ਪੜਚੋਲ ਕਰੋ

ਅੱਜ ਇਨ੍ਹਾਂ-ਇਨ੍ਹਾਂ ਇਲਾਕਿਆਂ 'ਚ ਹੋਏਗੀ ਬਾਰਸ਼, ਮੌਸਮ ਵਿਭਾਗ ਦੀ ਭਵਿੱਖਬਾਣੀ

ਮੌਸਮ ਵਿਭਾਗ ਮੁਤਾਬਕ ਐਤਵਾਰ ਨੂੰ ਪੰਜਾਬ ਸਣੇ ਉਤਰੀ ਭਾਰਤ ਵਿੱਚ ਬੱਦਲਵਾਈ ਹੋਣ ਦੇ ਨਾਲ ਹਲਕੀ ਬਾਰਸ਼ ਹੋਏਗੀ। ਹੁੰਮਸ ਭਰੀ ਗਰਮੀ ਤੋਂ ਪ੍ਰੇਸ਼ਾਨ ਰਾਜਧਾਨੀ ਦਿੱਲੀ ਦੇ ਲੋਕਾਂ ਨੂੰ ਸ਼ਨੀਵਾਰ ਕੋਈ ਖਾਸ ਰਾਹਤ ਨਹੀਂ ਮਿਲ ਸਕੀ। ਬੱਦਲ ਸਾਰਾ ਦਿਨ ਘੁੰਮਦੇ ਹੋਏ ਆਖਰਕਾਰ ਬਿਨਾਂ ਬਾਰਸ਼ ਦੇ ਵਾਪਸ ਆ ਗਏ। ਅੱਜ ਰਾਹਤ ਮਿਲਣ ਦੇ ਆਸਾਰ ਹਨ।

ਨਵੀਂ ਦਿੱਲੀ: ਮੌਸਮ ਵਿਭਾਗ ਮੁਤਾਬਕ ਐਤਵਾਰ ਨੂੰ ਪੰਜਾਬ ਸਣੇ ਉਤਰੀ ਭਾਰਤ ਵਿੱਚ ਬੱਦਲਵਾਈ ਹੋਣ ਦੇ ਨਾਲ ਹਲਕੀ ਬਾਰਸ਼ ਹੋਏਗੀ। ਹੁੰਮਸ ਭਰੀ ਗਰਮੀ ਤੋਂ ਪ੍ਰੇਸ਼ਾਨ ਰਾਜਧਾਨੀ ਦਿੱਲੀ ਦੇ ਲੋਕਾਂ ਨੂੰ ਸ਼ਨੀਵਾਰ ਕੋਈ ਖਾਸ ਰਾਹਤ ਨਹੀਂ ਮਿਲ ਸਕੀ। ਬੱਦਲ ਸਾਰਾ ਦਿਨ ਘੁੰਮਦੇ ਹੋਏ ਆਖਰਕਾਰ ਬਿਨਾਂ ਬਾਰਸ਼ ਦੇ ਵਾਪਸ ਆ ਗਏ। ਅੱਜ ਰਾਹਤ ਮਿਲਣ ਦੇ ਆਸਾਰ ਹਨ। ਮੌਸਮ ਵਿਭਾਗ ਅਨੁਸਾਰ ਜੰਮੂ-ਕਸ਼ਮੀਰ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼, ਉਤਰਾਖੰਡ, ਪੰਜਾਬ ਦੇ ਬਾਕੀ ਹਿੱਸੇ ਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸੇ, ਦੱਖਣੀ ਛੱਤੀਸਗੜ੍ਹ, ਤੇਲੰਗਾਨਾ, ਆਂਧਰਾ ਪ੍ਰਦੇਸ਼, ਅੰਦਰੂਨੀ ਕਰਨਾਟਕ ਵਿੱਚ ਹਲਕੇ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਭਵਿੱਖਬਾਣੀ ਏਜੰਸੀ ਸਕਾਈਮੈਟ ਅਨੁਸਾਰ ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ, ਹਿਮਾਚਲ ਪ੍ਰਦੇਸ਼, ਪੂਰਬੀ ਉੱਤਰ ਪ੍ਰਦੇਸ਼ ਅਤੇ ਤੱਟ ਕਰਨਾਟਕ ਵਿੱਚ ਅੱਜ ਦਰਮਿਆਨੀ ਤੋਂ ਭਾਰੀ ਬਾਰਸ਼ ਜਾਰੀ ਰਹੇਗੀ। ਲੁਧਿਆਣਾ 'ਚ ਪ੍ਰਾਪਰਟੀ ਡੀਲਰ ਦਾ ਕਤਲ ਬਿਹਾਰ, ਉੱਤਰ-ਪੂਰਬੀ ਭਾਰਤ, ਝਾਰਖੰਡ, ਉੱਤਰੀ ਓਡੀਸ਼ਾ, ਉੱਤਰ ਛੱਤੀਸਗੜ, ਉੱਤਰ-ਪੂਰਬੀ ਮੱਧ ਪ੍ਰਦੇਸ਼, ਉੱਤਰੀ ਪੰਜਾਬ ਤੇ ਹਰਿਆਣਾ ਦੇ ਤਰਾਈ ਖੇਤਰ ਦੇ ਕੁਝ ਹਿੱਸਿਆਂ ਵਿੱਚ ਹਲਕੇ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉਤਰਾਖੰਡ, ਪੰਜਾਬ ਤੇ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਹਲਕੇ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਤਾਮਿਲਨਾਡੂ ਤੇ ਪੂਰਬੀ ਰਾਜਸਥਾਨ ਵਿੱਚ ਹਲਕੀ ਬਾਰਸ਼ ਹੋ ਸਕਦੀ ਹੈ, ਜਦਕਿ ਗੁਜਰਾਤ ਦੇ ਸੌਰਾਸ਼ਟਰ ਤੇ ਕੱਛ ਵਿੱਚ ਇੱਕ ਜਾਂ ਦੋ ਥਾਵਾਂ 'ਤੇ ਹਲਕੀ ਬਾਰਸ਼ ਹੋ ਸਕਦੀ ਹੈ। ਪੰਜਾਬ ਲਈ ਨਵੀਂ ਚਿੰਤਾ! ਕੋਰੋਨਾ ਮਰੀਜ਼ਾਂ ਦਾ ਰਿਕਵਰੀ ਰੇਟ ਡਿੱਗਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Punjab  'ਚ 15 ਅਗਸਤ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ ! 4 ਆਰੋਪੀ ਗ੍ਰਿਫ਼ਤਾਰ, ASI ਕਤਲ ਕਾਂਡ ਨਾਲ ਵੀ ਜੁੜੇ ਤਾਰ
Punjab  'ਚ 15 ਅਗਸਤ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ ! 4 ਆਰੋਪੀ ਗ੍ਰਿਫ਼ਤਾਰ, ASI ਕਤਲ ਕਾਂਡ ਨਾਲ ਵੀ ਜੁੜੇ ਤਾਰ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget