ਪੜਚੋਲ ਕਰੋ

28 ਗੋਲਡ ਮੈਡਲ ਜਿੱਤਣ ਵਾਲੀ ਇੰਟਰਨੈਸ਼ਨਲ ਪੈਰਾ ਰਾਈਫ਼ਲ ਸ਼ੂਟਰ ਦਿਲਰਾਜ ਕੌਰ ਬਿਸਕੁਟ ਵੇਚ ਕਰ ਰਹੀ ਗੁਜ਼ਾਰਾ

ਭਾਰਤ ਦੀ ਪਹਿਲੀ ਮਹਿਲਾ ਪੈਰਾ-ਰਾਈਫ਼ਲ ਸ਼ੂਟਰ ਦਿਲਰਾਜ ਕੌਰ (38) ਹੁਣ ਦੇਹਰਾਦੂਨ ਦੇ ਗਾਂਧੀ ਪਾਰਕ ਦੇ ਬਾਹਰ ਬਿਸਕੁਟ ਤੇ ਖਾਣ-ਪੀਣ ਵਾਲੀਆਂ ਹੋਰ ਵਸਤਾਂ ਵੇਚਣ ਲਈ ਮਜਬੂਰ ਹੈ। ਉਨ੍ਹਾਂ ਆਪਣੇ 17 ਸਾਲਾਂ ਦੇ ਖੇਡ ਕਰੀਅਰ ਦੌਰਾਨ 28 ਸੋਨ ਤਮਗ਼ੇ (ਗੋਲਡ ਮੈਡਲ), 5 ਚਾਂਦੀ (ਸਿਲਵਰ ਮੈਡਲ) ਦੇ ਤੇ 6 ਕਾਂਸੀ ਦੇ ਤਮਗ਼ੇ (ਬ੍ਰੌਂਜ਼ ਮੈਡਲ) ਜਿੱਤੇ ਹਨ। ਉਨ੍ਹਾਂ 2007 ’ਚ ਤਾਇਵਾਨ ਦੀਆਂ ਅਤੇ 2015 ’ਚ ਬੈਂਗਲੁਰੂ ’ਚ ਹੋਈਆਂ ਵਰਲਡ ਗੇਮਜ਼ ਵਿੱਚ ਵੀ ਹਿੱਸਾ ਲਿਆ ਸੀ।

ਮਹਿਤਾਬ-ਉਦ-ਦੀਨ
ਚੰਡੀਗੜ੍ਹ: ਭਾਰਤ ਦੀ ਪਹਿਲੀ ਮਹਿਲਾ ਪੈਰਾ-ਰਾਈਫ਼ਲ ਸ਼ੂਟਰ ਦਿਲਰਾਜ ਕੌਰ (38) ਹੁਣ ਦੇਹਰਾਦੂਨ ਦੇ ਗਾਂਧੀ ਪਾਰਕ ਦੇ ਬਾਹਰ ਬਿਸਕੁਟ ਤੇ ਖਾਣ-ਪੀਣ ਵਾਲੀਆਂ ਹੋਰ ਵਸਤਾਂ ਵੇਚਣ ਲਈ ਮਜਬੂਰ ਹੈ। ਉਨ੍ਹਾਂ ਆਪਣੇ 17 ਸਾਲਾਂ ਦੇ ਖੇਡ ਕਰੀਅਰ ਦੌਰਾਨ 28 ਸੋਨ ਤਮਗ਼ੇ (ਗੋਲਡ ਮੈਡਲ), 5 ਚਾਂਦੀ (ਸਿਲਵਰ ਮੈਡਲ) ਦੇ ਤੇ 6 ਕਾਂਸੀ ਦੇ ਤਮਗ਼ੇ (ਬ੍ਰੌਂਜ਼ ਮੈਡਲ) ਜਿੱਤੇ ਹਨ। ਉਨ੍ਹਾਂ 2007 ’ਚ ਤਾਇਵਾਨ ਦੀਆਂ ਅਤੇ 2015 ’ਚ ਬੈਂਗਲੁਰੂ ’ਚ ਹੋਈਆਂ ਵਰਲਡ ਗੇਮਜ਼ ਵਿੱਚ ਵੀ ਹਿੱਸਾ ਲਿਆ ਸੀ।

ਦਿਲਰਾਜ ਕੌਰ ਨੂੰ ਹੁਣ ਆਪਣੀ ਮਾਂ ਨਾਲ ਮਿਲ ਕੇ ਗਾਂਧੀ ਪਾਰਕ ਦੇ ਬਾਹਰ ਧੁੱਪ ਤੇ ਮੀਂਹ ਹਰ ਤਰ੍ਹਾਂ ਦੇ ਮੌਸਮ ਵਿੱਚ ਬੈਠਣਾ ਪੈ ਰਿਹਾ ਹੈ। ਦਿਲਰਾਜ ਕੌਰ ਨੇ ਦੱਸਿਆ, ‘ਮੈਂ ਹੁਣ ਤੱਕ ਆਪਣੇ ਪਿਤਾ, ਭਰਾ ਤੇ ਆਪਣਾ ਕਰੀਅਰ ਸਭ ਕੁਝ ਗੁਆ ਚੁੱਕੀ ਹਾਂ ਪਰ ਮੇਰੇ ਪਰਿਵਾਰ ਦਾ ਮਨੋਬਲ ਮਜ਼ਬੂਤ ਹੈ। ਸਾਨੂੰ ਸੜਕਾਂ ਉੱਤੇ ਬਹਿ ਕੇ ਵਸਤਾਂ ਵੇਚਣ ਵਿੱਚ ਵੀ ਕੋਈ ਇਤਰਾਜ਼ ਨਹੀਂ ਹੈ। ਅਸੀਂ ਕੁਝ ਵੀ ਕਰਾਂਗੇ ਕਿਉਂਕਿ ਕੋਈ ਵੀ ਕੰਮ ਛੋਟਾ ਜਾਂ ਵੱਡਾ ਨਹੀਂ ਹੁੰਦਾ।’

ਸਾਲ 2019 ’ਚ ਪਹਿਲਾਂ ਦਿਲਰਾਜ ਕੌਰ ਦੇ ਪਿਤਾ ਤੇ ਫਿਰ ਉਸ ਦੇ ਛੇਤੀ ਪਿੱਛੋਂ ਭਰਾ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮਾਂ ਗੁਰਦੀਪ ਕੌਰ ਉੱਤਰਾਖੰਡ ਨੂੰ ਰਾਜ ਦਾ ਦਰਜਾ ਦਿਵਾਉਣ ਵਿੱਚ ਮੋਹਰੀ ਰਹੇ ਸਨ। ਮਾਂ ਨੇ ਦੱਸਿਆ ਕਿ ਪਹਿਲਾਂ ਉਨ੍ਹਾਂ ਨੂੰ ਖ਼ੁਦ ਨੂੰ ਤੇ ਬਾਅਦ ’ਚ ਉਨ੍ਹਾਂ ਦੀ ਧੀ ਦਿਲਰਾਜ ਕੌਰ ਨੂੰ ਸਰਕਾਰੀ ਨੌਕਰੀ ਦੇਣ ਦਾ ਭਰੋਸਾ ਦਿੱਤਾ ਗਿਆ ਪਰ ਉਸ ਨੂੰ ਕਦੇ ਅਮਲੀ ਰੂਪ ਨਹੀਂ ਦਿੱਤਾ ਗਿਆ।

ਦਿਲਰਾਜ ਕੌਰ ਦੇ ਭਰਾ ਤੇ ਪਿਤਾ ਦੇ ਇਲਾਜ ਕਰਵਾਉਣ ਸਮੇਂ ਉਨ੍ਹਾਂ ਦਾ ਘਰ ਵੀ ਵਿਕ ਗਿਆ ਸੀ। ਹੁਣ ਪਰਿਵਾਰ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਹੈ। ਕਰਜ਼ੇ ਵਧਦੇ ਜਾ ਰਹੇ ਹਨ। ਗੁਰਦੀਪ ਕੌਰ ਹੁਰਾਂ ਨੂੰ ਨਾਲੋ-ਨਾਲ ਕੱਪੜੇ ਸਿਉਂ ਕੇ ਵੀ ਗੁਜ਼ਾਰਾ ਕਰਨਾ ਪੈ ਰਿਹਾ ਹੈ। ਹੁਣ ਕੋਵਿਡ-19 ਕਾਰਣ ਲੌਕਡਾਊਨ ਨੇ ਰਹੀ ਸਹੀ ਕਸਰ ਵੀ ਕੱਢ ਦਿੱਤੀ। ਉਨ੍ਹਾਂ ਦੇ ਛੋਟੇ-ਮੋਟੇ ਸਾਰੇ ਕਾਰੋਬਾਰ ਵੀ ਬੰਦ ਹੋ ਗਏ।

ਟਾਪ ਹੈਡਲਾਈਨ

ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ABP Sanjha Top 10, 16 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 16 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget