ਇਨ੍ਹਾਂ ਦੋਨਾਂ ਦਾ ਵਿਆਹ ਹੋਇਆ ਪਿਆ ਸੀ। ਜਿਸ ਵੇਲੇ ਇੰਸਪੈਕਟਰ ਵਲੋਂ ਗੋਲੀ ਚਲਾਈ ਗਈ ਤਾਂ ਉਨ੍ਹਾਂ ਦੀਆਂ ਪਤਨੀਆਂ ਨੇ ਬਚਾਉਣ ਲਈ ਛੱਤ ਤੋਂ ਛਾਲ ਮਾਰ ਦਿੱਤੀ। ਦੋਨਾਂ ਦੇ ਗੰਭੀਰ ਸੱਟਾਂ ਵੱਜੀਆਂ ਹਨ। ਦੋਨਾਂ ਨੂੰਹਾਂ ਤੇ ਇੱਕ ਪੁੱਤਰ ਨੂੰ ਰੋਹਤਕ ਦੇ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ।
ਪੁਲਿਸ ਕਵਾਟਰਾਂ ‘ਚ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਆਰੋਪੀ ਵਲੋਂ ਆਪਣੀ ਸਰਵਿਸ ਰਿਵਾਲਰ ਨਾਲ ਗੋਲੀ ਮਾਰੀ ਗਈ ਹੈ। ਇੰਸਪੈਕਟਰ ਵਲੋਂ ਅਜਿਹਾ ਕਰਨ ਪਿੱਛੇ ਦੇ ਕਾਰਨਾਂ ਬਾਰੇ ਕੁੱਝ ਵੀ ਨਹੀਂ ਪਤਾ ਚੱਲ ਸਕਿਆ। ਫਿਲਹਾਲ ਆਰੋਪੀ ਮੌਕੇ ਤੋਂ ਫਰਾਰ ਹੈ ਤੇ ਪੁਲਿਸ ਵਲੋਂ ਮਾਮਲੇ ਦੀ ਜਾਂਚ ਆਰੰਭ ਦਿੱਤੀ ਗਈ ਹੈ।
ਇਹ ਵੀ ਪੜ੍ਹੋ :