ਪੜਚੋਲ ਕਰੋ

ਕੀ 29 ਅਪ੍ਰੈਲ ਨੂੰ ਖ਼ਤਮ ਹੋ ਜਾਵੇਗੀ ਦੁਨੀਆ? ਨਾਸਾ ਨੇ ਦੱਸੀ ਸਚਾਈ

ਕੋਰੋਨਾਵਾਇਰਸ ਕਾਰਨ ਦੁਨੀਆ ‘ਚ 2 ਲੱਖ ਤੋਂ ਜ਼ਿਆਦਾ ਲੋਕ ਸੰਕਰਮਿਤ ਹੋ ਗਏ ਹਨ। ਇਸੇ ਦਰਮਿਆਨ ਇੱਕ ਵੱਡੀ ਗੱਲ ਤੇਜ਼ੀ ਨਾਲ ਫੈਲ ਰਹੀ ਹੈ, ਜਿਸ ‘ਚ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ 29 ਅਪ੍ਰੈਲ ਨੂੰ ਦੁਨੀਆ ਖ਼ਤਮ ਹੋ ਜਾਵੇਗੀ। ਇੱਕ ਰਿਪੋਰਟ ਮੁਤਾਬਕ ਫੈਸਬੁੱਕ ‘ਤੇ ਕਈ ਲੋਕਾਂ ਨੇ ਕਿਹਾ ਹੈ ਕਿ 20 ਅਪ੍ਰੈਲ ਨੂੰ ਦੁਨੀਆ ਖ਼ਤਮ ਹੋਣ ਜਾ ਰਹੀ ਹੈ। ਹਿਮਾਲਿਆ ਨਾਲ ਇੱਕ ਗ੍ਰਹਿ ਟਕਰਾਉਣ ਵਾਲਾ ਹੈ।

ਨਵੀਂ ਦਿੱਲੀ: ਕੋਰੋਨਾਵਾਇਰਸ ਕਾਰਨ ਦੁਨੀਆ ‘ਚ 2 ਲੱਖ ਤੋਂ ਜ਼ਿਆਦਾ ਲੋਕ ਸੰਕਰਮਿਤ ਹੋ ਗਏ ਹਨ। ਇਸੇ ਦਰਮਿਆਨ ਇੱਕ ਵੱਡੀ ਗੱਲ ਤੇਜ਼ੀ ਨਾਲ ਫੈਲ ਰਹੀ ਹੈ, ਜਿਸ ‘ਚ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ 29 ਅਪ੍ਰੈਲ ਨੂੰ ਦੁਨੀਆ ਖ਼ਤਮ ਹੋ ਜਾਵੇਗੀ। ਇੱਕ ਰਿਪੋਰਟ ਮੁਤਾਬਕ ਫੈਸਬੁੱਕ ‘ਤੇ ਕਈ ਲੋਕਾਂ ਨੇ ਕਿਹਾ ਹੈ ਕਿ 20 ਅਪ੍ਰੈਲ ਨੂੰ ਦੁਨੀਆ ਖ਼ਤਮ ਹੋਣ ਜਾ ਰਹੀ ਹੈ। ਹਿਮਾਲਿਆ ਨਾਲ ਇੱਕ ਗ੍ਰਹਿ ਟਕਰਾਉਣ ਵਾਲਾ ਹੈ। ਮੂਲਾਰਾਮ ਭਾਕਰ ਜਾਟ ਐਸੋਸੀਏਸ਼ਨ ਵਰਗੇ ਫੈਸਬੁੱਕ ਯੂਜ਼ਰਸ ਨੇ ਹੈੱਡਲਾਈਨ ਇੰਡੀਅੲ ਦੇ ਲੋਗੋ ਨਾਲ ਇੱਕ ਵੀਡੀਓ ਕਲਿਪ ਪੋਸਟ ਕੀਤੀ ਹੈ, ਜਿਸ ‘ਚ ਧਰਤੀ ਦੇ ਕਰੀਬ ਆਉਂਦੇ ਹੋਏ ਇੱਕ ਗ੍ਰਹਿ ਨੂੰ ਦਿਖਾਈ ਦੇ ਰਿਹਾ ਹੈ। ਇਸ ਦੇ ਕੈਪਸ਼ਨ ‘ਚ ਲਿਖਿਆਹੈ ਕਿ ਦੁਨੀਆ 29 ਅਪ੍ਰੈਲ ਨੂੰ ਖ਼ਤਮ ਹੋ ਜਾਵੇਗੀ। ਇੰਡੀਆ ਟੂਡੇ ਐਂਟੀ ਫੇਕ ਨਿਊਜ਼ ਵਾਰ ਰੂਮ ਨੇ ਜਦ ਇਸ ਦਾਅਵੇ ਨੂੰ ਚੈੱਕ ਕੀਤਾ ਤਾਂ ਇਸ ਨੂੰ ਇੱਕ ਗੁੰਮਰਾਹਕੁੰਨ ਦਾਅਵਾ ਦੱਸਿਆ। ਨਾਸਾ ਮੁਤਾਬਕ ਇੱਕ ਗ੍ਰਹਿ, ਜਿਸ ਨੂੰ ਅਧਿਕਾਰਿਤ ਤੌਰ ‘ਤੇ 52768 (1998 OR2) ਕਿਹਾ ਜਾ ਰਿਹਾ ਹੈ ਉਹ 29 ਅਪ੍ਰੈਲ ਨੂੰ ਕਰੀਬ 4 ਮਿਲਿਅਨ ਮੀਲ ਦੀ ਦੂਰੀ ‘ਤੇ ਧਰਤੀ ਦੇ ਨਜ਼ਦੀਕ ਤੋਂ ਗੁਜ਼ਰੇਗਾ। ਇਸ ਨਾਲ ਡਰਨ ਵਾਲੀ ਕੋਈ ਗੱਲ ਨਹੀਂ ਹੈ।

ਟਾਪ ਹੈਡਲਾਈਨ

ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ

ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget