ਪੜਚੋਲ ਕਰੋ

ਬਰਗਾੜੀ ਮੋਰਚਾ ਖਤਮ ਕਰਨਾ ਵੱਡੀ ਭੁੱਲ, ਸਰਕਾਰ ਦੇ ਝਾਂਸੇ 'ਚ ਆ ਕੇ ਚੁੱਕਿਆ ਸੀ ਮੋਰਚਾ, ਆਖਰ ਜਥੇਦਾਰ ਮੰਡ ਨੇ ਮੰਨੀ ਗਲਤੀ

ਬਰਗਾੜੀ ਮੋਰਚਾ ਖਤਮ ਕਰਨਾ ਵੱਡੀ ਭੁੱਲ ਸੀ। ਸਰਕਾਰ ਦੇ ਝਾਂਸੇ 'ਚ ਆ ਕੇ ਹੀ ਮੋਰਚਾ ਚੁੱਕਿਆ ਸੀ। ਇਹ ਕਹਿੰਦਿਆਂ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਖਿਮਾ ਯਾਚਨਾ ਲਈ ਅਰਦਾਸ ਕੀਤੀ ਹੈ। ਉਹ ਐਤਵਾਰ ਨੂੰ ਆਪਣੇ ਸਮਰਥਕਾਂ ਸਣੇ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਪਹੁੰਚੇ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਤੇ ਸਿੱਖ ਪੰਥ ਕੋਲੋਂ ਮੁਆਫੀ ਮੰਗੀ। ਉਨ੍ਹਾਂ ਐਲਾਨ ਕੀਤਾ ਕਿ ਹੁਣ ਸੰਗਤ ਦੇ ਸਹਿਯੋਗ ਨਾਲ ਮੁੜ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।

ਚੰਡੀਗੜ੍ਹ: ਬਰਗਾੜੀ ਮੋਰਚਾ ਖਤਮ ਕਰਨਾ ਵੱਡੀ ਭੁੱਲ ਸੀ। ਸਰਕਾਰ ਦੇ ਝਾਂਸੇ 'ਚ ਆ ਕੇ ਹੀ ਮੋਰਚਾ ਚੁੱਕਿਆ ਸੀ। ਇਹ ਕਹਿੰਦਿਆਂ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਖਿਮਾ ਯਾਚਨਾ ਲਈ ਅਰਦਾਸ ਕੀਤੀ ਹੈ। ਉਹ ਐਤਵਾਰ ਨੂੰ ਆਪਣੇ ਸਮਰਥਕਾਂ ਸਣੇ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਪਹੁੰਚੇ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਤੇ ਸਿੱਖ ਪੰਥ ਕੋਲੋਂ ਮੁਆਫੀ ਮੰਗੀ। ਉਨ੍ਹਾਂ ਐਲਾਨ ਕੀਤਾ ਕਿ ਹੁਣ ਸੰਗਤ ਦੇ ਸਹਿਯੋਗ ਨਾਲ ਮੁੜ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।

ਜਥੇਦਾਰ ਮੰਡ ਨੇ ਕਿਹਾ ਕਿ ਸਰਕਾਰ ਨੇ ਗੁਰੂ ਸਾਹਿਬ ਦੀ ਹਜ਼ੂਰੀ ਵਿੱਚ ਸੰਗਤ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ। ਇਸੇ ਭਰੋਸੇ ਦੇ ਆਧਾਰ ’ਤੇ ਉਨ੍ਹਾਂ ਸਿੱਖ ਸ਼ਖ਼ਸੀਅਤਾਂ ਤੇ ਸੰਗਤ ਨਾਲ ਗੱਲਬਾਤ ਕਰਕੇ ਮੋਰਚਾ ਖਤਮ ਕਰ ਦਿੱਤਾ ਪਰ ਇਹ ਉਨ੍ਹਾਂ ਦੀ ਭੁੱਲ ਸਾਬਤ ਹੋਈ। ਉਨ੍ਹਾਂ ਨੂੰ ਬਾਅਦ ਵਿੱਚ ਪਤਾ ਲੱਗਾ ਕਿ ਸਰਕਾਰ ਮੁਲਜ਼ਮਾਂ ਨੂੰ ਬਚਾਉਣ ਵਾਲਿਆਂ ਨਾਲ ਰਲੀ ਹੋਈ ਸੀ। ਉਨ੍ਹਾਂ ਕਿਹਾ ਕਿ ਨਿਆਂ ਪ੍ਰਾਪਤੀ ਤੇ ਮੁਲਜ਼ਮਾਂ ਨੂੰ ਸਜ਼ਾ ਦਿਵਾਉਣ ਲਈ ਮੋਰਚਾ ਸ਼ੁਰੂ ਕਰਨ ਦਾ ਫ਼ੈਸਲਾ ਉਨ੍ਹਾਂ ਦਾ ਸੀ, ਇਸ ਕਰਕੇ ਸਾਰੇ ਘਟਨਾਕ੍ਰਮ ਲਈ ਉਹ ਆਪਣੇ ਆਪ ਨੂੰ ਜ਼ਿੰਮੇਵਾਰ ਸਮਝਦੇ ਹਨ।

ਜਥੇਦਾਰ ਮੰਡ ਨੇ ਆਖਿਆ ਕਿ ਉਹ ਕਿਸੇ ਧੜੇ ਨਾਲ ਨਹੀਂ ਜੁੜੇ ਤੇ ਨਾ ਹੀ ਕਿਸੇ ਨਾਲ ਵਿਤਕਰਾ ਕੀਤਾ ਹੈ। ਸਾਰਾ ਪੰਥ ਹੀ ਉਨ੍ਹਾਂ ਦਾ ਧੜਾ ਹੈ। ਉਹ ਇਸ ਮਾਮਲੇ ਨੂੰ ਮੁੜ ਸੰਗਤ ਦੀ ਕਚਿਹਰੀ ਵਿੱਚ ਲੈ ਕੇ ਜਾਣਗੇ। ਹੋਰਨਾਂ ਮੁਤਵਾਜ਼ੀ ਜਥੇਦਾਰਾਂ ਵੱਲੋਂ ਧਰਨਾ ਚੁੱਕਣ ਦੇ ਫ਼ੈਸਲੇ ਦੇ ਵਿਰੋਧ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਇੱਕ ਸਿੱਖ ਵਜੋਂ ਗੁਰੂ ਸ਼ਰਨ ਵਿੱਚ ਆਈ ਸਰਕਾਰ ’ਤੇ ਭਰੋਸਾ ਕੀਤਾ ਸੀ। ਇਹ ਫ਼ੈਸਲਾ ਉਸ ਵੇਲੇ ਸਿੱਖ ਸਿਧਾਂਤਾਂ ਦੀ ਰੌਸ਼ਨੀ ਵਿਚ ਕੀਤਾ ਗਿਆ ਸੀ।

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ

Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....

Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ

ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
Advertisement
ABP Premium

ਵੀਡੀਓਜ਼

ਕੀ ਰਾਜ ਬੱਬਰ ਤੋਂ ਪੈਂਦੀ ਸੀ ਆਰੀਆ ਬੱਬਰ ਨੂੰ ਕੁੱਟਗ੍ਰੇਟ ਖਲੀ ਨੂੰ ਆਇਆ ਗੁੱਸਾ , ਕੁੱਟਿਆ ਡਾਇਰੈਕਟਰ , ਵੱਡਾ ਪੰਗਾਦਿਲਜੀਤ ਦਿਲਜੀਤ ਨੇ ਮੰਚ 'ਤੇ ਆਹ ਕੀ ਕਹਿ ਦਿੱਤਾ , ਮੈਂ ਹਾਂ Illuminati50 ਲੱਖ ਭੇਜ,  ਨਹੀਂ ਤਾਂ ਮਾਰ ਦਵਾਂਗੇ , ਅਦਕਾਰਾ ਨੂੰ ਧਮਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....
Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ
Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਸੇਵਾਮੁਕਤ ਇੰਸਪੈਕਟਰ ਨੇ ਖੁਦ ਨੂੰ ਗੋ*ਲੀ ਮਾ*ਰ ਕੇ ਕੀਤੀ ਖੁ*ਦਕੁਸ਼ੀ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ

6 Airbag Cars: ਜਾਣੋ ਟਾਟਾ ਤੋਂ ਲੈ ਕੇ ਮਾਰੂਤੀ ਤੱਕ ਦੀਆਂ ਇਨ੍ਹਾਂ ਖਾਸ ਕਾਰਾਂ ਬਾਰੇ, ਜਿਨ੍ਹਾਂ 'ਚ ਮਿਲਦੇ 6 ਏਅਰਬੈਗ

Punjab News: 555ਵਾਂ ਪ੍ਰਕਾਸ਼ ਪੁਰਬ ਦੇ ਲਈ ਗੁਰਦੁਆਰਾ ਨਨਕਾਣਾ ਸਾਹਿਬ ਲਈ ਰਵਾਨਾ ਹੋਇਆ ਜਥਾ, ਪਾਕਿਸਤਾਨ ਨੇ 1481 ਸ਼ਰਧਾਲੂਆਂ ਨੂੰ ਨਹੀਂ ਦਿੱਤਾ ਵੀਜ਼ਾ

Stubble Burning: ਪੰਜਾਬ ਤੇ ਹਰਿਆਣਾ ਸਰਕਾਰ ਨੇ ਦਾਇਰ ਕੀਤਾ ਹਲਫਨਾਮਾ, SC ਨੇ ਕਿਹਾ-ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਿਉਂ ਨਹੀਂ ਕੀਤੀ ਕਾਰਵਾਈ ?

Embed widget