਿਭਾਗਾਂ ਤੋਂ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਮਿਲ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਪਣੀ ਕਿਸਮ ਦੀ ਇਹ ਪਹਿਲੀ ਪਹਿਲਕਦਮੀ ਪੰਜਾਬ ਵਿੱਚ ਉਦਯੋਗ ਨੂੰ ਵੱਡਾ ਹੁਲਾਰਾ ਦੇਵੇਗੀ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਇਸ ਨਾਲ ਉਦਯੋਗਪਤੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਹੋਣ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੇਗੀ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Liquor Shops Will Remain Closed: ਪਿਆਕੜਾਂ ਲਈ ਵੱਡਾ ਝਟਕਾ, 3 ਦਿਨ ਨਹੀ ਖੁੱਲਣਗੇ ਸ਼ਰਾਬ ਦੇ ਠੇਕੇ, ਜਾਣੋ ਵਜ੍ਹਾ?
ਪਿਆਕੜਾਂ ਲਈ ਵੱਡਾ ਝਟਕਾ, 3 ਦਿਨ ਨਹੀ ਖੁੱਲਣਗੇ ਸ਼ਰਾਬ ਦੇ ਠੇਕੇ, ਜਾਣੋ ਵਜ੍ਹਾ?
Supreme Court on Internet: ਇੰਟਰਨੈੱਟ ਦੀ ਵਰਤੋਂ 'ਤੇ ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ, ਬੋਲੇ- ਬੱਚਿਆਂ ਨੂੰ ਵੀ ਇਹ...
ਇੰਟਰਨੈੱਟ ਦੀ ਵਰਤੋਂ 'ਤੇ ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ, ਬੋਲੇ- ਬੱਚਿਆਂ ਨੂੰ ਵੀ ਇਹ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget