ਪੜਚੋਲ ਕਰੋ

ਪੰਜਾਬ 'ਚ ਅਗਲੇ ਤਿੰਨ ਦਿਨ ਪਵੇਗਾ ਮੀਂਹ

ਪੰਜਾਬ ਵਿੱਚ ਅਗਲੇ ਤਿੰਨ ਬਾਰਸ਼ ਹੋਏਗੀ। ਮੌਸਮ ਵਿਭਾਗ ਵੱਲੋਂ ਬੀਤੇ ਦਿਨੀਂ ਕਿਹਾ ਗਿਆ ਸੀ ਕਿ 5 ਅਗਸਤ ਤੱਕ ਬਾਰਸ਼ ਹੋਣ ਦੀ ਉਮੀਦ ਘੱਟ ਹੈ। ਇਸ ਦਰਮਿਆਨ ਕਈ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਨੂੰ ਬਾਰਸ਼ ਹੋਈ।

ਚੰਡੀਗੜ੍ਹ: ਪੰਜਾਬ ਵਿੱਚ ਅਗਲੇ ਤਿੰਨ ਬਾਰਸ਼ ਹੋਏਗੀ। ਮੌਸਮ ਵਿਭਾਗ ਵੱਲੋਂ ਬੀਤੇ ਦਿਨੀਂ ਕਿਹਾ ਗਿਆ ਸੀ ਕਿ 5 ਅਗਸਤ ਤੱਕ ਬਾਰਸ਼ ਹੋਣ ਦੀ ਉਮੀਦ ਘੱਟ ਹੈ। ਇਸ ਦਰਮਿਆਨ ਕਈ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਨੂੰ ਬਾਰਸ਼ ਹੋਈ। ਪੰਜਾਬ ਦੇ ਲੁਧਿਆਣਾ, ਜਲੰਧਰ ਸਮੇਤ ਅੰਮ੍ਰਿਤਸਰ 'ਚ ਬਾਰਸ਼ ਹੋਈ। ਹੁਣ ਮੌਸਮ ਵਿਭਾਗ ਅਨੁਸਾਰ ਅਗਲੇ 3 ਦਿਨਾਂ 'ਚ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਹਲਕੀ ਬੂੰਦਾ-ਬਾਂਦੀ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਅੰਮ੍ਰਿਤਸਰ ਤੇ ਲੁਧਿਆਣਾ ਵਿੱਚ 8-8, ਪਠਾਨਕੋਟ ਵਿੱਚ 51 ਮਿਲੀਮੀਟਰ ਬਾਰਸ਼ ਹੋਈ। ਪੰਜਾਬ 'ਚ ਹੁਣ ਖੁੱਲ੍ਹ ਰਹੀ ਸ਼ਰਾਬ ਤਸਕਰੀ ਦੀ ਪੋਲ, ਹਰਿਆਣਾ ਤੋਂ ਲੈ ਕੇ ਪਾਕਿਸਤਾਨ ਤੱਕ ਫੈਲੇ ਤਾਰ ਪਾਰਾ ਵੀ 3 ਡਿਗਰੀ ਘੱਟ ਗਿਆ। ਉਧਰ ਹਿਮਾਚਲ ਵਿੱਚ ਮੀਂਹ ਕਾਰਨ ਇੱਕ ਥਾਂ ਜ਼ਮੀਨ ਖਿਸਕਣ ਦੀ ਵੀ ਗੱਲ ਸਾਹਮਣੇ ਆਈ ਹੈ, ਜਿਸ ਕਾਰਨ ਸੈਂਕੜੇ ਲਿੰਕ ਰੋਡ ਬੰਦ ਹੋਣ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ। ਕੋਰੋਨਾ ਬਾਰੇ ਕੈਪਟਨ ਦਾ ਲੋਕਾਂ ਨੂੰ ਸਵਾਲ! ਇਹ ਕੰਮ ਕਰਨੇ ਔਖੇ ਕਿਉਂ ਲੱਗਦੇ? ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ

ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ

ਪੰਜਾਬ ਕਾਂਗਰਸ 'ਚ ਬਗਾਵਤ ਨੂੰ ਲੈਕੇ ਅੱਜ ਵੱਡਾ ਫੈਸਲਾ, ਵਿਦੇਸ਼ ਤੋਂ ਪਰਤਦਿਆਂ ਹੀ ਰਾਹੁਲ ਗਾਂਧੀ ਖੜਗੇ ਦੇ ਘਰ ਪਹੁੰਚੇ

Explained : ਆਓ ਸੈਕਸ ਬਾਰੇ ਗੱਲ ਕਰੀਏ ! ਸਕੂਲੀ ਬੱਚਿਆਂ ਨੂੰ ਯੌਨ ਸਿੱਖਿਆ ਦੇਣਾ ਕਿਉਂ ਜ਼ਰੂਰੀ? ਕਿਤੇ ਤੁਹਾਡਾ ਬੱਚਾ POCSO ਕਾਨੂੰਨ ਹੇਠ ਨਾ ਫਸ ਜਾਵੇ

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਕਾਂਗਰਸ 'ਚ ਬਗਾਵਤ ਨੂੰ ਲੈਕੇ ਅੱਜ ਵੱਡਾ ਫੈਸਲਾ, ਵਿਦੇਸ਼ ਤੋਂ ਪਰਤਦਿਆਂ ਹੀ ਰਾਹੁਲ ਗਾਂਧੀ ਖੜਗੇ ਦੇ ਘਰ ਪਹੁੰਚੇ
ਪੰਜਾਬ ਕਾਂਗਰਸ 'ਚ ਬਗਾਵਤ ਨੂੰ ਲੈਕੇ ਅੱਜ ਵੱਡਾ ਫੈਸਲਾ, ਵਿਦੇਸ਼ ਤੋਂ ਪਰਤਦਿਆਂ ਹੀ ਰਾਹੁਲ ਗਾਂਧੀ ਖੜਗੇ ਦੇ ਘਰ ਪਹੁੰਚੇ
ਲੁਧਿਆਣਾ 'ਚ ਨੌਜਵਾਨ ਨੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ, 5 ਮਹੀਨਿਆਂ ਪਹਿਲੇ ਹੋਇਆ ਸੀ ਵਿਆਹ; ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਕੀਤੇ ਵੱਡੇ ਖੁਲਾਸੇ
ਲੁਧਿਆਣਾ 'ਚ ਨੌਜਵਾਨ ਨੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ, 5 ਮਹੀਨਿਆਂ ਪਹਿਲੇ ਹੋਇਆ ਸੀ ਵਿਆਹ; ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਕੀਤੇ ਵੱਡੇ ਖੁਲਾਸੇ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਕਸ਼ਮੀਰੀ ਵਾਜਵਾਨ: ਸਿਰਫ਼ ਖਾਣਾ ਨਹੀਂ, ਸਦੀਆਂ ਪੁਰਾਣੀ ਸ਼ਾਹੀ ਵਿਰਾਸਤ

ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ

ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026

Embed widget