ਪੜਚੋਲ ਕਰੋ

Elon Musk Congratulates ISRO, India: ਗਗਨਯਾਨ ਦਾ ਵਿਕਾਸ ਇੰਜਣ ਤੀਸਰੇ ਪ੍ਰੀਖਣ 'ਚ ਵੀ ਸਫਲ, ਟੇਸਲਾ ਦੇ ਸੀਈਓ ਐਲਨ ਮਸਕ ਨੇ ISRO ਨੂੰ ਦਿੱਤੀ ਵਧਾਈ 

ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਬੁੱਧਵਾਰ ਨੂੰ ਆਪਣੇ ਗਗਨਯਾਨ ਪ੍ਰੋਗ੍ਰਾਮ ਲਈ ਤਰਲ ਪ੍ਰੋਪੈਲੈਂਟ ਇੰਜਨ ਵਿਕਾਸ ਦਾ ਤੀਸਰਾ ਲੰਬੀ-ਅਵਧੀ ਥਰਮਲ ਟੈਸਟ ਸਫਲਤਾਪੂਰਵਕ ਕਰਵਾਇਆ। ਇਸਰੋ ਨੇ ਟਵਿੱਟਰ 'ਤੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ।

ਬੈਂਗਲੁਰੁ: ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਬੁੱਧਵਾਰ ਨੂੰ ਆਪਣੇ ਗਗਨਯਾਨ ਪ੍ਰੋਗ੍ਰਾਮ ਲਈ ਤਰਲ ਪ੍ਰੋਪੈਲੈਂਟ ਇੰਜਨ ਵਿਕਾਸ ਦਾ ਤੀਸਰਾ ਲੰਬੀ-ਅਵਧੀ ਥਰਮਲ ਟੈਸਟ ਸਫਲਤਾਪੂਰਵਕ ਕਰਵਾਇਆ। ਇਸਰੋ ਨੇ ਟਵਿੱਟਰ 'ਤੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ। ਤੁਹਾਨੂੰ ਦੱਸ ਦੇਈਏ, ਇਸਰੋ ਦੇ ਇਸ ਟਵੀਟ ਉੱਤੇ, ਯੂਐਸ ਵਾਹਨ ਨਿਰਮਾਤਾ ਟੇਸਲਾ ਦੇ ਸੀਈਓ, ਐਲਨ ਮਸਕ ਨੇ ਵਧਾਈ ਦਿੱਤੀ ਹੈ। 

ਇਸਰੋ ਦੇ ਟਵੀਟ ਦਾ ਜਵਾਬ ਦਿੰਦਿਆਂ ਐਲਨ ਮਸਕ ਨੇ ਲਿਖਿਆ, "ਵਧਾਈਆਂ ਅਤੇ ਇਸ ਦੇ ਅੱਗੇ ਉਸਨੇ ਭਾਰਤ ਦੇ ਝੰਡੇ ਦੀ ਇਮੋਜੀ ਲਗਾਈ।" ਤੁਹਾਨੂੰ ਦੱਸ ਦੇਈਏ, ਗਗਨਯਾਨ ਪੁਲਾੜ ‘ਤੇ ਭੇਜਿਆ ਜਾਣ ਵਾਲਾ ਦੇਸ਼ ਦਾ ਪਹਿਲਾ ਮਨੁੱਖੀ ਮਿਸ਼ਨ ਹੈ। ਇਸਰੋ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਹ ਟੈਸਟ ਜੀਐਸਐਲਵੀ ਐਮ ਕੇ 3 ਵਾਹਨ ਦੇ ਐਲ 110 ਤਰਲ ਪੜਾਅ ਲਈ ਗਗਨਯਾਨ ਪ੍ਰੋਗਰਾਮ ਲਈ ਇੰਜਨ ਯੋਗਤਾ ਲੋੜ ਦੇ ਹਿੱਸੇ ਵਜੋਂ ਲਿਆ ਗਿਆ ਸੀ। ਇਸ ਇੰਜਨ ਨੂੰ 240 ਸਕਿੰਟ ਲਈ ਤਾਮਿਲਨਾਡੂ ਦੇ ਮਹੇਂਦਰਗੀਰੀ, ਇਸਰੋ ਪ੍ਰੋਪਲੇਸ਼ਨ ਕੰਪਲੈਕਸ (ਆਈਪੀਆਰਸੀ) ਦੇ ਟੈਸਟ ਸੈਂਟਰ 'ਤੇ ਲਾਂਚ ਕੀਤਾ ਗਿਆ ਸੀ।

ਬਿਆਨ ਦੇ ਅਨੁਸਾਰ, ਇੰਜਨ ਇਸ ਮਿਆਦ ਦੇ ਦੌਰਾਨ ਟੈਸਟ ਦੇ ਉਦੇਸ਼ਾਂ ਨੂੰ ਪੂਰਾ ਕਰਦਾ ਹੈ ਅਤੇ ਇੰਜਣਾਂ ਪੂਰੀ ਪ੍ਰੀਖਿਆ ਦੇ ਪੂਰੇ ਸਮੇਂ ਦੌਰਾਨ ਮਾਨਕ ਅਨੁਮਾਨਾਂ ਦੇ ਅਨੁਕੂਲ ਸਨ। ਗਗਨਯਾਨ ਪ੍ਰੋਗ੍ਰਾਮ ਦਾ ਉਦੇਸ਼ ਮਨੁੱਖਾਂ ਨੂੰ ਕਿਸੇ ਭਾਰਤੀ ਲਾਂਚ ਵਾਹਨ ਤੋਂ ਧਰਤੀ ਦੇ ਹੇਠਲੇ ਚੱਕਰ ਵਿੱਚ ਭੇਜਣ ਅਤੇ ਉਨ੍ਹਾਂ ਨੂੰ ਧਰਤੀ ਉੱਤੇ ਵਾਪਸ ਲਿਆਉਣ ਦੀ ਸਮਰੱਥਾ ਦਾ ਪ੍ਰਦਰਸ਼ਨ ਕਰਨਾ ਹੈ। 

ਕੇਂਦਰੀ ਪੁਲਾੜ ਮੰਤਰੀ ਜਿਤੇਂਦਰ ਸਿੰਘ ਨੇ ਇਸ ਸਾਲ ਫਰਵਰੀ ਵਿੱਚ ਕਿਹਾ ਸੀ ਕਿ ਪਹਿਲਾ ਮਨੁੱਖ ਰਹਿਤ ਮਿਸ਼ਨ ਦਸੰਬਰ 2021 ਵਿੱਚ ਅਤੇ ਦੂਜਾ ਮਨੁੱਖ ਰਹਿਤ ਮਿਸ਼ਨ 2022-23 ਵਿੱਚ ਯੋਜਨਾਬੱਧ ਕੀਤਾ ਗਿਆ ਹੈ ਅਤੇ ਇਸ ਤੋਂ ਬਾਅਦ ਪੁਲਾੜ ਜਹਾਜ਼ ਦਾ ਪ੍ਰਬੰਧ ਕੀਤਾ ਗਿਆ।

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ

ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ

ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ

Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ
ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ
ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ
ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ
ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Punjab News: ਹੁਣ ਬੀਜੇਪੀ ਦਾ ਕਮਲ ਫੜ ਪੰਥ ਦੀ ਸੇਵਾ ਕਰਨਗੇ ਚਰਨਜੀਤ ਬਰਾੜ! ਚੋਣਾਂ ਨੂੰ ਵੇਖਦਿਆਂ ਚੁੱਕਿਆ ਵੱਡਾ ਕਦਮ

Cricket 'ਚ ਆਇਆ ਨਵਾਂ ਨਿਯਮ, ਫੀਲਡਿੰਗ ਨਹੀਂ ਕਰੇਗਾ ਬੱਲੇਬਾਜ਼; ਬਦਲ ਜਾਵੇਗੀ ਕ੍ਰਿਕਟ ਦੀ ਤਸਵੀਰ

ਮਾਸਿਕ ਸ਼ਿਵਰਾਤਰੀ ਅਤੇ ਪ੍ਰਦੋਸ਼ ਵਰਤ ਦਾ ਸੰਯੋਗ, ਜੇਕਰ ਆਹ 4 ਨਿਯਮ ਟੁੱਟੇ ਤਾਂ ਹੋਵੇਗਾ ਨੁਕਸਾਨ

ਰਾਸ਼ਟਰਪਤੀ Droupadi Murmu ਦਾ ਜਲੰਧਰ ਦੌਰਾ ਰੱਦ, ਸਾਹਮਣੇ ਆਈ ਵੱਡੀ ਵਜ੍ਹਾ

Embed widget