ਪੜਚੋਲ ਕਰੋ

ਇਰਾਨ ਦਾ ਵੱਡਾ ਕਬੂਲਨਾਮਾ, ਗਲਤੀ ਨੇ ਲਈ 176 ਲੋਕਾਂ ਦੀ ਜਾਨ

ਅਮਰੀਕਾ ਅਤੇ ਇਰਾਨ 'ਚ ਤਣਾਅ ਅਜੇ ਜਾਰੀ ਹੈ। ਇਸੇ ਦੌਰਾਨ ਵੱਡੀ ਖ਼ਬਰ ਸਾਹਮਣੇ ਆਈ ਹੈ। ਯੂਕਰੈਨ ਦੇ ਯਾਤਰੀ ਵਿਮਾਨ ਹਾਦਸੇ ਨੂੰ ਲੈ ਕੇ ਇਰਾਨ ਨੇ ਵੱਡਾ ਕਬੂਲਨਾਮਾ ਕੀਤਾ ਹੈ।

ਤਹਿਰਾਨ: ਅਮਰੀਕਾ ਅਤੇ ਇਰਾਨ 'ਚ ਤਣਾਅ ਅਜੇ ਜਾਰੀ ਹੈ। ਇਸੇ ਦੌਰਾਨ ਵੱਡੀ ਖ਼ਬਰ ਸਾਹਮਣੇ ਆਈ ਹੈ। ਯੂਕਰੈਨ ਦੇ ਯਾਤਰੀ ਵਿਮਾਨ ਹਾਦਸੇ ਨੂੰ ਲੈ ਕੇ ਇਰਾਨ ਨੇ ਵੱਡਾ ਕਬੂਲਨਾਮਾ ਕੀਤਾ ਹੈ। ਇਰਾਨ ਦੀ ਸੈਨਾ ਨੇ ਬਿਆਨ ਜਾਰੀ ਕਰ ਕਿਹਾ ਹੈ ਕਿ ਮੱਨੁਖੀ ਗਲਤੀ ਨਾਲ ਯੂਕਰੈਨ ਦਾ ਯਾਰਤੀ ਜਹਾਜ਼ ਹਾਦਸਾ ਹੋਇਆ ਸੀ। ਦੱਸ ਦਈਏ ਕਿ 8 ਜਨਵਰੀ ਨੂੰ ਇਰਾਨ 'ਚ ਯੂਕਰੈਨ ਦਾ ਵਿਮਾਨ ਕਰੈਸ਼ ਹੋਇਆ ਸੀ। ਇਸ ਕਰੈਸ਼ '176 ਯਾਤਰੀਆਂ ਦੀ ਮੌਤ ਹੋ ਗਈ ਸੀ। ਸ਼ੁਰੂਆਤ 'ਚ ਇਰਾਨ ਨੇ ਇਸ ਤਰ੍ਹਾਂ ਦੇ ਕਿਸੇ ਵੀ ਹਮਲੇ ਤੋਂ ਇਨਕਾਰ ਕੀਤਾ ਸੀ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ, ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸਣੇ ਕਈ ਦੇਸ਼ਾਂ ਨੇ ਇਸ ਦੇ ਲਈ ਇਰਾਨ ਨੂੰ ਜ਼ਿੰਮੇਦਾਰ ਦੱਸੀਆ ਸੀ। ਹਾਦਸੇ 'ਚ ਸਭ ਤੋਂ ਜ਼ਿਆਦਾ 83 ਇਰਾਨੀ ਨਾਗਰਿਕ ਮਾਰੇ ਗਏ ਸੀ। ਇਸ ਤੋਂ ਇਲਾਵਾ ਕੈਨੇਡਾ ਦੇ 63 ਅਤੇ ਯੂਕਰੈਨ ਦੇ ਵੀ ਕਈ ਯਾਤਰੀ ਇਸ ਹਾਦਸੇ 'ਚ ਮਾਰੇ ਗਏ। ਇਸ ਤੋਂ ਪਹਿਲਾਂ ਅਮਰੀਕੀ ਮੀਡੀਆ ਨੇ ਇੱਕ ਵੀਡੀਓ ਰਾਹੀਂ ਡਾਅਵਾ ਕੀਤਾ ਸੀ ਕਿ ਇਰਾਨੀ ਮਿਸਾਇਲ ਨੇ ਯੂਕਰੈਨ ਦੇ ਬੋਇੰਗ 737 ਨੂੰ ਨਿਸ਼ਾਨਾ ਬਣਾਇਆ ਸੀ ਜਿਸ '176 ਲੋਕ ਸਵਾਰ ਸੀ। ਇਹ ਵੀ ਕਿਹਾ ਜਾ ਰਿਹਾ ਸੀ ਕਿ ਇਰਾਨ ਨੇ ਗਲਤੀ ਨਾਲ ਯੂਕਰੈਨ ਦੇ ਵਿਮਾਨ ਨੂੰ ਅੰਰੀਕੀ ਏਅਰ ਕਰਾਫਟ ਸਮਝਕੇ ਮਾਰਿਆ।

ਟਾਪ ਹੈਡਲਾਈਨ

Punjab News: ਸਿਆਸੀ ਜਗਤ 'ਚ ਪਸਰਿਆ ਮਾਤਮ, ਅਕਾਲੀ ਆਗੂ ਦੇ ਪੁੱਤਰ ਦੀ ਗੋਲੀ ਲੱਗਣ ਨਾਲ ਮੌਤ: ਜਾਣੋ ਕਿਵੇਂ ਵਾਪਰਿਆ ਹਾਦਸਾ...
ਸਿਆਸੀ ਜਗਤ 'ਚ ਪਸਰਿਆ ਮਾਤਮ, ਅਕਾਲੀ ਆਗੂ ਦੇ ਪੁੱਤਰ ਦੀ ਗੋਲੀ ਲੱਗਣ ਨਾਲ ਮੌਤ: ਜਾਣੋ ਕਿਵੇਂ ਵਾਪਰਿਆ ਹਾਦਸਾ...
Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Big News: ਵੱਡੀ ਖਬਰ, ਸਾਬਕਾ ਮੰਤਰੀ ਨੂੰ ਰਾਤੋ ਰਾਤ ਕੀਤਾ ਗਿਆ ਗ੍ਰਿਫ਼ਤਾਰ, 14 ਦਿਨ ਜੇਲ੍ਹ ਦੀ ਖਾਣੀ ਪਏਗੀ ਹਵਾ; ਜਾਣੋ ਪੁਲਿਸ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਵੱਡੀ ਖਬਰ, ਸਾਬਕਾ ਮੰਤਰੀ ਨੂੰ ਰਾਤੋ ਰਾਤ ਕੀਤਾ ਗਿਆ ਗ੍ਰਿਫ਼ਤਾਰ, 14 ਦਿਨ ਜੇਲ੍ਹ ਦੀ ਖਾਣੀ ਪਏਗੀ ਹਵਾ; ਜਾਣੋ ਪੁਲਿਸ ਨੇ ਕਿਉਂ ਕੀਤੀ ਵੱਡੀ ਕਾਰਵਾਈ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
Punjab Weather Update: ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Embed widget