ਪੜਚੋਲ ਕਰੋ

ਸਿੰਘੂ, ਟਿੱਕਰੀ ਤੇ ਗਾਜ਼ੀਪੁਰ ਬਾਰਡਰ 'ਤੇ ਇੰਟਰਨੈੱਟ ਬੈਨ 2 ਦਿਨਾਂ ਲਈ ਹੋਰ ਵਧਾਇਆ

ਕਿਸਾਨ ਅੰਦੋਲਨ ਤੇਜ਼ ਹੁੰਦਾ ਵੇਖ ਗ੍ਰਹਿ ਮੰਤਰਾਲੇ ਨੇ ਕਿਸਾਨ ਵਿਰੋਧ ਸਥਾਨਾਂ ਸਿੰਘੂ, ਗਾਜ਼ੀਪੁਰ ਤੇ ਟਿੱਕਰੀ ਸਰਹੱਦਾਂ 'ਤੇ ਇੰਟਰਨੈੱਟ ਸੇਵਾਵਾਂ 'ਤੇ ਬੈਨ ਨੂੰ ਦੋ ਫਰਵਰੀ ਮੰਗਲਵਾਰ ਰਾਤ ਤੱਕ ਵਧਾ ਦਿੱਤਾ ਹੈ।

ਨਵੀਂ ਦਿੱਲੀ: ਕਿਸਾਨ ਅੰਦੋਲਨ ਤੇਜ਼ ਹੁੰਦਾ ਵੇਖ ਗ੍ਰਹਿ ਮੰਤਰਾਲੇ ਨੇ ਕਿਸਾਨ ਵਿਰੋਧ ਸਥਾਨਾਂ ਸਿੰਘੂ, ਗਾਜ਼ੀਪੁਰ ਤੇ ਟਿੱਕਰੀ ਸਰਹੱਦਾਂ 'ਤੇ ਇੰਟਰਨੈੱਟ ਸੇਵਾਵਾਂ 'ਤੇ ਬੈਨ ਨੂੰ ਦੋ ਫਰਵਰੀ ਮੰਗਲਵਾਰ ਰਾਤ ਤੱਕ ਵਧਾ ਦਿੱਤਾ ਹੈ। ਦਿੱਲੀ ਸਰਹੱਦ 'ਤੇ ਇੰਟਰਨੈੱਟ ਸੇਵਾਵਾਂ ਨੂੰ ਦੋ ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ, ਜਦਕਿ ਰਾਸ਼ਟਰੀ ਰਾਜ ਮਾਰਗ-24 ਦੇ ਆਉਣ-ਜਾਣ ਵਾਲੇ ਰਸਤੇ ਵੀ ਬੰਦ ਕਰ ਦਿੱਤੇ ਗਏ ਹਨ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਸਿੰਘੂ, ਗਾਜ਼ੀਪੁਰ ਤੇ ਟਿੱਕਰੀ ਬਾਰਡਰ ਤੇ ਇਸ ਦੇ ਨਾਲ ਲੱਗਦੇ ਇਲਾਕਿਆਂ 'ਚ ਇੰਟਰਨੈੱਟ ਸੇਵਾਵਾਂ ਨੂੰ 2 ਫਰਵਰੀ ਤੱਕ ਮੁਅੱਤਲ ਕਰ ਦਿੱਤਾ ਗਿਆ ਹੈ।
Budget 2021: ਬਜਟ 'ਚ ਕਿਸਾਨਾਂ ਲਈ ਨਿਰਮਲਾ ਸੀਤਾਰਮਨ ਨੇ ਕੀਤਾ ਵੱਡਾ ਐਲਾਨ ਇਸ ਤੋਂ ਪਹਿਲਾਂ ਸੋਮਵਾਰ ਨੂੰ ਦਿੱਲੀ ਵਿੱਚ ਕਿਸਾਨਾਂ ਦੇ ਦਾਖਲੇ ਨੂੰ ਰੋਕਣ ਲਈ ਗਾਜ਼ੀਪੁਰ ਸਰਹੱਦ ਤੋਂ ਦਿੱਲੀ ਲਈ ਮੇਰਠ ਐਕਸਪ੍ਰੈਸਵੇਅ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਸੀ, 26 ਜਨਵਰੀ ਦੇ ਹੰਗਾਮੇ ਤੋਂ ਬਾਅਦ ਸੁਰੱਖਿਆ ਲਈ ਇਹ ਕਦਮ ਚੁੱਕਿਆ ਗਿਆ ਸੀ।  
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (13-09-2024)

Weather News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਵਰ੍ਹੇਗਾ ਜ਼ੋਰਦਾਰ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

'ਆਪ ਨੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਕਰਜ਼ੇ ਦੇ ਭਾਰੀ ਬੋਝ ਹੇਠ ਦੱਬਿਆ ਸੂਬਾ ਬਣਾ ਦਿੱਤਾ'

Punjab News:  ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ ਖਿਲਾਫ ਖੋਲ੍ਹ ਦਿੱਤਾ ਮੋਰਚਾ, 'ਭਗਵੰਥ ਮਾਨ ਨੇ ਬੜੀ ਚਲਾਕੀ ਨਾਲ...'

ABP Premium

ਵੀਡੀਓਜ਼

ਪੰਜਾਬ ਪੁਲਿਸ ਦਾ ਇਹ ਰੂਪ ਦੇਖ ਤੁਸੀਂ ਵੀ ਹੋ ਜਾਓਗੇ ਹੈਰਾਨ, ਕੀ ਹੁੰਦੀ ਹੈ ਅਸਲ ਸੇਵਾ ਦੇਖੋ ਇਹ ਵੀਡੀਓਨਸ਼ਾ ਛੁਡਾਉ ਕੇਂਦਰ ਦੇ ਮਰੀਜਾਂ ਦਾ ਹਾਲ ਸੁਣ ਤੁਹਾਡਾ ਵੀ ਨਿਕਲ ਜਾਣਾ ਹਾਸਾਸਿਰਸਾ 'ਚ ਵੱਡਾ ਸਿਆਸੀ ਧਮਾਕਾ, ਗੋਪਾਲ ਕਾਂਡਾ ਨੇ ਕਿਸਨੂੰ ਦਿੱਤਾ ਸਮਰਥਨ?ਸਰਕਾਰੀ ਹਸਪਤਾਲ ਦਾ ਬੁਰਾ ਹਾਲ, ਹਸਪਤਾਲ ਦਾ ਵੀ ਕਰੋ ਕੋਈ ਇਲਾਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (13-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (13-09-2024)
Weather News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਵਰ੍ਹੇਗਾ ਜ਼ੋਰਦਾਰ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Weather News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਵਰ੍ਹੇਗਾ ਜ਼ੋਰਦਾਰ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
'ਆਪ ਨੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਕਰਜ਼ੇ ਦੇ ਭਾਰੀ ਬੋਝ ਹੇਠ ਦੱਬਿਆ ਸੂਬਾ ਬਣਾ ਦਿੱਤਾ'
'ਆਪ ਨੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਕਰਜ਼ੇ ਦੇ ਭਾਰੀ ਬੋਝ ਹੇਠ ਦੱਬਿਆ ਸੂਬਾ ਬਣਾ ਦਿੱਤਾ'
Punjab News:  ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ ਖਿਲਾਫ ਖੋਲ੍ਹ ਦਿੱਤਾ ਮੋਰਚਾ, 'ਭਗਵੰਥ ਮਾਨ ਨੇ ਬੜੀ ਚਲਾਕੀ ਨਾਲ...'
Punjab News: ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ ਖਿਲਾਫ ਖੋਲ੍ਹ ਦਿੱਤਾ ਮੋਰਚਾ, 'ਭਗਵੰਥ ਮਾਨ ਨੇ ਬੜੀ ਚਲਾਕੀ ਨਾਲ...'
90 ਫੀਸਦੀ ਲੋਕ ਇਗਨੋਰ ਕਰ ਦਿੰਦੇ Heart Attack ਦੇ ਆਹ ਲੱਛਣ, ਸਵੇਰੇ ਉੱਠਦਿਆਂ ਹੀ ਮਹਿਸੂਸ ਹੋਣ ਲੱਗੇ ਤਾਂ ਹੋ ਜਾਓ ਸਾਵਧਾਨ

​ਹੱਡੀਆਂ ਮਜ਼ਬੂਤ ਕਰਨ ਤੋਂ ਲੈ ਕੇ ਮਾਨਸਿਕ ਤਣਾਅ ਤੋਂ ਬਚਾਉਂਦਾ ਕੱਚਾ ਪਨੀਰ, ਜਾਣੋ ਸੇਵਨ ਕਰਨ ਦਾ ਸਹੀ ਢੰਗ

ਭਗਵਾਨ ਗਣੇਸ਼ ਨੂੰ ਪਵਾਈ ਸੋਨੇ ਦੀ ਚੇਨ, ਵਿਸਰਜਨ ਦੌਰਾਨ ਉਤਾਰਨਾ ਭੁੱਲ ਗਏ, 10 ਘੰਟੇ ਤੱਕ ਭਾਲਦਾ ਰਿਹਾ ਪਰਿਵਾਰ!

ਸਰਕਾਰੀ ਟੀਚਰ ਪਤੀ ਤੋਂ ਭਰਿਆ ਮਨ, ਪਤਨੀ ਨੇ ਪ੍ਰੇਮੀ ਨਾਲ ਮਿਲਕੇ ਕਰ 'ਤਾ ਕਾਂਡ, ਪੁਲਸ ਵੀ ਹੈਰਾਨ

Embed widget