ਪੜਚੋਲ ਕਰੋ

International Grandmaster Chess Tournament: 15 ਦੇਸ਼ਾਂ ਦੇ 500 ਤੋਂ ਜ਼ਿਆਦਾ ਖਿਡਾਰੀਆਂ ਨੇ ਲਿਆ ਹਿੱਸਾ, ਭਾਰਤ ਦਾ ਇਹ ਸੂਬਾ ਕਰ ਰਿਹੈ ਮੇਜ਼ਬਾਨੀ

ਪ੍ਰਬੰਧਕਾਂ ਨੇ ਦੱਸਿਆ ਕਿ 19 ਸਤੰਬਰ ਤੋਂ 28 ਸਤੰਬਰ ਤੱਕ ਹੋਣ ਵਾਲੇ ਇਸ ਟੂਰਨਾਮੈਂਟ ਵਿੱਚ 15 ਦੇਸ਼ਾਂ ਦੇ 500 ਤੋਂ ਵੱਧ ਖਿਡਾਰੀ 100 ਤੋਂ ਵੱਧ ਤਜ਼ਰਬੇਕਾਰ ਮਾਸਟਰਾਂ ਦੀ ਅਗਵਾਈ ਹੇਠ ਆਪਣੀ ਚੁਣੌਤੀ ਪੇਸ਼ ਕਰਨਗੇ।

International Grandmaster Chess Tournament: ਅੱਜ ਦਾ ਦਿਨ ਨਾ ਸਿਰਫ਼ ਛੱਤੀਸਗੜ੍ਹ ਲਈ ਸਗੋਂ ਪੂਰੇ ਭਾਰਤ ਲਈ ਬਹੁਤ ਖ਼ਾਸ ਹੈ। ਅੱਜ, ਛੱਤੀਸਗੜ੍ਹ ਦੇ ਰਾਏਪੁਰ ਵਿੱਚ 19 ਸਤੰਬਰ 2022 ਤੋਂ ਸ਼ੁਰੂ ਹੋਣ ਵਾਲੇ ਅੰਤਰਰਾਸ਼ਟਰੀ ਗ੍ਰੈਂਡਮਾਸਟਰ ਸ਼ਤਰੰਜ ਟੂਰਨਾਮੈਂਟ(International Grandmaster Chess Tournament) ਵਿੱਚ ਅੱਜ ਭਾਰਤ ਅਤੇ ਰੂਸ ਸਮੇਤ 15 ਦੇਸ਼ਾਂ ਦੇ 500 ਤੋਂ ਵੱਧ ਖਿਡਾਰੀ ਹਿੱਸਾ ਲੈਣਗੇ।

ਪ੍ਰਬੰਧਕਾਂ ਨੇ ਸ਼ਨੀਵਾਰ ਨੂੰ ਦੱਸਿਆ ਕਿ ਇਹ ਟੂਰਨਾਮੈਂਟ ਛੱਤੀਸਗੜ੍ਹ ਸਰਕਾਰ ਦੇ ਖੇਡ ਅਤੇ ਯੁਵਕ ਭਲਾਈ ਵਿਭਾਗ, ਅਖਿਲ ਭਾਰਤੀ ਸ਼ਤਰੰਜ ਫੈਡਰੇਸ਼ਨ ਅਤੇ ਛੱਤੀਸਗੜ੍ਹ ਓਲੰਪਿਕ ਸੰਘ ਦੀ ਸਾਂਝੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਛੱਤੀਸਗੜ੍ਹ ਦੇ ਮੁੱਖ ਮੰਤਰੀ ਵੱਲੋਂ ਜਿੱਤਣ ਵਾਲੇ ਖਿਡਾਰੀਆਂ ਨੂੰ ਟਰਾਫੀ ਅਤੇ ਨਕਦ ਰਾਸ਼ੀ ਨਾਲ ਨਿਵਾਜਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਹ ਸਾਡੇ ਲਈ ਖ਼ਾਸ ਮੌਕਾ ਹੈ ਕਿ ਇੱਥੇ ਪਹਿਲੀ ਵਾਰ ਇਸ ਪੱਧਰ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਪ੍ਰਬੰਧਕਾਂ ਨੇ ਅੱਗੇ ਦੱਸਿਆ ਕਿ 19 ਸਤੰਬਰ ਤੋਂ 28 ਸਤੰਬਰ ਤੱਕ ਹੋਣ ਵਾਲੇ ਇਸ ਟੂਰਨਾਮੈਂਟ ਵਿੱਚ 15 ਦੇਸ਼ਾਂ ਦੇ 500 ਤੋਂ ਵੱਧ ਖਿਡਾਰੀ 100 ਤੋਂ ਵੱਧ ਤਜ਼ਰਬੇਕਾਰ ਮਾਸਟਰਾਂ ਦੀ ਅਗਵਾਈ ਹੇਠ ਆਪਣੀ ਚੁਣੌਤੀ ਪੇਸ਼ ਕਰਨਗੇ। ਹੁਣ ਤੱਕ ਰੂਸ, ਯੂਕਰੇਨ, ਜਾਰਜੀਆ, ਅਮਰੀਕਾ, ਕਜ਼ਾਕਿਸਤਾਨ, ਮੰਗੋਲੀਆ, ਪੋਲੈਂਡ, ਵੀਅਤਨਾਮ, ਕੋਲੰਬੀਆ, ਈਰਾਨ, ਸ੍ਰੀਲੰਕਾ, ਬੰਗਲਾਦੇਸ਼, ਜ਼ਿੰਬਾਬਵੇ ਅਤੇ ਨੇਪਾਲ ਸਮੇਤ 15 ਦੇਸ਼ਾਂ ਦੇ ਖਿਡਾਰੀ ਇੱਥੇ ਰਜਿਸਟ੍ਰੇਸ਼ਨ ਕਰ ਚੁੱਕੇ ਹਨ।

ਇਹ ਵੀ ਪੜ੍ਹੋ: Weekly Weather Update: ਜੇ ਬਣਾ ਰਹੇ ਹੋ ਅਗਲੇ ਹਫ਼ਤੇ ਘੁੰਮਣ ਦਾ ਪ੍ਰੋਗਰਾਮ ਤਾਂ ਪਹਿਲਾਂ ਜਾਣੋ ਮੌਸਮ ਦਾ ਹਾਲ

ਜੇਤੂਆਂ ਨੂੰ ਕਿੰਨੀ ਮਿਲੇਗੀ ਇਨਾਮੀ ਰਾਸ਼ੀ

ਉਨ੍ਹਾਂ ਕਿਹਾ ਕਿ ਇਹ ਟੂਰਨਾਮੈਂਟ ਖਿਡਾਰੀਆਂ ਨੂੰ ਆਪਣੀ ਰੇਟਿੰਗ ਸੁਧਾਰਨ, ਜੀਐਮ ਅਤੇ ਆਈਐਮ ਮਾਪਦੰਡਾਂ ਨੂੰ ਪ੍ਰਾਪਤ ਕਰਨ ਦਾ ਮੌਕਾ ਵੀ ਪ੍ਰਦਾਨ ਕਰੇਗਾ। ਇਹ ਟੂਰਨਾਮੈਂਟ ਦੋ ਵਰਗਾਂ ਮਾਸਟਰਜ਼ ਅਤੇ ਚੈਲੇਂਜਰਜ਼ ਵਿੱਚ ਖੇਡਿਆ ਜਾਵੇਗਾ। ਇਸ ਵਿੱਚ ਮਾਸਟਰਜ਼ ਵਰਗ ਵਿੱਚ 23 ਲੱਖ ਰੁਪਏ ਅਤੇ ਟਰਾਫੀ ਦਿੱਤੀ ਜਾਵੇਗੀ ਜਦਕਿ ਚੈਲੇਂਜਰਜ਼ ਵਰਗ ਵਿੱਚ 12 ਲੱਖ ਰੁਪਏ ਅਤੇ ਜੇਤੂ ਖਿਡਾਰੀਆਂ ਨੂੰ ਟਰਾਫੀ ਦਿੱਤੀ ਜਾਵੇਗੀ। ਪ੍ਰਬੰਧਕੀ ਕਮੇਟੀ ਨਾਲ ਜੁੜੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਛੇ ਗ੍ਰੈਂਡਮਾਸਟਰ, 17 ਇੰਟਰਨੈਸ਼ਨਲ ਮਾਸਟਰ, ਦੋ ਮਹਿਲਾ ਗ੍ਰੈਂਡਮਾਸਟਰ, ਅੱਠ ਮਹਿਲਾ ਇੰਟਰਨੈਸ਼ਨਲ ਮਾਸਟਰ, ਪੰਜ ਫਿਡੇ ਮਾਸਟਰ ਅਤੇ 200 ਆਈਐਲਓ ਦਰਜਾ ਪ੍ਰਾਪਤ ਖਿਡਾਰੀ ਭਾਗ ਲੈਣ ਜਾ ਰਹੇ ਹਨ, ਜੋ ਕਿ ਆਪਣੇ ਆਪ ਵਿੱਚ ਇੱਕ ਵੱਡੀ ਪ੍ਰਾਪਤੀ ਹੈ।

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget