ਪੜਚੋਲ ਕਰੋ

ISCI CS ਪ੍ਰੋਫੈਸ਼ਨਲ ਪ੍ਰੋਗਰਾਮ 2020 ਦੇ ਨਤੀਜਿਆਂ ਦਾ ਐਲਾਨ

ਆਈਐਸਸੀਆਈ ਨੇ ਆਈਐਸਸੀਆਈ ਸੀਐਸ ਦਾ ਨਤੀਜਾ ਅਧਿਕਾਰਤ ਵੈੱਬਸਾਈਟ ’ਤੇ ਐਲਾਨ ਦਿੱਤਾ ਹੈ। ਜਿਨ੍ਹਾਂ ਉਮੀਦਵਾਰਾਂ ਨੇ ਪ੍ਰੀਖਿਆ ਦਿੱਤੀ ਹੈ, ਉਹ ਵੇਖ ਸਕਦੇ ਹਨ ਕਿ ਉਨ੍ਹਾਂ ਦੀ ਚੋਣ ਕੀਤੀ ਗਈ ਹੈ ਜਾਂ ਨਹੀਂ।

ਨਵੀਂ ਦਿੱਲੀ: ਇੰਸਟੀਚਿਉਟ ਆਫ਼ ਕੰਪਨੀ ਸੈਕਟਰੀਜ਼ ਆਫ਼ ਇੰਡੀਆ ਨੇ ਸੀਐਸ ਦੇ ਪ੍ਰੋਫੈਸ਼ਨਲ ਪ੍ਰੋਗਰਾਮ (ਦੋਵੇਂ ਪੁਰਾਣੇ ਤੇ ਨਵੇਂ ਸਿਲੇਬਸ) ਦਾ ਨਤੀਜਾ ਐਲਾਨ ਦਿੱਤੇ ਹਨ। ਉਮੀਦਵਾਰ ਆਈਐਸਸੀਆਈ ਸੀਐਸ ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਨਤੀਜਾ ਵੇਖ ਸਕਦੇ ਹਨ। ਅਜਿਹਾ ਕਰਨ ਲਈ, ਆਈਐਸਸੀਆਈ ਬੋਰਡ ਦੀ ਵੈੱਬਸਾਈਟ ਦਾ ਪਤਾ www.icsi.edu ਹੈ। ਇਸ ਤਰ੍ਹਾਂ ਦੇਖੋ ਪ੍ਰੋਫੇਸ਼ਨਲ ਪ੍ਰੋਗਰਾਮ ਦੇ ਨਤੀਜੇ- ਨਤੀਜੇ ਵੇਖਣ ਲਈ, ਪਹਿਲਾਂ ਆਈਸੀਐਸਆਈ ਦੀ ਅਧਿਕਾਰਤ ਵੈਬਸਾਈਟ icsi.edu 'ਤੇ ਜਾਓ। ਉੱਥੇ, ਟਾਪ ਬਾਰ 'ਤੇ 'ਵਿਦਿਆਰਥੀ' ਨਾਂ ਦਾ ਇੱਕ ਟੈਬ ਦਿਖਾਈ ਦੇਵੇਗਾ, ਇਸ 'ਤੇ ਕਲਿੱਕ ਕਰੋ। ਡਰਾਪ ਡਾਉਨ ਲਿਸਟ ਚੋਂ 'ਪ੍ਰੀਖਿਆ' ਭਾਗ ਦੀ ਚੋਣ ਕਰੋ। ਅਜਿਹਾ ਕਰਨ ਤੋਂ ਬਾਅਦ, ਆਈਐਸਸੀਆਈ ਸੀਐਸ ਨਤੀਜਾ, ਆਈਐਸਸੀਆਈ ਨਤੀਜਾ ਜਾਂ ਆਈਐਸਸੀਆਈ ਨਤੀਜਾ 2020 ਨੂੰ ਡਾਉਨਲੋਡ ਕਰਨ ਲਈ ਲਿੰਕ ਸਕ੍ਰੀਨ 'ਤੇ ਦਿਖਾਇਆ ਜਾਵੇਗਾ। ਲੌਗਿਨ ਪੇਜ 'ਤੇ ਜਾਣ ਲਈ ਦਿੱਤੇ ਲਿੰਕ 'ਤੇ ਕਲਿਕ ਕਰੋ। ਆਪਣੀ ਸਾਰੀ ਲੋੜੀਂਦਾ ਜਾਣਕਾਰੀ ਨੂੰ ਸਹੀ ਭਰੋ ਤੇ ਲੌਗਇਨ ਕਰੋ। ਅਜਿਹਾ ਕਰਨ ਨਾਲ, ਤੁਹਾਡਾ ਆਈਐਸਸੀਆਈ ਨਤੀਜਾ 2020 ਤੁਹਾਡੇ ਸਾਹਮਣੇ ਖੁੱਲ੍ਹ ਜਾਵੇਗਾ। ਜਾਣਕਾਰੀ ਲਈ ਦੱਸ ਦਈਏ ਕਿ ਇਹ ਪ੍ਰੀਖਿਆ ਦਸੰਬਰ 'ਚ ਆਯੋਜਿਤ ਕੀਤੀ ਗਈ ਸੀ ਪ੍ਰੋਫੇਸ਼ਨਲ ਪ੍ਰੋਗਰਾਮ (ਪੁਰਾਣੇ ਅਤੇ ਨਵੇਂ ਸਿਲੇਬਸ) ਦੀ ਪ੍ਰੀਖਿਆ ਲਈ ਨਤੀਜਿਆਂ ਦੇ ਐਲਾਨੇ ਜਾਣ ਤੋਂ ਤੁਰੰਤ ਬਾਅਦ ਉਮੀਦਵਾਰਾਂ ਨੂੰ ਉਨ੍ਹਾਂ ਦੇ ਨਤੀਜੇ ਰਜਿਸਟਰਡ ਪਤੇ 'ਤੇ ਭੇਜ ਦਿੱਤੇ ਜਾਣਗੇ।

Education Loan Information:
Calculate Education Loan EMI

ਟਾਪ ਹੈਡਲਾਈਨ

Monthly Budget : 15 ਤਾਰੀਖ ਆਉਂਦੇ ਹੀ ਬੈਂਕ ਬੈਲੇਂਸ ਹੋ ਜਾਂਦਾ ਹੈ ZERO? ਅਪਣਾਓ ਇਹ ਬਜਟ ਟ੍ਰਿਕਸ, ਮਹੀਨੇ ਭਰ ਨਹੀਂ ਹੋਵੇਗੀ ਪੈਸਿਆਂ ਦੀ ਟੈਂਸ਼ਨ
Monthly Budget : 15 ਤਾਰੀਖ ਆਉਂਦੇ ਹੀ ਬੈਂਕ ਬੈਲੇਂਸ ਹੋ ਜਾਂਦਾ ਹੈ ZERO? ਅਪਣਾਓ ਇਹ ਬਜਟ ਟ੍ਰਿਕਸ, ਮਹੀਨੇ ਭਰ ਨਹੀਂ ਹੋਵੇਗੀ ਪੈਸਿਆਂ ਦੀ ਟੈਂਸ਼ਨ
Trending News : ਮਹਿਲਾ ਨੂੰ ਮਾਲ 'ਚ ਕੀਤਾ KISS, ਫਿਸਲ ਕੇ ਡਿੱਗੇ, ਫਿਰ ਵੀ ਚੁੰਮਦਾ ਰਿਹਾ... ਹੁਣ ਅਦਾਲਤ ਨੇ ਸੁਣਾਇਆ ਵੱਡਾ ਫੈਸਲਾ
Trending News : ਮਹਿਲਾ ਨੂੰ ਮਾਲ 'ਚ ਕੀਤਾ KISS, ਫਿਸਲ ਕੇ ਡਿੱਗੇ, ਫਿਰ ਵੀ ਚੁੰਮਦਾ ਰਿਹਾ... ਹੁਣ ਅਦਾਲਤ ਨੇ ਸੁਣਾਇਆ ਵੱਡਾ ਫੈਸਲਾ
Sri Muktsar Sahib 'ਚ ਡਿਲਵਰੀ ਤੋਂ ਬਾਅਦ ਮਹਿਲਾ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ ਲਾਪਰਵਾਹੀ ਦੇ ਆਰੋਪ 
Sri Muktsar Sahib 'ਚ ਡਿਲਵਰੀ ਤੋਂ ਬਾਅਦ ਮਹਿਲਾ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ ਲਾਪਰਵਾਹੀ ਦੇ ਆਰੋਪ 
Air India Flight : ਭੋਪਾਲ-ਦਿੱਲੀ ਏਅਰ ਇੰਡੀਆ ਫਲਾਈਟ ਦੀ ਐਮਰਜੈਂਸੀ ਲੈਂਡਿੰਗ, ਵੱਡਾ ਹਾਦਸਾ ਟਲਿਆ
Air India Flight : ਭੋਪਾਲ-ਦਿੱਲੀ ਏਅਰ ਇੰਡੀਆ ਫਲਾਈਟ ਦੀ ਐਮਰਜੈਂਸੀ ਲੈਂਡਿੰਗ, ਵੱਡਾ ਹਾਦਸਾ ਟਲਿਆ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਘਰਦਿਆਂ ਨੇ ਰੀਲਾਂ ਦੇਖਣ ਤੋਂ ਰੋਕਿਆ ਤਾਂ ਘਰੋਂ ਭੱਜਿਆ 8 ਸਾਲ ਦਾ ਬੱਚਾ , ਟਰੇਨ ’ਚ ਬੈਠ ਕੇ ਪਹੁੰਚਿਆ ਗਵਾਲੀਅਰ
Punjab News : ਘਰਦਿਆਂ ਨੇ ਰੀਲਾਂ ਦੇਖਣ ਤੋਂ ਰੋਕਿਆ ਤਾਂ ਘਰੋਂ ਭੱਜਿਆ 8 ਸਾਲ ਦਾ ਬੱਚਾ , ਟਰੇਨ ’ਚ ਬੈਠ ਕੇ ਪਹੁੰਚਿਆ ਗਵਾਲੀਅਰ
Punjab Weather News : ਪੰਜਾਬ ‘ਚ ਬਦਲਿਆ ਮੌਸਮ ਦਾ ਮਿਜ਼ਾਜ , ਕਈ ਇਲਾਕਿਆਂ 'ਚ ਪਿਆ ਮੀਂਹ ,ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ 
Punjab Weather News : ਪੰਜਾਬ ‘ਚ ਬਦਲਿਆ ਮੌਸਮ ਦਾ ਮਿਜ਼ਾਜ , ਕਈ ਇਲਾਕਿਆਂ 'ਚ ਪਿਆ ਮੀਂਹ ,ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ 
Harman Brar-Parmish Verma: ਪੰਜਾਬੀ ਕਲਾਕਾਰ ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ ਨੇ ਤੋੜੀ ਚੁੱਪੀ, ਬੋਲੀਂ- 'ਮੈਂ ਕਿਸੇ ਦਾ ਘਰ ਨਹੀਂ ਤੋੜਿਆ, ਉਹ ਕਾਨੂੰਨੀ ਤੌਰ 'ਤੇ ਵੱਖ...'
ਪੰਜਾਬੀ ਕਲਾਕਾਰ ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ ਨੇ ਤੋੜੀ ਚੁੱਪੀ, ਬੋਲੀਂ- 'ਮੈਂ ਕਿਸੇ ਦਾ ਘਰ ਨਹੀਂ ਤੋੜਿਆ, ਉਹ ਕਾਨੂੰਨੀ ਤੌਰ 'ਤੇ ਵੱਖ...'
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦਾ ਭਾਜਪਾ 'ਚ ਸ਼ਾਮਲ ਹੋਣ 'ਤੇ ਵੱਡਾ ਬਿਆਨ, ਬੋਲੇ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦਾ ਭਾਜਪਾ 'ਚ ਸ਼ਾਮਲ ਹੋਣ 'ਤੇ ਵੱਡਾ ਬਿਆਨ, ਬੋਲੇ...
IND Vs AFG 1st T20: ਟੀਮ ਇੰਡੀਆ-ਅਫਗਾਨਿਸਤਾਨ ਅੱਜ ਹੋਣਗੇ ਆਹਮੋ-ਸਾਹਮਣੇ, ਪਹਿਲੇ ਟੀ-20 ਸੀਰੀਜ਼ ਲਈ ਮੈਦਾਨ 'ਚ ਉਤਰਨਗੇ ਇਹ ਖਿਡਾਰੀ, ਜਾਣੋ ਕਿਸਦਾ ਪੱਲੜਾ ਭਾਰੀ...
ਟੀਮ ਇੰਡੀਆ-ਅਫਗਾਨਿਸਤਾਨ ਅੱਜ ਹੋਣਗੇ ਆਹਮੋ-ਸਾਹਮਣੇ, ਪਹਿਲੇ ਟੀ-20 ਸੀਰੀਜ਼ ਲਈ ਮੈਦਾਨ 'ਚ ਉਤਰਨਗੇ ਇਹ ਖਿਡਾਰੀ, ਜਾਣੋ ਕਿਸਦਾ ਪੱਲੜਾ ਭਾਰੀ...
Lawrence Bishnoi: ਲਾਰੈਂਸ ਬਿਸ਼ਨੋਈ ਦੀ 'ਕਥਿਤ ਪਤਨੀ' ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਇਸ ਆਗੂ ਨੂੰ...
ਲਾਰੈਂਸ ਬਿਸ਼ਨੋਈ ਦੀ 'ਕਥਿਤ ਪਤਨੀ' ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਇਸ ਆਗੂ ਨੂੰ...
Rajya Sabha MP Resign: ਸਿਆਸੀ ਜਗਤ 'ਚ ਆਇਆ ਭੂਚਾਲ, ਭਾਜਪਾ ਸੰਸਦ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਹੁਣ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ
ਸਿਆਸੀ ਜਗਤ 'ਚ ਆਇਆ ਭੂਚਾਲ, ਭਾਜਪਾ ਸੰਸਦ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਹੁਣ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ
Punjab News: ਪੰਜਾਬ 'AAP' ਨੂੰ ਵੱਡਾ ਝਟਕਾ! ਇਨ੍ਹਾਂ ਸੀਨੀਅਰ ਆਗੂਆਂ ਨੇ ਪਾਰਟੀ ਦਾ ਛੱਡਿਆ ਸਾਥ, ਹੁਣ...
Punjab News: ਪੰਜਾਬ 'AAP' ਨੂੰ ਵੱਡਾ ਝਟਕਾ! ਇਨ੍ਹਾਂ ਸੀਨੀਅਰ ਆਗੂਆਂ ਨੇ ਪਾਰਟੀ ਦਾ ਛੱਡਿਆ ਸਾਥ, ਹੁਣ...
Embed widget