ਪੜਚੋਲ ਕਰੋ

ਕੋਰੋਨਾਵਾਇਰਸ ਨੇ ਚੀਨ ਤੋਂ ਬਾਅਦ ਇਟਲੀ ਦਾ ਕੀਤਾ ਬੁਰਾ ਹਾਲ, 1200 ਲੋਕਾਂ ਦੀ ਮੌਤ, ਐਂਬੂਲੈਂਸ ਤੇ ਡਾਕਟਰਾਂ ਦੀ ਘਾਟ

ਚੀਨ ਦੇ ਵੁਹਾਨ ਤੋਂ ਸ਼ੁਰੂ ਹੋਏ ਕੋਰੋਨਾਵਾਇਰਸ ਨੇ ਪੂਰੀ ਦੁਨੀਆ ਨੂੰ ਆਪਣੀ ਚਪੇਟ ‘ਚ ਲੈ ਲਿਆ ਹੈ। ਇੱਕ ਸਮੇਂ ਚੀਨ ਦੇ ਵੁਹਾਨ ‘ਚ ਕੋਰੋਨਾਵਾਇਰਸ ਕਾਰਨ ਸਭ ਤੋਂ ਵੱਧ ਮੌਤਾਂ ਹੋ ਰਹੀਆਂ ਸੀ। ਹੁਣ ਜਦ ਇੱਥੇ ਹਾਲਾਤ ਕਾਬੂ ‘ਚ ਹਨ ਤਾਂ ਇਟਲੀ ਦਾ ਲੋਮਬਾਰਡੀ ਸ਼ਹਿਰ ਦੁਨੀਆ ਦਾ ਦੂਸਰਾ ਵੁਹਾਨ ਬਣਦਾ ਜਾ ਰਿਹਾ ਹੈ।

ਮਿਲਾਨ: ਚੀਨ ਦੇ ਵੁਹਾਨ ਤੋਂ ਸ਼ੁਰੂ ਹੋਏ ਕੋਰੋਨਾਵਾਇਰਸ ਨੇ ਪੂਰੀ ਦੁਨੀਆ ਨੂੰ ਆਪਣੀ ਚਪੇਟ ‘ਚ ਲੈ ਲਿਆ ਹੈ। ਇੱਕ ਸਮੇਂ ਚੀਨ ਦੇ ਵੁਹਾਨ ‘ਚ ਕੋਰੋਨਾਵਾਇਰਸ ਕਾਰਨ ਸਭ ਤੋਂ ਵੱਧ ਮੌਤਾਂ ਹੋ ਰਹੀਆਂ ਸੀ। ਹੁਣ ਜਦ ਇੱਥੇ ਹਾਲਾਤ ਕਾਬੂ ‘ਚ ਹਨ ਤਾਂ ਇਟਲੀ ਦਾ ਲੋਮਬਾਰਡੀ ਸ਼ਹਿਰ ਦੁਨੀਆ ਦਾ ਦੂਸਰਾ ਵੁਹਾਨ ਬਣਦਾ ਜਾ ਰਿਹਾ ਹੈ। ਸਿਰਫ ਲੋਮਬਾਰਡੀ ‘ਚ ਹੁਣ ਤੱਕ 1218 ਮੌਤਾਂ ਹੋ ਚੁੱਕੀਆਂ ਹਨ। ਇਟਲੀ ‘ਚ ਐਤਵਾਰ ਨੂੰ ਰਿਕਾਰਡ 368 ਲੋਕਾਂ ਦੀ ਮੌਤ ਦਰਜ ਕੀਤੀ ਗਈ ਹੈ। ਇਨ੍ਹਾਂ ‘ਚੋਂ 289 ਲੋਮਬਾਰਡੀ ਤੋਂ ਹੀ ਹਨ। ਹਾਲਾਤ ਇਹ ਹਨ ਕਿ ਹੁਣ ਮਰੀਜ਼ਾਂ ਨੂੰ ਹਸਪਤਾਲ ਪਹੁੰਚਾਉਣ ਵਾਲੀਆਂ ਐਮਬੂਲੈਂਸ ਘੱਟ ਪੈ ਰਹੀਆਂ ਹਨ। ਆਈਸੀਯੂ ‘ਚ ਮਰੀਜ਼ਾਂ ਲਈ ਜਗ੍ਹਾ ਤੱਕ ਨਹੀਂ ਬਚੀ। ਡਾਕਟਰ ਖੁਦ ਸੰਕਰਮਿਤ ਹੋਣ ਲੱਗ ਪਏ ਹਨ, ਜਿਸ ਕਾਰਨ ਡਾਕਟਰਾਂ ਦੀ ਕਮੀ ਆ ਗਈ ਹੈ। ਲੋਮਬਾਰਡੀ ਦੇ ਰੀਜਨਲ ਗਵਰਨਰ ਐਟਿਲਓ ਫੋਂਟਾਨਾ ਮੁਤਾਬਕ ਇਟਲੀ ਦੀ ਆਰਥਿਕ ਰਾਜਧਾਨੀ ਕਹੇ ਜਾਣ ਵਾਲੇ ਇਹ ਖੇਤਰ ‘ਚ ਹਾਲਾਤ ਬੇਕਾਬੂ ਹੁੰਦੇ ਜਾ ਰਹੇ ਹਨ। ਇਹ ਵੀ ਪੜ੍ਹੋ: ਹੁਣ ਉਹ ਰੈਸਕਿਊ ਕਰਨ ਦੇ ਸਮਰੱਥ ਨਹੀਂ ਹਨ। ਉਨ੍ਹਾਂ ਕੋਲ ਲੋੜੀਂਦੇ ਸਰੋਤ ਨਹੀਂ ਬਚੇ ਹਨ। ਹਸਪਤਾਲਾਂ ‘ਚ ਬੈੱਡ ਨਹੀਂ ਬਚੇ, ਜਿੱਥੇ ਮਰੀਜ਼ਾਂ ਨੂੰ ਭਰਤੀ ਕੀਤਾ ਜਾ ਸਕੇ। ਉਨ੍ਹਾਂ ਦੂਸਰੇ ਦੇਸ਼ਾਂ ਨੂੰ ਮਦਦ ਦੀ ਗੁਹਾਰ ਲਗਾਈ ਹੈ। ਇੱਸ ਖੇਤਰ ‘ਚ ਸੰਕਰਮਿਤਾਂ ਦੀ ਗਿਣਤੀ 13 ਹਜ਼ਾਰ 272 ਹੈ, ਜਿਨ੍ਹਾਂ ‘ਚੋਂ 767 ਮਰੀਜ਼ਾਂ ਦੀ ਹਾਲਤ ਗੰਭੀਰ ਹੈ। ਇਹ ਵੀ ਪੜ੍ਹੋ:

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
Punjab Police Transfer: ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget