ਪੜਚੋਲ ਕਰੋ

ਪੰਜਾਬ ‘ਚ ਪੂਰਾ ਹਫਤਾ ਰੱਝ ਕੇ ਪਵੇਗਾ ਮੀਂਹ, ਵਗਣਗੀਆਂ ਤੇਜ਼ ਹਵਾਵਾਂ

ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 11 ਜੁਲਾਈ ਤੱਕ ਬਾਰਸ਼ ਹੋਣ ਦੀ ਸੰਭਾਵਨਾ ਹੈ। ਮਾਝਾ ਤੇ ਦੁਆਬਾ ਜ਼ਿਲ੍ਹਿਆਂ ਵਿੱਚ ਵੀ ਬਾਰਸ਼ ਹੋਣ ਦੀ ਉਮੀਦ ਹੈ, ਜਦਕਿ 10 ਤੋਂ 12 ਜੁਲਾਈ ਤੱਕ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਪੂਰਬੀ ਮਾਲਵਾ ਜ਼ਿਲ੍ਹਿਆਂ ਵਿੱਚ 12 ਤੱਕ ਬਾਰਸ਼ ਹੋਣ ਦੀ ਸੰਭਾਵਨਾ ਹੈ।

ਚੰਡੀਗੜ੍ਹ: ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 11 ਜੁਲਾਈ ਤੱਕ ਬਾਰਸ਼ ਹੋਣ ਦੀ ਸੰਭਾਵਨਾ ਹੈ। ਮਾਝਾ ਤੇ ਦੁਆਬਾ ਜ਼ਿਲ੍ਹਿਆਂ ਵਿੱਚ ਵੀ ਬਾਰਸ਼ ਹੋਣ ਦੀ ਉਮੀਦ ਹੈ, ਜਦਕਿ 10 ਤੋਂ 12 ਜੁਲਾਈ ਤੱਕ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਪੂਰਬੀ ਮਾਲਵਾ ਜ਼ਿਲ੍ਹਿਆਂ ਵਿੱਚ 12 ਤੱਕ ਬਾਰਸ਼ ਹੋਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਇਸ ਪੂਰੇ ਹਫਤੇ ਦੌਰਾਨ ਤੇਜ਼ ਹਵਾਵਾਂ ਤੇ ਗਰਜ ਨਾਲ ਹਲਕੀ ਬਾਰਸ਼ ਪਏਗੀ। ਹਾਲਾਂਕਿ, 14 ਜੁਲਾਈ ਤੱਕ ਦਿਨ ਦਾ ਤਾਪਮਾਨ ਲਗਪਗ 35 ਡਿਗਰੀ ਤੇ ਰਾਤ ਦਾ ਤਾਪਮਾਨ ਲਗਪਗ 26 ਡਿਗਰੀ ਰਹੇਗਾ। ਕਾਨਪੁਰ ਐਨਕਾਊਂਟਰ ਦਾ ਮੁੱਖ ਦੋਸ਼ੀ ਵਿਕਾਸ ਦੂਬੇ ਪੁਲਿਸ ਨੇ ਦਬੋਚਿਆ ਸਾਰੇ ਹਫ਼ਤੇ ਬੱਦਲਵਾਈ ਰਹਿਣ ਨਾਲ ਗਰਮੀ ਤੋਂ ਰਾਹਤ ਮਿਲੇਗੀ। ਉਸ ਤੋਂ ਬਾਅਦ ਦਿਨ ਦਾ ਤਾਪਮਾਨ ਹੌਲੀ-ਹੌਲੀ ਵਧੇਗਾ ਤੇ ਫਿਰ ਨਮੀ ਦੇ ਕਾਰਨ ਇੱਕ ਵਾਰ ਫਿਰ ਗਰਮੀ ਪ੍ਰੇਸ਼ਾਨ ਕਰੇਗੀ। ਤਾਪਮਾਨ 40 ਡਿਗਰੀ ਤੱਕ ਪਹੁੰਚਣ ਦੀ ਉਮੀਦ ਹੈ। ਕੋਰੋਨਾ ਦਾ ਕਹਿਰ: ਆਸਟਰੇਲੀਆ 'ਚ ਮੁੜ ਲੌਕਡਾਊਨ ਇਸ ਸਮੇਂ ਪਿਆ ਮੀਂਹ ਝੋਨੇ ਦੀ ਫਸਲ ਲਈ ਬਹੁਤ ਫਾਇਦੇਮੰਦ ਹੈ। ਦੂਜੇ ਪਾਸੇ ਖੇਤੀ ਮਾਹਰ ਕਹਿੰਦੇ ਹਨ ਕਿ ਅਜਿਹੀ ਬਾਰਸ਼ ਸਥਾਨਕ ਸਬਜ਼ੀਆਂ ਨੂੰ ਨੁਕਸਾਨ ਪਹੁੰਚਾ ਸਕਦੀ ਹੈ।
ਪੰਜਾਬ ‘ਚ ਪੂਰਾ ਹਫਤਾ ਰੱਝ ਕੇ ਪਵੇਗਾ ਮੀਂਹ, ਵਗਣਗੀਆਂ ਤੇਜ਼ ਹਵਾਵਾਂ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

MP Car Accident: ਸਿਆਸੀ ਜਗਤ ਤੋਂ ਬੁਰੀ ਖਬਰ, ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ ਜ਼ਖਮੀ, ਜਾਨ ਬਚਾਉਣ ਲਈ ਦੋਵੇਂ ਲੱਤਾਂ ਕੱਟਣੀਆਂ...
ਸਿਆਸੀ ਜਗਤ ਤੋਂ ਬੁਰੀ ਖਬਰ, ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ ਜ਼ਖਮੀ, ਜਾਨ ਬਚਾਉਣ ਲਈ ਦੋਵੇਂ ਲੱਤਾਂ ਕੱਟਣੀਆਂ...
Holiday Cancel: ਇਨ੍ਹਾਂ ਅਧਿਕਾਰੀਆਂ ਦੀਆਂ ਛੁੱਟੀਆਂ 'ਤੇ ਲੱਗੀ ਪਾਬੰਦੀ! ਸਰਕਾਰ ਨੇ ਨਵਾਂ ਫੁਰਮਾਨ ਕੀਤਾ ਜਾਰੀ, ਤੁਰੰਤ ਕੰਮ ਵਾਲੀ ਥਾਂ 'ਤੇ ਰਿਪੋਰਟ ਕਰਨ ਦੇ ਨਿਰਦੇਸ਼...
ਇਨ੍ਹਾਂ ਅਧਿਕਾਰੀਆਂ ਦੀਆਂ ਛੁੱਟੀਆਂ 'ਤੇ ਲੱਗੀ ਪਾਬੰਦੀ! ਸਰਕਾਰ ਨੇ ਨਵਾਂ ਫੁਰਮਾਨ ਕੀਤਾ ਜਾਰੀ, ਤੁਰੰਤ ਕੰਮ ਵਾਲੀ ਥਾਂ 'ਤੇ ਰਿਪੋਰਟ ਕਰਨ ਦੇ ਨਿਰਦੇਸ਼...
Punjab News : ਸੜਕ ਹਾਦਸੇ 'ਚ ਜਾਨ ਗੁਆਉਣ ਵਾਲੀ ਮਹਿਲਾ ਦੇ ਪਰਿਵਾਰ ਨੂੰ ਮਿਲਣਗੇ ਲੱਖਾਂ ਰੁਪਏ
Punjab News : ਸੜਕ ਹਾਦਸੇ 'ਚ ਜਾਨ ਗੁਆਉਣ ਵਾਲੀ ਮਹਿਲਾ ਦੇ ਪਰਿਵਾਰ ਨੂੰ ਮਿਲਣਗੇ ਲੱਖਾਂ ਰੁਪਏ
Parvinder Singh Jhota ਦੇ ਕਤਲ ਦਾ ਮਾਮਲਾ ਵਿਧਾਨ ਸਭਾ 'ਚ ਚੁੱਕਣਗੇ ਪ੍ਰਤਾਪ ਸਿੰਘ ਬਾਜਵਾ, CM ਮਾਨ ਦੇ ਅਸਤੀਫ਼ੇ ਦੀ ਕਰਨਗੇ ਮੰਗ
Parvinder Singh Jhota ਦੇ ਕਤਲ ਦਾ ਮਾਮਲਾ ਵਿਧਾਨ ਸਭਾ 'ਚ ਚੁੱਕਣਗੇ ਪ੍ਰਤਾਪ ਸਿੰਘ ਬਾਜਵਾ, CM ਮਾਨ ਦੇ ਅਸਤੀਫ਼ੇ ਦੀ ਕਰਨਗੇ ਮੰਗ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ‘ਚ ਮੱਚਿਆ ਘਮਸਾਣ, ਵਿਦੇਸ਼ ਤੋਂ ਪਰਤਦੇ ਹੀ CM ਮਾਨ ਦਾ 50 ਹਜ਼ਾਰ ਦਾ ਹੋਇਆ ਚਲਾਨ, AAP ਨੇ ਘੇਰੀ ਕੇਂਦਰ ਸਰਕਾਰ, ਬੋਲੇ- ਹਵਾਈ ਅੱਡੇ ‘ਤੇ 3 ਘੰਟੇ ਤੱਕ...
ਪੰਜਾਬ ਸਿਆਸਤ ‘ਚ ਮੱਚਿਆ ਘਮਸਾਣ, ਵਿਦੇਸ਼ ਤੋਂ ਪਰਤਦੇ ਹੀ CM ਮਾਨ ਦਾ 50 ਹਜ਼ਾਰ ਦਾ ਹੋਇਆ ਚਲਾਨ, AAP ਨੇ ਘੇਰੀ ਕੇਂਦਰ ਸਰਕਾਰ, ਬੋਲੇ- ਹਵਾਈ ਅੱਡੇ ‘ਤੇ 3 ਘੰਟੇ ਤੱਕ...
Attack on BJP Leader: ਪੰਜਾਬ ਸਿਆਸਤ 'ਚ ਫੈਲੀ ਦਹਿਸ਼ਤ, ਸੀਨੀਅਰ 'ਭਾਜਪਾ' ਆਗੂ ਸਣੇ ਸਾਥੀ 'ਤੇ ਹੋਇਆ ਜਾਨਲੇਵਾ ਹਮਲਾ, ਅੱਧੀ ਦਰਜਨ ਹਮਲਾਵਰਾਂ ਨੇ ਇੰਝ ਪਾਇਆ ਘੇਰਾ...
ਪੰਜਾਬ ਸਿਆਸਤ 'ਚ ਫੈਲੀ ਦਹਿਸ਼ਤ, ਸੀਨੀਅਰ 'ਭਾਜਪਾ' ਆਗੂ ਸਣੇ ਸਾਥੀ 'ਤੇ ਹੋਇਆ ਜਾਨਲੇਵਾ ਹਮਲਾ, ਅੱਧੀ ਦਰਜਨ ਹਮਲਾਵਰਾਂ ਨੇ ਇੰਝ ਪਾਇਆ ਘੇਰਾ...
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਆਪ' 'ਚ ਹਲਚਲ ਤੇਜ਼, ਸਾਬਕਾ ਹਲਕਾ ਇੰਚਾਰਜ ਬੋਲੀ- 'ਮੇਰੀ ਆਡੀਓ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ', 10 ਬਲਾਕ ਪ੍ਰਧਾਨਾਂ ਦੇ ਅਸਤੀਫ਼ੇ 'ਤੇ ਕਿਹਾ...
ਚੋਣਾਂ ਤੋਂ ਪਹਿਲਾਂ ਪੰਜਾਬ 'ਆਪ' 'ਚ ਹਲਚਲ ਤੇਜ਼, ਸਾਬਕਾ ਹਲਕਾ ਇੰਚਾਰਜ ਬੋਲੀ- 'ਮੇਰੀ ਆਡੀਓ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ', 10 ਬਲਾਕ ਪ੍ਰਧਾਨਾਂ ਦੇ ਅਸਤੀਫ਼ੇ 'ਤੇ ਕਿਹਾ...
ਪੰਜਾਬ-ਚੰਡੀਗੜ੍ਹ 'ਚ 2 ਦਿਨ ਪੈ ਸਕਦਾ ਮੀਂਹ, 24 ਤਰੀਕ ਤੋਂ ਬਦਲ ਸਕਦਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਪੈ ਸਕਦਾ ਮੀਂਹ, 24 ਤਰੀਕ ਤੋਂ ਬਦਲ ਸਕਦਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਟਾਈਗਰ ਸ਼ਰਾਫ ਮਾਮਲੇ 'ਚ ਦਿੱਲੀ ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ, ਸਲਮਾਨ ਖਾਨ ਦੇ ਘਰ ਦੀ ਵੀ ਹੋਈ ਸੀ ਰੇਕੀ; ਹੋਇਆ ਵੱਡਾ ਖੁਲਾਸਾ
ਟਾਈਗਰ ਸ਼ਰਾਫ ਮਾਮਲੇ 'ਚ ਦਿੱਲੀ ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ, ਸਲਮਾਨ ਖਾਨ ਦੇ ਘਰ ਦੀ ਵੀ ਹੋਈ ਸੀ ਰੇਕੀ; ਹੋਇਆ ਵੱਡਾ ਖੁਲਾਸਾ
ਪਰਵਿੰਦਰ ਝੋਟਾ ਕਤਲਕਾਂਡ ਮਾਮਲੇ 'ਚ ਦੇਰ ਰਾਤ ਮਾਨਸਾ ਪਹੁੰਚੀ CBI ਦੀ ਟੀਮ, ਪੁਲਿਸ ਨੇ ਕੇਸ ਦੀਆਂ ਫਾਈਲਾਂ ਸੌਂਪੀਆਂ; ਅੱਜ ਪਰਿਵਾਰ ਨਾਲ ਕਰੇਗੀ ਮੁਲਾਕਾਤ
ਪਰਵਿੰਦਰ ਝੋਟਾ ਕਤਲਕਾਂਡ ਮਾਮਲੇ 'ਚ ਦੇਰ ਰਾਤ ਮਾਨਸਾ ਪਹੁੰਚੀ CBI ਦੀ ਟੀਮ, ਪੁਲਿਸ ਨੇ ਕੇਸ ਦੀਆਂ ਫਾਈਲਾਂ ਸੌਂਪੀਆਂ; ਅੱਜ ਪਰਿਵਾਰ ਨਾਲ ਕਰੇਗੀ ਮੁਲਾਕਾਤ
ਚੀਨੀ 30% ਹੋਈ ਮਹਿੰਗੀ, ਇਨ੍ਹਾਂ ਸੂਬਿਆਂ 'ਚ ਬਹੁਤ ਜ਼ਿਆਦਾ ਕੀਮਤਾਂ; ਹੁਣ ਕਿੰਨਾ ਰੇਟ?
ਚੀਨੀ 30% ਹੋਈ ਮਹਿੰਗੀ, ਇਨ੍ਹਾਂ ਸੂਬਿਆਂ 'ਚ ਬਹੁਤ ਜ਼ਿਆਦਾ ਕੀਮਤਾਂ; ਹੁਣ ਕਿੰਨਾ ਰੇਟ?
ਮੁੱਖ ਮੰਤਰੀ ਭਗਵੰਤ ਮਾਨ ਨੂੰ ਏਅਰਪੋਰਟ 'ਤੇ 3 ਘੰਟਿਆਂ ਲਈ ਰੋਕਿਆ ਗਿਆ, AAP ਦਾ ਦਾਅਵਾ - ਅਧਿਕਾਰੀਆਂ ਨੇ CM ਦਾ 50 ਹਜ਼ਾਰ ਦਾ...
ਮੁੱਖ ਮੰਤਰੀ ਭਗਵੰਤ ਮਾਨ ਨੂੰ ਏਅਰਪੋਰਟ 'ਤੇ 3 ਘੰਟਿਆਂ ਲਈ ਰੋਕਿਆ ਗਿਆ, AAP ਦਾ ਦਾਅਵਾ - ਅਧਿਕਾਰੀਆਂ ਨੇ CM ਦਾ 50 ਹਜ਼ਾਰ ਦਾ...
Embed widget