ਪੜਚੋਲ ਕਰੋ

ਸਿਖਰ 'ਤੇ ਚੜ੍ਹੀਆਂ ਪੈਟਰਲ-ਡੀਜ਼ਲ ਦੀਆਂ ਕੀਮਤਾਂ

23 ਜੂਨ ਨੂੰ ਪੈਟਰੋਲ ਦੀ ਕੀਮਤ ਦਿੱਲੀ ‘ਚ 0.20 ਰੁਪਏ ਵਧ ਕੇ 79.76 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 0.55 ਰੁਪਏ ਵਧ ਕੇ 79.40 ਰੁਪਏ ਪ੍ਰਤੀ ਲੀਟਰ ਹੋ ਗਈ।

ਨਵੀਂ ਦਿੱਲੀ: ਦੇਸ਼ 'ਚ ਇੱਕ ਵਾਰ ਫਿਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੈ। ਮੰਗਲਵਾਰ 23 ਜੂਨ ਨੂੰ ਪੈਟਰੋਲ ਦੀ ਕੀਮਤ ਦਿੱਲੀ ‘ਚ 0.20 ਰੁਪਏ ਵਧ ਕੇ 79.76 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 0.55 ਰੁਪਏ ਵਧ ਕੇ 79.40 ਰੁਪਏ ਪ੍ਰਤੀ ਲੀਟਰ ਹੋ ਗਈ।

ਇਹ ਲਗਾਤਾਰ 17ਵਾਂ ਦਿਨ ਹੈ ਜਦੋਂ ਤੇਲ ਦੀਆਂ ਕੀਮਤਾਂ ਵਧੀਆਂ ਹਨ।

ਸੋਮਵਾਰ ਨੂੰ ਪੈਟਰੋਲ ਦੀ ਕੀਮਤ ‘ਚ 33 ਪੈਸੇ ਅਤੇ ਡੀਜ਼ਲ ਦੀ ਕੀਮਤ ‘ਚ 58 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇਸ ਵਾਧੇ ਦੇ ਬਾਅਦ ਪ੍ਰਚੂਨ ਦੀ ਕੀਮਤ ਸਿਖਰ 'ਤੇ ਜਾ ਪਹੁੰਚੀ ਹੈ। ਮੌਸਮ ਵਿਭਾਗ ਵਲੋਂ ਪੰਜਾਬ ਤੇ ਹਰਿਆਣਾ ਲਈ ਰਾਹਤ ਦੀ ਖ਼ਬਰ, ਤੇਜ਼ ਬਾਰਿਸ਼ ਹੋਣ ਦੀ ਸੰਭਾਵਨਾ ਲਗਾਤਾਰ 17 ਦਿਨਾਂ ਤੋਂ ਵਧੀਆਂ ਕੀਮਤਾਂ: ਤੇਲ ਕੰਪਨੀਆਂ ਸਾਰੇ ਦੇਸ਼ ‘ਚ ਇੱਕੋ ਸਮੇਂ ਕੀਮਤਾਂ ‘ਚ ਵਾਧਾ ਕਰਦੀਆਂ ਹਨ, ਪਰ ਪ੍ਰਚੂਨ ਦੀਆਂ ਕੀਮਤਾਂ ਵੈਲਿਊ ਐਡਿਡ ਟੈਕਸ (ਵੈਟ) ਦੇ ਕਾਰਨ ਬਦਲਦੀਆਂ ਹਨ। ਪਿਛਲੇ 17 ਦਿਨਾਂ ਤੋਂ ਦੋਵਾਂ ਬਾਲਣਾਂ ਦੀ ਪ੍ਰਚੂਨ ਕੀਮਤ ਵਿੱਚ ਨਿਰੰਤਰ ਵਾਧਾ ਦਰਜ ਕੀਤਾ ਗਿਆ ਹੈ। ਇਸ ਸਮੇਂ ਦੌਰਾਨ ਪੈਟਰੋਲ ਦੀ ਕੀਮਤ ‘ਚ 8.5 ਰੁਪਏ ਤੇ ਡੀਜ਼ਲ ਦੀ ਕੀਮਤ ‘ਚ 10.01 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। 1 ਕਰੋੜ ਤੱਕ ਪਹੁੰਚੀ ਕੋਰੋਨਾ ਮਰੀਜ਼ਾਂ ਦੀ ਗਿਣਤੀ, ਹੁਣ ਤੱਕ 5 ਫੀਸਦ ਦੀ ਮੌਤ ਅਪ੍ਰੈਲ 2002 ‘ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਕੰਟਰੋਲ ਮੁਕਤ ਕਰਨ ਤੋਂ ਬਾਅਦ ਕਿਸੇ 15 ਦਿਨਾਂ 'ਚ  ਇਹ ਸਭ ਤੋਂ ਵੱਡਾ ਵਾਧਾ ਹੈ। ਤੇਲ ਕੰਪਨੀਆਂ ਨੇ ਅਪ੍ਰੈਲ 2002 ‘ਚ ਹਰ 15 ਦਿਨਾਂ 'ਚ ਪੈਟਰੋਲ ਤੇ ਡੀਜ਼ਲ ਦੀ ਕੀਮਤ ‘ਚ ਤਬਦੀਲੀ ਕਰਨੀ ਸ਼ੁਰੂ ਕੀਤੀ ਸੀ। ਇਹ ਕੀਮਤਾਂ ਅੰਤਰਰਾਸ਼ਟਰੀ ਬਾਜ਼ਾਰ ‘ਚ ਉਤਰਾਅ-ਚੜ੍ਹਾਅ ਦੇ ਅਨੁਸਾਰ ਕੀਤੀਆਂ ਜਾਂਦੀਆਂ ਹਨ। ਉਦੋਂ ਤੋਂ 15 ਦਿਨਾਂ 'ਚ  ਉਨ੍ਹਾਂ ਦੀਆਂ ਕੀਮਤਾਂ ‘ਚ ਇਹ ਸਭ ਤੋਂ ਵੱਡਾ ਵਾਧਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 40 ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 40 ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Big News: ਵੱਡੀ ਖਬਰ, ਪੰਜਾਬ ਦੇ ਨਿਹੰਗਾਂ ਨੇ ਉਤਰਾਖੰਡ ਦੇ ਗੁਰਦੁਆਰੇ 'ਤੇ ਕਬਜ਼ਾ ਕੀਤਾ: ਲੋਕਾਂ ਨੂੰ ਬੰਧਕ ਬਣਾਉਣ 'ਤੇ ਭੱਖਿਆ ਮਾਹੌਲ; ਇੰਟਰਨੈੱਟ ਸੇਵਾਵਾਂ ਬੰਦ: ਇਲਾਕੇ 'ਚ ਭਾਰੀ ਫੌਜ ਬਲ ਤਾਇਨਾਤ...
ਵੱਡੀ ਖਬਰ, ਪੰਜਾਬ ਦੇ ਨਿਹੰਗਾਂ ਨੇ ਉਤਰਾਖੰਡ ਦੇ ਗੁਰਦੁਆਰੇ 'ਤੇ ਕਬਜ਼ਾ ਕੀਤਾ: ਲੋਕਾਂ ਨੂੰ ਬੰਧਕ ਬਣਾਉਣ 'ਤੇ ਭੱਖਿਆ ਮਾਹੌਲ; ਇੰਟਰਨੈੱਟ ਸੇਵਾਵਾਂ ਬੰਦ: ਇਲਾਕੇ 'ਚ ਭਾਰੀ ਫੌਜ ਬਲ ਤਾਇਨਾਤ...
Punjab News: ਪੰਜਾਬ ਸਿਆਸਤ 'ਚ ਧਮਾਕਾ, ਕਾਂਗਰਸ ਨੂੰ ਲੱਗਿਆ ਵੱਡਾ ਝਟਕਾ; 'ਆਪ' ਵਿੱਚ ਸ਼ਾਮਲ ਹੋਇਆ ਮਸ਼ਹੂਰ ਆਗੂ...
Punjab News: ਪੰਜਾਬ ਸਿਆਸਤ 'ਚ ਧਮਾਕਾ, ਕਾਂਗਰਸ ਨੂੰ ਲੱਗਿਆ ਵੱਡਾ ਝਟਕਾ; 'ਆਪ' ਵਿੱਚ ਸ਼ਾਮਲ ਹੋਇਆ ਮਸ਼ਹੂਰ ਆਗੂ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਇਸ ਪਾਰਟੀ ਨੂੰ ਲੱਗਿਆ ਵੱਡਾ ਝਟਕਾ: 3 ਬੈਂਕ ਖਾਤੇ ਹੋਏ ਫ੍ਰੀਜ਼, ਜਾਣੋ 440 ਕਰੋੜ ਰੁਪਏ ਕਿਉਂ ਫਸੇ?
ਸਿਆਸੀ ਜਗਤ 'ਚ ਆਇਆ ਭੂਚਾਲ, ਇਸ ਪਾਰਟੀ ਨੂੰ ਲੱਗਿਆ ਵੱਡਾ ਝਟਕਾ: 3 ਬੈਂਕ ਖਾਤੇ ਹੋਏ ਫ੍ਰੀਜ਼, ਜਾਣੋ 440 ਕਰੋੜ ਰੁਪਏ ਕਿਉਂ ਫਸੇ?

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਧਮਾਕਾ, ਕਾਂਗਰਸ ਨੂੰ ਲੱਗਿਆ ਵੱਡਾ ਝਟਕਾ; 'ਆਪ' ਵਿੱਚ ਸ਼ਾਮਲ ਹੋਇਆ ਮਸ਼ਹੂਰ ਆਗੂ...
Punjab News: ਪੰਜਾਬ ਸਿਆਸਤ 'ਚ ਧਮਾਕਾ, ਕਾਂਗਰਸ ਨੂੰ ਲੱਗਿਆ ਵੱਡਾ ਝਟਕਾ; 'ਆਪ' ਵਿੱਚ ਸ਼ਾਮਲ ਹੋਇਆ ਮਸ਼ਹੂਰ ਆਗੂ...
Punjab Weather: ਪੰਜਾਬ 'ਚ ਤੇਜ਼ ਰਫ਼ਤਾਰ ਤੂਫ਼ਾਨ ਮਚਾਏਗਾ ਤਬਾਹੀ, ਇਨ੍ਹਾਂ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ; ਜਾਣੋ IMD ਵੱਲੋਂ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ 'ਚ ਤੇਜ਼ ਰਫ਼ਤਾਰ ਤੂਫ਼ਾਨ ਮਚਾਏਗਾ ਤਬਾਹੀ, ਇਨ੍ਹਾਂ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ; ਜਾਣੋ IMD ਵੱਲੋਂ ਮੌਸਮ ਦੀ ਤਾਜ਼ਾ ਅਪਡੇਟ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਲੱਗੇ ਗੰਭੀਰ ਦੋਸ਼: ਇਸ ਗੱਲ ਨੂੰ ਲੈ ਕੇ ਅੰਨ੍ਹਵਾਹ ਚਲਾਈਆਂ ਗੋਲੀਆਂ, ਵਰ੍ਹਾਏ ਪੱਥਰ; ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਲੱਗੇ ਗੰਭੀਰ ਦੋਸ਼: ਇਸ ਗੱਲ ਨੂੰ ਲੈ ਕੇ ਅੰਨ੍ਹਵਾਹ ਚਲਾਈਆਂ ਗੋਲੀਆਂ, ਵਰ੍ਹਾਏ ਪੱਥਰ; ਜਾਣੋ ਪੂਰਾ ਮਾਮਲਾ...
Big News: ਵੱਡਾ ਹਾਦਸਾ, ਮੰਦਰ ਦੀ ਛੱਤ ਡਿੱਗਣ ਕਾਰਨ ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 6 ਸ਼ਰਧਾਲੂਆਂ ਦੀ ਮੌਤ: 20 ਦੇ ਕਰੀਬ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ...
ਵੱਡਾ ਹਾਦਸਾ, ਮੰਦਰ ਦੀ ਛੱਤ ਡਿੱਗਣ ਕਾਰਨ ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 6 ਸ਼ਰਧਾਲੂਆਂ ਦੀ ਮੌਤ: 20 ਦੇ ਕਰੀਬ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ...
Punjab News: ਪੰਜਾਬ 'ਚ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਨੂੰ ਵੱਡਾ ਝਟਕਾ, ਇੰਨੇ ਦਿਨ ਬੰਦ ਰਹਿਣਗੀਆਂ ਸਰਕਾਰੀ ਬੱਸਾਂ! 24 ਤੋਂ ਲੈ ਕੇ...
ਪੰਜਾਬ 'ਚ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਨੂੰ ਵੱਡਾ ਝਟਕਾ, ਇੰਨੇ ਦਿਨ ਬੰਦ ਰਹਿਣਗੀਆਂ ਸਰਕਾਰੀ ਬੱਸਾਂ! 24 ਤੋਂ ਲੈ ਕੇ...
Punjab News: ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ ਅਤੇ ਸੀਨੀਅਰ ਆਗੂ ਦੇ ਘਰ ਅੰਨ੍ਹੇਵਾਹ ਫਾਇਰਿੰਗ: ਸਿਆਸੀ ਜਗਤ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ ਅਤੇ ਸੀਨੀਅਰ ਆਗੂ ਦੇ ਘਰ ਅੰਨ੍ਹੇਵਾਹ ਫਾਇਰਿੰਗ: ਸਿਆਸੀ ਜਗਤ 'ਚ ਫੈਲੀ ਦਹਿਸ਼ਤ...
Punjab News: ਪੰਜਾਬ CM ਮਾਨ ਨੇ ਵਿਵਾਦਿਤ ਵੀਡੀਓ ਮਾਮਲੇ 'ਤੇ ਰੱਖਿਆ ਆਪਣਾ ਪੱਖ, ਅਕਾਲ ਤਖ਼ਤ ਸਾਹਿਬ ਵੱਲੋਂ ਪੇਸ਼ੀ ਵਾਲਾ ਵੀਡੀਓ ਜਾਰੀ: ਆਹਮੋ-ਸਾਹਮਣੇ ਹੋਏ ਸਵਾਲ-ਜਵਾਬ...
ਪੰਜਾਬ CM ਮਾਨ ਨੇ ਵਿਵਾਦਿਤ ਵੀਡੀਓ ਮਾਮਲੇ 'ਤੇ ਰੱਖਿਆ ਆਪਣਾ ਪੱਖ, ਅਕਾਲ ਤਖ਼ਤ ਸਾਹਿਬ ਵੱਲੋਂ ਪੇਸ਼ੀ ਵਾਲਾ ਵੀਡੀਓ ਜਾਰੀ: ਆਹਮੋ-ਸਾਹਮਣੇ ਹੋਏ ਸਵਾਲ-ਜਵਾਬ...
Big News: ਵੱਡੀ ਖਬਰ, DGP ਨੇ DIG ਨੂੰ ਭੇਜਿਆ ਨੋਟਿਸ; 1 ਲੱਖ 80 ਹਜ਼ਾਰ ਰੁਪਏ ਚਾਰਜ ਦਾ ਨੋਟਿਸ ਜਾਰੀ; ਪ੍ਰਸ਼ਾਸਨ ਨੇ ਤੁਰੰਤ ਦਿੱਤਾ ਇਹ ਨਿਰਦੇਸ਼...
ਵੱਡੀ ਖਬਰ, DGP ਨੇ DIG ਨੂੰ ਭੇਜਿਆ ਨੋਟਿਸ; 1 ਲੱਖ 80 ਹਜ਼ਾਰ ਰੁਪਏ ਚਾਰਜ ਦਾ ਨੋਟਿਸ ਜਾਰੀ; ਪ੍ਰਸ਼ਾਸਨ ਨੇ ਤੁਰੰਤ ਦਿੱਤਾ ਇਹ ਨਿਰਦੇਸ਼...
Embed widget