ਪੜਚੋਲ ਕਰੋ

ਜੱਗੂ ਭਗਵਾਨਪੁਰੀਆ ਦੇ ਪੁਰਾਣੇ ਸਾਥੀ ਦਾ ਗੋਲੀਆਂ ਮਾਰ ਕੇ ਕਤਲ

ਡੇਰਾ ਬਾਬਾ ਨਾਨਕ ਦੇ ਸਾਬੀ ਫੌਜੀ ਨਾਮੀ ਵਿਅਕਤੀ ਦਾ ਬੀਤੀ ਰਾਤ ਕੁਝ ਅਣਪਛਾਤੇ ਲੋਕਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਗੁਰਦਾਸਪੁਰ: ਡੇਰਾ ਬਾਬਾ ਨਾਨਕ ਦੇ ਸਾਬੀ ਫੌਜੀ ਨਾਮੀ ਵਿਅਕਤੀ ਦਾ ਬੀਤੀ ਰਾਤ ਕੁਝ ਅਣਪਛਾਤੇ ਲੋਕਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਜਦੋਂ ਸਾਬੀ ਫੌਜੀ ਆਪਣੇ ਘਰ ਜਾ ਰਿਹਾ ਸੀ ਕਿ ਉਸ ਉਪਰ ਦੋ ਲੋਕਾਂ ਨੇ ਗੋਲੀ ਚਲਾ ਦਿੱਤੀ। ਗੋਲੀ ਲੱਗਣ ਨਾਲ ਗੰਭੀਰ ਹੋਣ ਕਰਕੇ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ, ਪਰ ਰਸਤੇ ਵਿੱਚ ਹੀ ਸਾਬੀ ਦੀ ਮੌਤ ਹੋ ਗਈ।

ਇਸ ਮਗਰੋਂ ਲਾਸ਼ ਨੂੰ ਪੋਸਟਮਾਰਟਮ ਲਈ ਬਟਾਲਾ ਹਸਪਤਾਲ ਲਿਆਂਦਾ ਗਿਆ। ਸਾਬੀ ਨੇ ਫੌਜ ਵਿੱਚ ਵੀ ਨੌਕਰੀ ਕੀਤੀ ਹੈ। ਸੂਤਰਾਂ ਦੇ ਹਵਾਲੇ ਤੋਂ ਜੋ ਪਤਾ ਲੱਗਾ ਹੈ ਕਿ ਸਾਬੀ ਫੌਜੀ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਪੁਰਾਣਾ ਸਾਥੀ ਸੀ।

ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਸਾਬੀ ਫੌਜੀ ਬੀਤੀ ਰਾਤ ਆਪਣੇ ਘਰ ਆ ਰਿਹਾ ਸੀ ਕਿ ਦੋ ਲੋਕਾਂ ਵੱਲੋਂ ਉਸ ਦਾ ਕਤਲ ਕਰ ਦਿੱਤਾ ਗਿਆ। ਉਸ ਦੀ ਕੁਝ ਲੋਕਾਂ ਨਾਲ ਰੰਜਿਸ਼ ਚੱਲ ਰਹੀ ਸੀ। ਉਸ ਨੇ ਦੱਸਿਆ ਕਿ ਸਾਬੀ ਨੇ ਕਰੀਬ ਡੇਢ ਸਾਲ ਪਹਿਲਾਂ ਹੀ ਫੌਜ ਦੀ ਨੌਕਰੀ ਤੋਂ ਅਸਤੀਫਾ ਦਿੱਤਾ ਸੀ ਤੇ ਉਹ ਆਪਣੇ ਪਿੱਛੇ 2 ਬੱਚੇ, ਪਤਨੀ ਤੇ ਮਾਤਾ-ਪਿਤਾ ਤੋਂ ਇਲਾਵਾ ਇੱਕ ਛੋਟਾ ਭਰਾ ਤੇ ਛੋਟੀ ਭੈਣ ਛੱਡ ਗਿਆ ਹੈ।

ਡੇਰਾ ਬਾਬਾ ਨਾਨਕ ਦੇ ਡੀਐਸਪੀ ਕੰਵਲਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰਮਜੀਤ ਸਿੰਘ ਫੌਜੀ 'ਤੇ ਅਣਪਛਾਤੇ ਲੋਕਾਂ ਵੱਲੋਂ ਹਮਲਾ ਕੀਤਾ ਗਿਆ ਸੀ ਜਿਸ ਵਿੱਚ ਗੋਲੀਆਂ ਮਾਰ ਉਸ ਨੂੰ ਜ਼ਖਮੀ ਕੀਤਾ ਗਿਆ। ਅੰਮ੍ਰਿਤਸਰ ਇਲਾਜ ਲਈ ਲੈ ਕੇ ਜਾਂਦੇ ਹੋਏ ਉਕਤ ਨੌਜਵਾਨ ਦੀ ਮੌਤ ਹੋ ਗਈ।

ਡੀਐਸਪੀ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਦੇ ਬਿਆਨ ਹੇਠ ਦੋ ਜਣਿਆਂ ਖਿਲਾਫ ਕਤਲ ਦਾ ਕੇਸ ਦਰਜ ਕਰ ਤਫਤੀਸ਼ ਸ਼ੁਰੂ ਕੀਤੀ ਗਈ ਹੈ। ਪੁਲਿਸ ਅਧਕਾਰੀਆਂ ਮੁਤਾਬਕ ਬਿਆਨਾਂ ਅਨੁਸਾਰ ਇਹ ਕਤਲ ਦੀ ਵਜ੍ਹਾ ਪਲਾਟ ਦਾ ਆਪਸੀ ਝਗੜਾ ਦੱਸਿਆ ਜਾ ਰਿਹਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Jalandhar News : ਜਲੰਧਰ 'ਚ ਐਨਕਾਊਂਟਰ, ਪੁਲਿਸ ਨੇ ਸ਼ੂਟਰ ਕੁਲਵੰਤ ਸਿੰਘ ਗੋਪਾ ਨੂੰ ਕੀਤਾ ਗ੍ਰਿਫ਼ਤਾਰ

Iran-Israel War : PM ਮੋਦੀ ਦੀ ਉੱਚ ਪੱਧਰੀ ਮੀਟਿੰਗ , ਪੈਟਰੋਲੀਅਮ ਅਤੇ ਬਿਜਲੀ ਸਮੇਤ ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ  

Punjab Police ਵੱਲੋਂ 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਨਕਦੀ ਅਤੇ ਡਰੋਨ ਸਮੇਤ 3 ਗ੍ਰਿਫਤਾਰ

Gagandeep Randhawa DM Case : ਕਾਨੂੰਨ ਸਾਰਿਆਂ ਲਈ ਇੱਕੋ ਜਿਹਾ, ਕਾਨੂੰਨ ਆਪਣਾ ਕੰਮ ਕਰ ਰਿਹੈ : CM ਭਗਵੰਤ ਮਾਨ

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DM Suicide Case : ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਅੜਿਆ ਪਰਿਵਾਰ, ਕਿਹਾ- ਪੋਸਟਮਾਰਟਮ ਤੋਂ ਕੀਤਾ ਇਨਕਾਰ

Bathinda ਸੜਕ ਹਾਦਸੇ 'ਚ ਤਿੰਨ ਵਿਅਕਤੀਆਂ ਦੀ ਮੌਤ ,2 ਗੰਭੀਰ ਜ਼ਖਮੀ, ਬੇਕਾਬੂ ਹੋ ਕੇ ਪਲਟੀ ਤੇਜ਼ ਰਫ਼ਤਾਰ ਕਾਰ   

Chandigarh 'ਚ ਇੱਕ ਮਹਿਲਾ ਦੀ ਸ਼ੱਕੀ ਹਾਲਾਤਾਂ 'ਚ ਮੌਤ , ਕਮਰੇ ਦੇ ਅੰਦਰੋਂ ਮਿਲੀ ਨੱਕ ਕੱਟੀ ਹੋਈ ਲਾਸ਼  

Salary Structure change from 1 April :  1 ਅਪ੍ਰੈਲ ਤੋਂ ਤੁਹਾਡੀ Salary Slip 'ਚ ਦਿਖੇਗਾ ਵੱਡਾ ਬਦਲਾਅ , ਲਾਗੂ ਹੋਵੇਗਾ ਇੱਕ ਨਵਾਂ ਨਿਯਮ 

Covid-19 Lockdown : ਕੋਰੋਨਾ ਕਾਰਨ 6 ਸਾਲ ਪਹਿਲਾਂ ਇਸ ਦਿਨ ਲੱਗਿਆ ਸੀ ਲੌਕਡਾਊਨ, ਦੁਕਾਨਾਂ ਬੰਦ-ਸੜਕਾਂ ਸੁੰਨਸਾਨ , ਵੇਖੋ ਤਸਵੀਰਾਂ

Embed widget