ਪੜਚੋਲ ਕਰੋ

ਚੀਨ ਮਗਰੋਂ ਇਟਲੀ 'ਚ ਕਹਿਰ, 24 ਘੰਟਿਆਂ 'ਚ 97 ਮੌਤਾਂ

ਇਟਲੀ 'ਚ 24 ਘੰਟਿਆਂ ਵਿੱਚ 97 ਲੋਕ ਮਾਰੇ ਗਏ ਹਨ। ਇੱਥੇ ਮਰਨ ਵਾਲਿਆਂ ਦੀ ਗਿਣਤੀ 463 ਤੱਕ ਪਹੁੰਚ ਗਈ ਹੈ। ਚੀਨ ਤੋਂ ਬਾਅਦ ਇਸ ਦੇਸ਼ 'ਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ। ਅਧਿਕਾਰੀਆਂ ਮੁਤਾਬਕ ਦੇਸ਼ ਵਿੱਚ ਸੰਕਰਮਣ ਦੇ 7985 ਮਾਮਲੇ ਸਾਹਮਣੇ ਆਏ ਹਨ।

ਨਵੀਂ ਦਿੱਲੀ: ਇਟਲੀ '24 ਘੰਟਿਆਂ ਵਿੱਚ 97 ਲੋਕ ਮਾਰੇ ਗਏ ਹਨ। ਇੱਥੇ ਮਰਨ ਵਾਲਿਆਂ ਦੀ ਗਿਣਤੀ 463 ਤੱਕ ਪਹੁੰਚ ਗਈ ਹੈ। ਚੀਨ ਤੋਂ ਬਾਅਦ ਇਸ ਦੇਸ਼ 'ਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ। ਅਧਿਕਾਰੀਆਂ ਮੁਤਾਬਕ ਦੇਸ਼ ਵਿੱਚ ਸੰਕਰਮਣ ਦੇ 7985 ਮਾਮਲੇ ਸਾਹਮਣੇ ਆਏ ਹਨ। ਦੂਜੇ ਪਾਸੇ, ਇਜ਼ਰਾਈਲ ਆਉਣ ਵਾਲੇ ਸਾਰੇ ਯਾਤਰੀਆਂ ਨੂੰ ਦੋ ਹਫਤਿਆਂ ਲਈ ਵੱਖ-ਵੱਖ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਸੋਮਵਾਰ ਨੂੰ ਇਸ ਦਾ ਐਲਾਨ ਕੀਤੀ। ਇੱਥੇ ਸੰਕਰਮਣ ਦੇ 50 ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਨੇਤਨਯਾਹੂ ਨੇ ਕਿਹਾ ਕਿ ਇਹ ਇੱਕ ਮੁਸ਼ਕਲ ਫੈਸਲਾ ਹੈ। ਪਰ ਇਹ ਲੋਕਾਂ ਦੇ ਹਿੱਤ ਲਈ ਜ਼ਰੂਰੀ ਹੈ। ਇਜ਼ਰਾਈਲ ਪਹਿਲਾਂ ਹੀ ਕਈ ਦੇਸ਼ਾਂ ਦੇ ਯਾਤਰੀਆਂ 'ਤੇ ਪਾਬੰਦੀ ਲਾ ਚੁੱਕਾ ਹੈ। ਬੁੱਧਵਾਰ ਨੂੰ ਇਜ਼ਰਾਈਲ ਨੇ ਫਰਾਂਸ, ਜਰਮਨੀ, ਸਪੇਨ, ਆਸਟਰੀਆ ਅਤੇ ਸਵਿਟਜ਼ਰਲੈਂਡ ਤੋਂ ਯਾਤਰੀਆਂ ਦੇ ਦਾਖਲੇ 'ਤੇ ਪਾਬੰਦੀ ਲਾਈ। ਏਸ਼ੀਆ 'ਚ ਕੋਰੋਨਾਵਾਇਰਸ ਦਾ ਪ੍ਰਭਾਵ: ਭਾਰਤ: ਦੇਸ਼ ਵਿੱਚ ਸੋਮਵਾਰ ਤੱਕ ਕੋਰੋਨਵਾਇਰਸ ਨਾਲ ਸੰਕਰਮਣ ਦੇ ਕੁਲ 47 ਮਾਮਲੇ ਸਾਹਮਣੇ ਆਏ ਹਨ। ਇਰਾਨ: ਇਰਾਨ 'ਚ ਹੁਣ ਤੱਕ ਕੋਰੋਨਵਾਇਰਸ ਦੇ ਸੰਕਰਮਣ ਦੇ 7161 ਮਾਮਲੇ ਸਾਹਮਣੇ ਆਏ ਹਨ, ਜਦੋਂਕਿ 237 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਿਸਰ ਵਿੱਚ ਸਮੁੰਦਰੀ ਜਹਾਜ਼ ‘ਤੇ ਫਸੇ 17 ਭਾਰਤੀਆਂ: ਮਿਸਰ ਵਿੱਚ ਤਾਮਿਲਨਾਡੂ ਦੇ 17 ਨਾਗਰਿਕ ਸਮੁੰਦਰੀ ਜਹਾਜ਼ ‘ਏ ਸਾਰਾ' ਵਿੱਚ ਫਸੇ ਹੋਏ ਹਨ। ਸਮੁੰਦਰੀ ਜਹਾਜ਼ ਲੂਸੌਰ ਸ਼ਹਿਰ ਨੇੜੇ ਨੀਲ ਨਦੀ ਦੇ ਕੰਢੇ ਖੜ੍ਹਾ ਹੈ। ਵੀਰਵਾਰ ਨੂੰ ਇਸ ਸੰਕਰਮਣ ਦੀ ਪੁਸ਼ਟੀ 12 ਚਾਲਕ ਦਲ ਤੇ 33 ਯਾਤਰੀਆਂ 'ਚ ਕੀਤੀ ਗਈ ਸੀ, ਜਿਨ੍ਹਾਂ 'ਚ ਇੱਕ ਭਾਰਤੀ ਵੀ ਸ਼ਾਮਲ ਸੀ। ਚੀਨ ਵਿੱਚ ਇੱਕ ਦਿਨ ਵਿਚ 17 ਲੋਕਾਂ ਦੀ ਮੌਤਾਂ: ਕੋਰੋਨਾਵਾਇਰਸ ਹੁਣ ਤੱਕ 109 ਦੇਸ਼ਾਂ ਵਿੱਚ ਫੈਲ ਚੁੱਕਾ ਹੈ। ਚੀਨ ਦੇ ਸਿਹਤ ਕਮਿਸ਼ਨ ਅਨੁਸਾਰ ਸੋਮਵਾਰ ਨੂੰ ਇੱਥੇ 17 ਲੋਕਾਂ ਦੀ ਮੌਤ ਹੋ ਗਈ। ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ 3136 ਤੱਕ ਪਹੁੰਚ ਗਈ ਹੈ। ਉਸੇ ਸਮੇਂ ਸੰਕਰਮਿਤ ਦੀ ਗਿਣਤੀ 80,750 ਤੱਕ ਪਹੁੰਚ ਗਈ ਹੈ। ਹੁਣ ਤੱਕ 59,897 ਲੋਕ ਠੀਕ ਹੋ ਚੁੱਕੇ ਹਨ। ਯੂਰਪ 'ਚ ਕੋਰੋਨਾਵਾਇਰਸ: ਇਟਲੀ: ਇਟਲੀ ਨੇ ਕੋਰੋਨਾਵਾਇਰਸ ਨਾਲ ਸੰਕਰਮਣ ਕਾਰਨ ਸੋਮਵਾਰ ਨੂੰ ਦੇਸ਼ ਭਰ 'ਚ ਤਾਲਾ ਲਾ ਦਿੱਤਾ। ਐਤਵਾਰ ਨੂੰ ਦੇਸ਼ '133 ਲੋਕਾਂ ਦੀ ਮੌਤ ਹੋ ਗਈ। ਦੇਸ਼ 'ਚ ਮਰਨ ਵਾਲਿਆਂ ਦੀ ਗਿਣਤੀ 463 ਤੱਕ ਪਹੁੰਚ ਗਈ ਹੈ। ਅਮਰੀਕਾ ਵਿੱਚ 26 ਮਾਰੇ ਗਏ: ਅਮਰੀਕਾ ਦੇ 36 ਸੂਬੇ ਕੋਰੋਨਾਵਾਇਰਸ ਦੇ ਕਹਿਰ 'ਚ ਹਨ। ਸੰਕਰਮਣ ਦੇ 717 ਮਾਮਲੇ ਸੀ, ਜਦਕਿ ਹੁਣ ਤੱਕ 26 ਲੋਕਾਂ ਦੀ ਮੌਤ ਹੋ ਚੁੱਕੀ ਹੈ। ਵਾਸ਼ਿੰਗਟਨ 'ਚ ਸਭ ਤੋਂ ਵੱਧ 22 ਲੋਕਾਂ ਦੀ ਮੌਤ ਹੋਈ।

ਟਾਪ ਹੈਡਲਾਈਨ

Gangster Deport: ਵੱਡੀ ਖ਼ਬਰ, ਬਦਨਾਮ ਗੈਂਗਸਟਰ ਵਿਦੇਸ਼ ਤੋਂ ਹੋਇਆ ਡਿਪੋਰਟ, 6 ਮਹੀਨੇ ਚੱਲਿਆ ਆਪਰੇਸ਼ਨ ਨੋਮੈਡ ਹੰਟ; ਕਤਲ ਦੇ ਮਾਮਲਿਆਂ ਸਣੇ ਕਈ...
ਵੱਡੀ ਖ਼ਬਰ, ਬਦਨਾਮ ਗੈਂਗਸਟਰ ਵਿਦੇਸ਼ ਤੋਂ ਹੋਇਆ ਡਿਪੋਰਟ, 6 ਮਹੀਨੇ ਚੱਲਿਆ ਆਪਰੇਸ਼ਨ ਨੋਮੈਡ ਹੰਟ; ਕਤਲ ਦੇ ਮਾਮਲਿਆਂ ਸਣੇ ਕਈ...
ਕੇਂਦਰੀ ਮੰਤਰੀ ਤੋਂ ਬਾਅਦ 3 ਸੂਬਿਆਂ 'ਚ ਹੰਗਾਮਾ, ਸਿੱਖਿਆ ਮੰਤਰੀਆਂ ਦੇ ਅਸਤੀਫੇ ਦੀ ਮੰਗ
ਕੇਂਦਰੀ ਮੰਤਰੀ ਤੋਂ ਬਾਅਦ 3 ਸੂਬਿਆਂ 'ਚ ਹੰਗਾਮਾ, ਸਿੱਖਿਆ ਮੰਤਰੀਆਂ ਦੇ ਅਸਤੀਫੇ ਦੀ ਮੰਗ
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਅੱਜ ਬੰਦ ਰਹੇਗਾ ਪੰਜਾਬ, ਜਲੰਧਰ ਦੇ ਸਕੂਲਾਂ 'ਚ ਛੁੱਟੀ; ਬਜ਼ਾਰ ਬੰਦ ਕਰਨ ਦੀ ਅਪੀਲ
ਅੱਜ ਬੰਦ ਰਹੇਗਾ ਪੰਜਾਬ, ਜਲੰਧਰ ਦੇ ਸਕੂਲਾਂ 'ਚ ਛੁੱਟੀ; ਬਜ਼ਾਰ ਬੰਦ ਕਰਨ ਦੀ ਅਪੀਲ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Embed widget