ਪੜਚੋਲ ਕਰੋ

ਪੁਣੇ ਤੋਂ ਜੈਪੁਰ ਜਾਣ ਵਾਲੇ ਇੰਡੀਗੋ ਜਹਾਜ਼ ਦੀ ਐਮਰਜੰਸੀ ਲੈਂਡਿੰਗ, ਇੰਜਨ 'ਚ ਨਿਕਲਿਆ ਨੁਕਸ

ਪੁਣੇ ਤੋਂ ਜੈਪੁਰ ਜਾਣ ਵਾਲੀ ਇੰਡੀਗੋ ਦੀ ਇੱਕ ਫਲਾਇਟ ਦੀ ਐਮਰਜੰਸੀ ਲੈਂਡਿੰਗ ਕਰਵਾਈ ਗਈ। ਜਾਣਕਾਰੀ ਮੁਤਾਬਕ ਏਅਰਬਸ ਏ 320 ਦੇ ਜਹਾਜ਼ ਦੇ ਇੰਜਨ 'ਚ ਗੜ-ਬੜ ਹੋਣ ਕਰਕੇ ਇਸਨੂੰ ਸ਼ਹਿਰ ਵੱਲ ਮੋੜ ਦਿੱਤਾ ਗਿਆ।

ਨਵੀਂ ਦਿੱਲੀ: ਪੁਣੇ ਤੋਂ ਜੈਪੁਰ ਜਾਣ ਵਾਲੀ ਇੰਡੀਗੋ ਦੀ ਇੱਕ ਫਲਾਇਟ ਦੀ ਐਮਰਜੰਸੀ ਲੈਂਡਿੰਗ ਕਰਵਾਈ ਗਈ। ਜਾਣਕਾਰੀ ਮੁਤਾਬਕ ਏਅਰਬਸ ਏ 320 ਦੇ ਜਹਾਜ਼ ਦੇ ਇੰਜਨ 'ਚ ਗੜ-ਬੜ ਹੋਣ ਕਰਕੇ ਇਸਨੂੰ ਸ਼ਹਿਰ ਵੱਲ ਮੋੜ ਦਿੱਤਾ ਗਿਆ। ਪਾਇਲਟ ਮੁਤਾਬਕ ਮਿਡ ਏਅਰ 'ਚ ਹਾਈ ਇੰਜਨ ਦੇ ਕੰਬਣ ਦੀ ਸੂਚਨਾ ਦੇਣ ਤੋਂ ਬਾਅਦ ਮੁੰਬਈ ਲਈ ਰਵਾਨਾ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਵੀਰਵਾਰ ਸਵੇਰੇ ਫਲਾਈਟ ਦੀ ਐਮਰਜੰਸੀ ਲੈਂਡਿੰਗ ਕਰਵਾਈ ਗਈ। ਇੰਡੀਗੋ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਜੈਪੁਰ ਦੀ ਉੜਾਨ ਨੂੰ ਸ਼ਿਵਾਜੀ ਮਹਾਰਾਜ ਅੰਤਰਾਸ਼ਟਰੀ ਹਵਾਈ ਅੱਡੇ ਵੱਲ ਮੋੜ ਦਿੱਤਾ ਗਿਆ ਸੀ। ਇੱਕ ਬੁਲਾਰੇ ਨੇ ਦੱਸਿਆ ਕਿ " ਪੁਣੇ ਤੋਂ ਜੈਪੁਰ ਜਾ ਰਹੀ ਇੰਡੀਗੋ ਫਲਾਇਟ 6E-6129(A320) ਨੂੰ ਸਵੇਰੇ ਮੁੰਬਈ ਰਵਾਨਾ ਕਰ ਦਿੱਤਾ ਗਿਆ। ਉੜਾਨ ਦੌਰਾਨ ਪਾਇਲਟ ਨੇ ਇੰਜਨ ਦੇ ਕੰਬਣ ਦੇ ਸੰਦੇਸ਼ ਦੇਖੇ ਅਤੇ ਫਿਰ ਨਿਰਧਾਰਿਤ ਮਿਆਰੀ ਆਪਰੇਟਿੰਗ ਪ੍ਰਕਿਰੀਆਵਾਂ ਦਾ ਪਾਲਣ ਕੀਤਾ। ਫਿਲਹਾਲ ਜਹਾਜ਼ ਦਾ ਮੁੰਬਈ 'ਚ ਨਰਿੱਖਣ ਚੱਲ ਰਿਹਾ ਹੈ ਤੇ ਸਾਰੇ ਯਾਤਰੀਆਂ ਨੂੰ ਹੋਰ ਜਹਾਜ਼ 'ਚ ਬੈਠਾ ਕੇ ਜੈਪੁਰ ਲਈ ਰਵਾਨਾ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਫਲਾਇਟ 'ਚ ਸਵਾਰ ਯਾਤਰੀਆਂ ਦੀ ਗਿਣਤੀ ਦਾ ਤਾਂ ਨਹੀਂ ਚੱਲ ਸਕਿਆ।

ਟਾਪ ਹੈਡਲਾਈਨ

 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...

USA 'ਚ 16 ਸਾਲਾ ਵਿਦਿਆਰਥੀ ਨਾਲ ਸਰੀਰਕ ਸੰਬੰਧ ਬਣਾਉਣ ਦੇ ਮਾਮਲੇ 'ਚ ਮਹਿਲਾ ਅਧਿਆਪਕਾ ਦੋਸ਼ੀ ਕਰਾਰ, ਪਤੀ ਨੇ ਹੀ ਕੀਤੀ ਪੁਲਿਸ ਕੋਲ ਸ਼ਿਕਾਇਤ

Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 

Lawrence Gang 'ਤੇ ਅਮਰੀਕੀ ਕਾਰਵਾਈ ਦਾ ਭਾਰਤ ਨੇ ਕੀਤਾ ਸਮਰਥਨ, MEA ਨੇ ਕਿਹਾ– ਦੋਵੇਂ ਦੇਸ਼ ਮਿਲ ਕੇ ਰੋਕਣਗੇ ਗਲੋਬਲ ਅਪਰਾਧ 

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ

ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ

ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ

ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।

Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।

 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ

ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ

Embed widget