ਪੜਚੋਲ ਕਰੋ

ਸੱਚ ਲੁਕਾ ਰਿਹਾ ਉੱਤਰ ਕੋਰੀਆ, ਤਾਨਾਸ਼ਾਹ ਕਿਮ ਜੋਂਗ ਉਨ ਦੀ ਹੋਈ ਮੌਤ!

ਉੱਤਰ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਦੀ ਸਿਹਤ ਬਾਰੇ ਅਟਕਲਾਂ ਗਰਮ ਹਨ। ਕਿਮ ਜੋਂਗ ਉਨ ਦੀ 15 ਦਿਨਾਂ ਤੋਂ ਲਾਪਤਾ ਹੋਣ ਦੀ ਸਥਿਤੀ ਬਾਰੇ ਵੱਖ-ਵੱਖ ਦਾਅਵੇ ਕੀਤੇ ਜਾ ਰਹੇ ਹਨ। ਬਹੁਤ ਸਾਰੀਆਂ ਖਬਰਾਂ ਅਤੇ ਮਾਹਰਾਂ ਨੇ ਸਾਫ ਤੌਰ 'ਤੇ ਕਿਹਾ ਹੈ ਕਿ ਜੋਂਗ ਉਨ ਹੁਣ ਨਹੀਂ ਰਹੇ।

  ਪਿਓਂਗਯਾਂਗ: ਉੱਤਰ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਦੀ ਸਿਹਤ ਬਾਰੇ ਅਟਕਲਾਂ ਗਰਮ ਹਨ। ਕਿਮ ਜੋਂਗ ਉਨ ਦੀ 15 ਦਿਨਾਂ ਤੋਂ ਲਾਪਤਾ ਹੋਣ ਦੀ ਸਥਿਤੀ ਬਾਰੇ ਵੱਖ-ਵੱਖ ਦਾਅਵੇ ਕੀਤੇ ਜਾ ਰਹੇ ਹਨ। ਬਹੁਤ ਸਾਰੀਆਂ ਖਬਰਾਂ ਅਤੇ ਮਾਹਰਾਂ ਨੇ ਸਾਫ ਤੌਰ 'ਤੇ ਕਿਹਾ ਹੈ ਕਿ ਜੋਂਗ ਉਨ ਹੁਣ ਨਹੀਂ ਰਹੇ। ਇਸ ਦੌਰਾਨ ਸੰਭਾਵਨਾ ਪੈਦਾ ਜਤਾਈ ਜਾ ਰਹੀ ਹੈ ਕਿ ਜੇ ਕਿਮ ਜੋਂਗ ਦੀ ਸੱਚਮੁੱਚ ਮੌਤ ਹੋ ਗਈ ਹੈ, ਤਾਂ ਸੋਮਵਾਰ ਤੱਕ ਇਸ ਦਾ ਐਲਾਨ ਕੀਤਾ ਜਾ ਸਕਦਾ ਹੈ। ਕੋਰੀਆ ਵਿੱਚ ਸੁਪਰੀਮ ਲੀਡਰ ਦੀ ਮੌਤ ਦਾ ਦੇਰ ਨਾਲ ਐਲਾਨ ਕਰਨ ਦਾ ਇਤਿਹਾਸ ਰਿਹਾ ਹੈ। ਕੱਲ੍ਹ ਹੋ ਸਕਦਾ ਐਲਾਨ: ਹਾਂਗ ਕਾਂਗ ਟੀਵੀ ਨਿਊਜ਼  ਚੈਨਲ HKSTV ਦੇ ਉਪ ਨਿਰਦੇਸ਼ਕ ਕਿੰਗ ਫੈਂਗ ਨੇ ਦਾਅਵਾ ਕੀਤਾ ਹੈ ਕਿ ਕਿਮ ਜੋਂਗ ਉਨ ਦੀ ਮੌਤ ਹੋ ਗਈ ਹੈ। ਦੂਜੇ ਪਾਸੇ ਇਕ ਜਾਪਾਨੀ ਮੈਗਜ਼ੀਨ ਸ਼ੁਕਨ ਗੈਂਦਾਈ ਦਾ ਕਹਿਣਾ ਹੈ ਕਿ ਕਿਮ ਜੋਂਗ ਦਿਲ ਦੀ ਸਰਜਰੀ ਤੋਂ ਬਾਅਦ ਦਿਮਾਗ ਡੈਡ  ਦੀ ਹਾਲਤ ‘ਚ ਹਨ। ਜੇ ਕਿਮ ਦੀ ਮੌਤ ਹੋਈ ਤਾਂ ਅਧਿਕਾਰਤ ਐਲਾਨ ਸੋਮਵਾਰ ਨੂੰ ਕੀਤਾ ਜਾ ਸਕਦਾ ਹੈ। ਇਸ ਤੋਂ ਪਹਿਲਾਂ ਕਿਮ ਦੇ ਪਿਤਾ ਕਿਮ ਜੋਂਗ ਇਲ ਦੀ ਮੌਤ ਦਾ ਐਲਾਨ ਵੀ 48 ਘੰਟਿਆਂ ਬਾਅਦ ਕੀਤਾ ਗਿਆ ਸੀ।
ਇਹ ਵੀ ਪੜ੍ਹੋ :
 
ਟਾਪ ਹੈਡਲਾਈਨ

ਅਮਰੀਕਾ 'ਚ PR ਹੋਣ ਵਾਲੇ ਲੋਕਾਂ ਨੂੰ ਲੱਗਿਆ ਵੱਡਾ ਝਟਕਾ, ਬਦਲ ਗਏ ਨਿਯਮ

ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ

ਵੱਡੀ ਖ਼ਬਰ! ਟਾਂਡਾ ਥਾਣੇ ਦੇ SHO ਨੂੰ ਕੀਤਾ ਗ੍ਰਿਫਤਾਰ, ਲੱਗੇ ਗੰਭੀਰ ਦੋਸ਼; FBI ਨੇ ਗੈਂਗਸਟਰਾਂ ਨਾਲ ਦੱਸੇ ਸੀ ਸਬੰਧ

ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ

ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ

RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026

Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ

Embed widget