ਪੜਚੋਲ ਕਰੋ

ਕਰੋੜਾਂ ਦੀ ਮਾਲਕਿਨ ਹੈ ਡੋਨਲਡ ਟਰੰਪ ਦੀ ਬੇਟੀ ਇਵਾਂਕਾ

ਦੋ ਦਿਨੀਂ ਟਰੰਪ ਆਪਣੇ ਪੂਰੇ ਪਰਿਵਾਰ ਸਮੇਤ ਭਾਰਤ ਦੇ ਦੌਰੇ 'ਤੇ ਆ ਰਹੇ ਹਨ। ਪਤਨੀ ਮਿਲੇਨੀਆ ਦੇ ਇਲਾਵਾ ਉਨ੍ਹਾਂ ਦੇ ਨਾਲ ਬੇਟੀ ਇਵਾਂਕਾ ਟਰੰਪ ਅਤੇ ਦਮਾਦ ਜੇਰੇਡ ਕੁਸ਼ਨੇਗਰ ਵੀ ਮੌਜੂਦ ਹੋਣਗੇ।

ਨਵੀਂ ਦਿੱਲੀ: ਦੋ ਦਿਨੀਂ ਟਰੰਪ ਆਪਣੇ ਪੂਰੇ ਪਰਿਵਾਰ ਸਮੇਤ ਭਾਰਤ ਦੇ ਦੌਰੇ 'ਤੇ ਆ ਰਹੇ ਹਨ। ਪਤਨੀ ਮਿਲੇਨੀਆ ਦੇ ਇਲਾਵਾ ਉਨ੍ਹਾਂ ਦੇ ਨਾਲ ਬੇਟੀ ਇਵਾਂਕਾ ਟਰੰਪ ਅਤੇ ਦਮਾਦ ਜੇਰੇਡ ਕੁਸ਼ਨੇਗਰ ਵੀ ਮੌਜੂਦ ਹੋਣਗੇ। ਇਵਾਂਕਾ ਇਸ ਤੋਂ ਪਹਿਲਾਂ 2017 'ਚ ਗਲੋਬਲ ਇੰਟਰਪ੍ਰਿਉਨਰਸ਼ਿਪ ਸਮਿਟ 'ਚ ਸ਼ਾਮਿਲ ਹੋਣ ਲਈ ਵੀ ਭਾਰਤ ਆ ਚੁੱਕੀ ਹੈ। ਇਵਾਂਕਾ ਟਰੰਪ ਵਾਇਟ ਹਾਉਸ 'ਚ ਪਿਤਾ ਦੀ ਮੁੱਖ ਸਲਾਹਕਾਰ ਹੈ। ਇਵਾਂਕਾ, ਡੋਨਲਡ ਟਰੰਪ ਦੀ ਪਹਿਲੀ ਪਤਨੀ ਇਵਾਨਾ ਟਰੰਪ ਦੀ ਬੇਟੀ ਹੈ। ਇਵਾਂਕਾ ਨੇ ਆਪਣੇ ਦਮ 'ਤੇ ਅਮਰੀਕਾ 'ਚ ਵੱਡਾ ਬਿਜ਼ਨਸ ਐਮਪਾਇਰ ਖੜ੍ਹਾ ਕੀਤਾ ਹੈ। ਅਮਰੀਕਾ ਦੀ ਰਾਜਨੀਤੀ 'ਚ ਆਉਣ ਤੋਂ ਪਹਿਲਾਂ ਇਵਾਂਕਾ ਮਾਡਲ ਅਤੇ ਫੈਸ਼ਨ ਇੰਡਸਟਰੀ 'ਚ ਵੀ ਰਹਿ ਚੁੱਕੀ ਹੈ। ਇਵਾਂਕਾ ਕਰੀਬ 2000 ਕਰੋੜ ਦੀ ਮਾਲਕਿਨ ਹੈ। ਉਨ੍ਹਾਂ ਦਾ ਆਪਣਾ ਇੱਕ ਵੱਡਾ ਫੈਸ਼ਨ ਬ੍ਰੈਂਡ ਹੁੰਦਾ ਸੀ। ਇਵਾਂਕਾ ਬ੍ਰੈਂਡ ਅਮਰੀਕਾ 'ਚ ਕਾਫੀ ਮਸ਼ਹੂਰ ਹੈ। ਇਵਾਂਕਾ ਦੇ ਪਤੀ ਜੈਰੇਡ ਕੁਸ਼ਨਰ ਰਿਅਲ ਅਸਟੇਟ ਬਿਜ਼ਨੈਸਮੈਨ ਦੇ ਨਾਲ-ਨਾਲ ਟਰੰਪ ਸਰਕਾਰ 'ਚ ਸਲਾਹਕਾਰ ਹੈ। ਇਵਾਂਕਾ ਤੇ ਜੈਰੇਡ ਕੁਸ਼ਨਰ ਦਾ ਵਿਆਹ ਸਾਲ 2009 'ਚ ਹੋਇਆ ਸੀ। ਦੋਨਾਂ ਦੇ ਤਿੰਨ ਬੱਚੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

 KS Makhan ਨੇ ਜਲੰਧਰ ਦੇ SSP ਨੂੰ ਦਿੱਤੀ ਸ਼ਿਕਾਇਤ , ਕਿਹਾ -ਸੋਸ਼ਲ ਮੀਡੀਆ 'ਤੇ ਫੈਲਾਈਆਂ ਜਾ ਰਹੀਆਂ ਨੇ ਝੂਠੀਆਂ ਅਫਵਾਹਾਂ 

Jalandhar Firing : ਜਲੰਧਰ 'ਚ ਚੱਲੀਆਂ ਤਾਬੜਤੋੜ ਗੋਲੀਆਂ, ਭਾਜਪਾ ਆਗੂ ਸਮੇਤ 2 ਜ਼ਖ਼ਮੀ

 NEET UG Paper Leak : ਇਸ ‘ਗੈਸ ਪੇਪਰ’ ਨੇ ਕਿਵੇਂ ਰੱਦ ਕਰਵਾ ਦਿੱਤੀ ਭਾਰਤ ਦੀ ਸਭ ਤੋਂ ਵੱਡੀ ਪ੍ਰੀਖਿਆ ? ਜਾਣੋ ਪੂਰੀ ਕਹਾਣੀ

Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ

Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...

Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ

ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...

Big News: ਵੱਡੀ ਵਾਰਦਾਤ, ਹਮਲਾਵਰਾਂ ਨੇ ਘੇਰਿਆ 'AAP' ਆਗੂ; ਜ਼ਮੀਨ 'ਤੇ ਸੁੱਟ ਬੁਰੀ ਤਰ੍ਹਾਂ ਕੁੱਟਿਆ: ਫਿਰ...
ਵੱਡੀ ਵਾਰਦਾਤ, ਹਮਲਾਵਰਾਂ ਨੇ ਘੇਰਿਆ 'AAP' ਆਗੂ; ਜ਼ਮੀਨ 'ਤੇ ਸੁੱਟ ਬੁਰੀ ਤਰ੍ਹਾਂ ਕੁੱਟਿਆ: ਫਿਰ...
ਪੰਜਾਬ 'ਚ ASP ਅਤੇ DSP ਪੱਧਰ 'ਤੇ 19 ਅਧਿਕਾਰੀਆਂ ਦੇ ਤਬਾਦਲੇ, ਨਵੀਂ ਜਗ੍ਹਾ 'ਤੇ ਲਾਈਆਂ ਡਿਊਟੀਆਂ; ਦੇਖੋ ਕਿੱਥੇ ਮਿਲੀ ਜ਼ਿੰਮੇਵਾਰੀ

Embed widget