ਪੜਚੋਲ ਕਰੋ

ਕੋਰੋਨਾਵਾਇਰਸ ਨੇ ਇਰਾਨ ਦੀਆਂ ਜੇਲ੍ਹਾਂ 'ਚੋਂ ਰਿਹਾਅ ਕਰਵਾਏ 70 ਹਜ਼ਾਰ ਕੈਦੀ

ਕੋਰੋਨਾ ਦਾ ਕਹਿਰ ਪੂਰੀ ਦੁਨੀਆ 'ਚ ਹਾਲਾਤ ਖਰਾਬ ਕਰ ਰਿਹਾ ਹੈ। ਚੀਨ ਤੇ ਇਟਲੀ ਤੋਂ ਬਾਅਦ ਇਰਾਨ ਸਭ ਤੋਂ ਵੱਧ ਕੋਰੋਨਾ ਪ੍ਰਭਾਵਿਤ ਦੇਸ਼ ਹੈ। ਜਿਸ ਦੇ ਚਲਦਿਆਂ ਇਰਾਨ ਨੇ ਆਪਣੀਆਂ ਜੇਲ੍ਹਾਂ 'ਚ ਕੈਦ 70 ਹਜ਼ਾਰ ਕੈਦੀਆਂ ਨੂੰ ਰਿਹਾਅ ਕਰ ਦਿੱਤਾ ਹੈ।

ਨਵੀਂ ਦਿੱਲੀ: ਕੋਰੋਨਾ ਦਾ ਕਹਿਰ ਪੂਰੀ ਦੁਨੀਆ 'ਚ ਹਾਲਾਤ ਖਰਾਬ ਕਰ ਰਿਹਾ ਹੈ। ਚੀਨ ਤੇ ਇਟਲੀ ਤੋਂ ਬਾਅਦ ਇਰਾਨ ਸਭ ਤੋਂ ਵੱਧ ਕੋਰੋਨਾ ਪ੍ਰਭਾਵਿਤ ਦੇਸ਼ ਹੈ। ਜਿਸ ਦੇ ਚਲਦਿਆਂ ਇਰਾਨ ਨੇ ਆਪਣੀਆਂ ਜੇਲ੍ਹਾਂ 'ਚ ਕੈਦ 70 ਹਜ਼ਾਰ ਕੈਦੀਆਂ ਨੂੰ ਰਿਹਾਅ ਕਰ ਦਿੱਤਾ ਹੈ। ਇਰਾਨ ਦੇ ਨਿਆਇਕ ਮੁਖੀ ਇਬ੍ਰਾਹਿਮ ਰਈਸੀ ਮੁਤਾਬਕ ਸਮਾਜ 'ਚ ਅਸੁਰੱਖਿਆ ਦੀ ਭਾਵਨਾ ਨਾ ਪੈਦਾ ਹੋਵੇ ਇਸ ਲਈ ਇਹ ਕੀਤਾ ਗਿਆ ਹੈ। ਗੌਰਤਲਬ ਹੈ ਕਿ ਕੋਰੋਨਾ ਕਾਰਨ ਭੀੜ-ਭਾੜ ਵਾਲੇ ਇਲਾਕਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਇਹ ਵੀ ਪੜ੍ਹੋ: ਭਾਰਤੀਆਂ ਨੂੰ ਈਰਾਨ ਤੋਂ ਵਾਪਸ ਲਿਆਉਣ ਲਈ ਅੱਜ ਰਾਤ ਰਵਾਨਾ ਹੋਵੇਗਾ ਆਈਏਐਫ ਦਾ ਵਿਸ਼ੇਸ਼ ਜਹਾਜ਼ ਸੀ -17 ਗਲੋਬਮਾਸਟਰ ਇਨ੍ਹਾਂ ਕੈਦੀਆਂ ਨੂੰ ਕੋਰੋਨਾ ਦਾ ਕਹਿਰ ਰੁਕਣ ਤੋਂ ਬਾਅਦ ਵਾਪਿਸ ਜੇਲ੍ਹ ਆਉਣਾ ਹੋਵੇਗਾ। ਪਰ ਅਜੇ ਇਹ ਤੈਅ ਨਹੀਂ ਕੀਤਾ ਗਿਆ ਕਿ ਇਨ੍ਹਾਂ ਦੀ ਜੇਲ੍ਹ ਵਾਪਿਸੀ ਕਦੋਂ ਹੋਵੇਗੀ। ਇਸ ਤੋਂ ਪਹਿਲਾਂ ਵੀ ਕੋਰੋਨਾ ਦੇ ਚਲਦਿਆਂ ਕੁੱਝ ਜੇਲ੍ਹਾਂ ਤੋਂ ਕੈਦੀਆਂ ਨੂੰ ਰਿਹਾਅ ਕੀਤਾ ਗਿਆ ਸੀ।

ਟਾਪ ਹੈਡਲਾਈਨ

Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget