ਪੜਚੋਲ ਕਰੋ

ਇਰਾਨ 'ਚ ਕੋਰੋਨਾ ਨਾਲ ਹਰ 10 ਮਿੰਟ 'ਚ ਹੋ ਰਹੀ ਮੌਤ, ਹਰ ਘੰਟੇ ‘ਚ 50 ਨਵੇਂ ਮਰੀਜ਼

ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 1284 ਤੱਕ ਪਹੁੰਚ ਗਈ ਹੈ। ਹਰ 10 ਮਿੰਟ ਵਿੱਚ ਇੱਕ ਵਿਅਕਤੀ ਦੀ ਮੌਤ ਹੁੰਦੀ ਹੈ, ਹਰ ਘੰਟੇ ਵਿੱਚ 50 ਲੋਕ ਵਾਇਰਸ ਨਾਲ ਪੀੜਤ ਸਾਹਮਣੇ ਆਉਂਦੇ ਹਨ।

ਤਹਿਰਾਨ: ਇਰਾਨ ‘ਚ ਕੋਰੋਨਾਵਾਇਰਸ ਕਾਰਨ ਹਰ 10 ਮਿੰਟ ਵਿੱਚ 1 ਵਿਅਕਤੀ ਦੀ ਮੌਤ ਹੋ ਰਹੀ ਹੈ, ਜਦੋਂਕਿ ਹਰ ਘੰਟੇ ‘ਚ 50 ਲੋਕ ਇਸ ਵਾਇਰਸ ਦੀ ਚਪੇਟ ‘ਚ ਆ ਰਹੇ ਹਨ। ਇਰਾਨ ‘ਚ ਹੁਣ ਤਕ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 1284 ਹੋ ਗਈ ਹੈ। ਸਿਹਤ ਮੰਤਰਾਲੇ ਦੇ ਬੁਲਾਰੇ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਦੇਸ਼ ‘ਚ ਕੋਰੋਨਾ ਕੰਟਰੋਲ ਵਿਚ ਨਹੀਂ। ਸਿਹਤ ਮੰਤਰਾਲੇ ਦੇ ਇੱਕ ਬੁਲਾਰੇ ਨੇ ਕਿਹਾ, "ਜੋ ਜਾਣਕਾਰੀ ਮਿਲ ਰਹੀ ਹੈ। ਇਰਾਨ ‘ਚ ਹਰ 10 ਮਿੰਟ ‘ਚ ਇੱਕ ਵਿਅਕਤੀ ਮਰ ਰਿਹਾ ਹੈ, ਹਰ ਘੰਟੇ ‘ਚ 50 ਲੋਕ ਵਾਇਰਸ ਦੀ ਚਪੇਟ ‘ਚ ਆ ਰਹੇ ਹਨ।" ਸਰਕਾਰੀ ਅੰਕੜਿਆਂ ਮੁਤਾਬਕ ਹਾਲ ਹੀ ‘ਚ ਹੋਈਆਂ 149 ਮੌਤਾਂ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 1284 ਹੋ ਗਈ ਹੈ। ਬੁੱਧਵਾਰ ਨੂੰ 147 ਜਾਨਾਂ ਗਈਆਂ ਸੀ। ਦੱਸ ਦੇਈਏ ਕਿ ਇਰਾਨ ਵਿੱਚ ਹੁਣ ਤੱਕ 18,407 ਲੋਕ ਕੋਰੋਨਾਵਾਇਰਸ ਦੀ ਲਪੇਟ ਵਿੱਚ ਆ ਚੁੱਕੇ ਹਨ, ਜਦੋਂਕਿ ਪਿਛਲੇ 24 ਘੰਟਿਆਂ ਵਿੱਚ 1,046 ਨਵੇਂ ਕੇਸ ਸਾਹਮਣੇ ਆਏ ਹਨ। ਤਹਿਰਾਨ ਪ੍ਰਾਂਤ ਵਿੱਚ ਸਭ ਤੋਂ ਵੱਧ ਨਵੇਂ ਕੇਸ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ 137 ਨਵੇਂ ਕੇਸ ਸਾਹਮਣੇ ਆਏ ਹਨ। ਇਸੇ ਤਰ੍ਹਾਂ ਇਸਫਾਹਨ ਪ੍ਰਾਂਤ ਵਿ’ਚ 108 ਤੇ ਗਿਲਾਨ ਵਿੱਚ 73 ਮਾਮਲੇ ਸਾਹਮਣੇ ਆਏ ਹਨ। ਇਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਨੇ ਇਸ ਦੀ ਰੋਕਥਾਮ ਲਈ ਕੰਮ ਕਰ ਰਹੇ ਪ੍ਰਸ਼ਾਸਨ ਦਾ ਬਚਾਅ ਕੀਤਾ ਹੈ, ਜਿਸ ਨੇ ਅਜੇ ਤੱਕ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਲੋਕਡਾਊਨ ਦਾ ਐਲਾਨ ਨਹੀਂ ਕੀਤਾ ਹੈ। ਦੱਸ ਦਈਏ ਕਿ ਇੱਕ 103 ਸਾਲਾ ਔਰਤ ਇਰਾਨ ‘ਚ ਕੋਰੋਨਾ ਪਾਜ਼ੀਟਿਵ ਮਿਲੀ ਸੀ, ਜੋ ਹੁਣ ਇਲਾਜ ਤੋਂ ਬਾਅਦ ਬਿਲਕੁਲ ਠੀਕ ਦੱਸੀ ਜਾ ਰਿਹਾ ਹੈ।

ਟਾਪ ਹੈਡਲਾਈਨ

ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਬਾਰੇ SGPC ਨੇ ਦਿੱਤਾ ਸਪੱਸ਼ਟੀਕਰਨ
ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਬਾਰੇ SGPC ਨੇ ਦਿੱਤਾ ਸਪੱਸ਼ਟੀਕਰਨ
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget